PUNJABMAILUSA.COM

ਨੇਪਾਲ ‘ਚ ਹੈ ਦੁਨੀਆਂ ਦਾ ਸਭ ਤੋਂ ਖਤਰਨਾਕ ‘ਲੁਕਾ ਏਅਰਪੋਰਟ’

 Breaking News

ਨੇਪਾਲ ‘ਚ ਹੈ ਦੁਨੀਆਂ ਦਾ ਸਭ ਤੋਂ ਖਤਰਨਾਕ ‘ਲੁਕਾ ਏਅਰਪੋਰਟ’

ਨੇਪਾਲ ‘ਚ ਹੈ ਦੁਨੀਆਂ ਦਾ ਸਭ ਤੋਂ ਖਤਰਨਾਕ ‘ਲੁਕਾ ਏਅਰਪੋਰਟ’
December 08
13:38 2017

ਵਾਸ਼ਿੰਗਟਨ, 8 ਦਸੰਬਰ (ਪੰਜਾਬ ਮੇਲ)- ਦੁਨੀਆਂ ‘ਚ ਅਜਿਹੀਆਂ ਕਈ ਥਾਵਾਂ ਹਨ ਜਿੱਥੇ ਮੌਤ ਕਦੇ ਵੀ ਗਲੇ ਲਾ ਸਕਦੀ ਹੈ। ਅਜਿਹਾ ਹੀ ਇਕ ‘ਲੁਕਾ ਏਅਰਪੋਰਟ’ ਦੇ ਨਾਂ ਨਾਲ ਮਸ਼ਹੂਰ ਤੇਨਜ਼ਿੰਗ ਹਿਲੇਰੀ ਏਅਰਪੋਰਟ ਪੂਰਬੀ ਨੇਪਾਲ ‘ਚ ਸਥਿਤ ਹੈ, ਜਿਸ ਦਾ ਨਿਰਮਾਣ 1960 ‘ਚ ਕਰਵਾਇਆ ਗਿਆ। ਹਿਮਾਲਿਆ ਦੇ ਐਂਟਰੀ ਗੇਟ ‘ਤੇ ਵਸਿਆ ਲੁਕਾ ਸ਼ਹਿਰ ਦਾ ਇਹ ਏਅਰਪੋਰਟ ਦੁਨੀਆਂ ਦਾ ਸਭ ਤੋਂ ਖਤਰਨਾਕ ਏਅਰਪੋਰਟ ਹੈ। 2008 ‘ਚ ਇਸ ਦਾ ਨਾਂ ਬਦਲ ਕੇ ਤੇਨਜ਼ਿੰਗ ਹਿਲੇਰੀ ਏਅਰਪੋਰਟ ਕਰ ਦਿੱਤਾ ਗਿਆ।
ਨੇਪਾਲ ਦੇ ਇਸ ਏਅਰਪੋਰਟ ‘ਤੇ ਕੋਈ ਵੀ ਕੰਟਰੋਲ ਟਾਵਰ, ਰਾਡਾਰ ਅਤੇ ਸੰਚਾਲਨ ਮਸ਼ੀਨ ਨਹੀਂ ਹੈ ਅਤੇ ਨਾਲ ਹੀ ਇਥੇ ਮੌਸਮ ਕੁਝ ਮਿੰਟਾਂ ‘ਚ ਬਦਲਦਾ ਰਹਿੰਦਾ ਹੈ, ਜਿਸ ਕਾਰਨ ਹਾਦਸੇ ਦਾ ਖਤਰਾ ਹੋਰ ਵੀ ਵਧ ਜਾਂਦਾ ਹੈ। ਪਾਇਲਟ ਸਿਰਫ ਕਾਕਪਿਟ ‘ਤੇ ਨਿਰਭਰ ਰਹਿੰਦੇ ਹਨ। ਕਿਸੇ ਵੀ ਫਲਾਈਟ ਨੂੰ ਟੈਕ-ਆਫ ਅਤੇ ਲੈਂਡ ਕਰਦੇ ਹਨ। ਕਿੰਨੀ ਵਾਰ ਪਾਇਲਟ ਆਪਣੇ ਅਨੁਭਵ ਨਾਲ ਹੀ ਲੈਂਡਿੰਗ ਕਰਦੇ ਹਨ। ਇਸ ਸਿੰਗਲ ਰਨ-ਵੇਅ ‘ਤੇ ਫਲਾਈਟ ਟੇਕ ਆਫ ਅਤੇ ਲੈਂਡ ਕਰਦੇ ਸਮੇਂ ਪਲੇਨ ਦੀ ਸਪੀਡ ਅਤੇ ਉਡਾਣ ਭਰਨ ਤੋਂ ਥੋੜ੍ਹੇ ਫਰਕ ਨਾਲ ਕ੍ਰੈਸ਼ ਹੋ ਸਕਦਾ ਹੈ। ਤ੍ਰਿਭੁਵਨ ਏਅਰਪੋਰਟ ਕਾਠਮੰਡੂ ਤੋਂ ਬਾਅਦ ਲੁਕਾ ਏਅਰਪੋਰਟ ਹੁਣ ਦੁਨੀਆਂ ਦਾ ਸਭ ਤੋਂ ਜ਼ਿਆਦਾ ਬਿਜ਼ੀ ਰਹਿਣ ਵਾਲਾ ਏਅਰਪੋਰਟ ਹੈ, ਜਿੱਥੋਂ ਰੋਜ਼ਾਨਾ 79 ਫਲਾਈਟਾਂ ਸੰਚਾਲਿਤ ਹੁੰਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article