PUNJABMAILUSA.COM

ਨੇਪਾਲ ‘ਚ ਨਹੀਂ ਚੱਲਣਗੇ 500 ਤੇ 2000 ਦੇ ਨਵੇਂ ਨੋਟ

ਨੇਪਾਲ ‘ਚ ਨਹੀਂ ਚੱਲਣਗੇ 500 ਤੇ 2000 ਦੇ ਨਵੇਂ ਨੋਟ

ਨੇਪਾਲ ‘ਚ ਨਹੀਂ ਚੱਲਣਗੇ 500 ਤੇ 2000 ਦੇ ਨਵੇਂ ਨੋਟ
November 26
06:00 2016

nepal
ਕਾਠਮਾਂਡੂ, 25 ਨਵੰਬਰ (ਪੰਜਾਬ ਮੇਲ)– ਨੇਪਾਲ ਰਾਸ਼ਟਰ ਬੈਂਕ ਨੇ ਭਾਰਤ ਦੇ 500 ਅਤੇ 2000 ਰੁਪਏ ਦੇ ਨਵੇਂ ਨੋਟਾਂ ਨੂੰ ਨਾਜਾਇਜ਼ ਕਰਾਰ ਦਿੰਦੇ ਹੋਏ ਇਨ੍ਹਾਂ ਦੇ ਇਸਤੇਮਾਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਅਨੁਸਾਰ ਬੈਂਕ ਦੇ ਬੁਲਾਰੇ ਨਾਰਾਇਣ ਪੌਦੇਲ ਨੇ ਕਿਹਾ ਕਿ ਇਹ ਨਵੀਂ ਕਰੰਸੀ ਦੇ ਨੋਟ ਅਜੇ ਨੇਪਾਲ ‘ਚ ਮਾਨਤਾ ਪ੍ਰਾਪਤ ਨਹੀਂ ਹਨ। ਬੈਂਕ ਦੇ ਅਨੁਸਾਰ ਨੇਪਾਲ ਵਿਚ 500 ਅਤੇ 1000 ਦੇ ਨੋਟ ਵੱਡੀ ਗਿਣਤੀ ਵਿਚ ਉਪਲਬਧ ਹਨ। ਚਾਲੂ ਵਿੱਤੀ ਪ੍ਰਣਾਲੀ ਵਿਚ ਇਨ੍ਹਾਂ ਦਾ ਹਿੱਸਾ ਕਰੀਬ ਤਿੰਨ ਕਰੋੜ 36 ਲੱਖ ਰੁਪਏ ਦਾ ਹੈ। ਲੇਕਿਨ ਇਹ ਕੀਮਤ ਹੋਰ ਵੀ ਜ਼ਿਆਦਾ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਅੱਠ ਨਵੰਬਰ ਨੂੰ ਨੋਟਬੰਦੀ ਦਾ ਐਲਾਨ ਕਰਦੇ ਹੋਏ 2 ਹਜ਼ਾਰ ਅਤੇ 500 ਰੁਪਏ ਦੇ ਨਵੇਂ ਨੋਟ ਚਲਾਉਣ ਦਾ ਐਲਾਨ ਕਰ ਚੁੱਕਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article