PUNJABMAILUSA.COM

ਨੇਪਾਲ ‘ਚ ਲੱਗੇ ਭੂਚਾਲ ਦੇ ਝਟਕੇ

ਨੇਪਾਲ ‘ਚ ਲੱਗੇ ਭੂਚਾਲ ਦੇ ਝਟਕੇ

ਨੇਪਾਲ ‘ਚ ਲੱਗੇ ਭੂਚਾਲ ਦੇ ਝਟਕੇ
December 08
14:36 2017

ਕਾਠਮੰਡੂ, 8 ਦਸੰਬਰ (ਪੰਜਾਬ ਮੇਲ)- ਨੇਪਾਲ ਦੇ ਦੋਲਖਾ ਜ਼ਿਲੇ ਵਿਚ ਅੱਜ ਭਾਵ ਸ਼ੁੱਕਰਵਾਰ ਨੂੰ ਹਲਕੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.2 ਮਾਪੀ ਗਈ। ਭੂ-ਗਰਭ ਸ਼ਾਸਤਰੀਆਂ ਨੇ ਕਿਹਾ ਕਿ ਇਹ 2015 ਵਿਚ ਆਏ ਗੋਰਖਾ ਭੂਚਾਲ ਤੋਂ ਬਾਅਦ ਦੇ ਝਟਕੇ ਸੀ।
ਦੇਸ਼ ਵਿਚ ਭੂ-ਗਰਭ ਵਿਭਾਗ ਨੇ ਕਿਹਾ ਸਥਾਨਕ ਸਮੇਂ ਅਨੁਸਾਰ ਸਵੇਰੇ 8 ਵੱਜ ਕੇ 36 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਰਾਜਧਾਨੀ ਕਾਠਮਾਂਡੂ ਤੋਂ 160 ਕਿਲੋਮੀਟਰ ਪੂਰਬੀ-ਉੱਤਰੀ ਵਿਚ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭੂਚਾਲ ਨੇੜੇ-ਤੇੜੇ ਦੇ ਜ਼ਿਲਿਆਂ ਅਤੇ ਕਾਠਮਾਂਡੂ ਘਾਟੀ ਵਿਚ ਹੀ ਮਹਿਸੂਸ ਕੀਤਾ ਗਿਆ। ਭੂਚਾਲ ਨਾਲ ਜਾਨ-ਮਾਲ ਦੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਤੁਰੰਤ ਕੋਈ ਖਬਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article