PUNJABMAILUSA.COM

ਨੈਤਿਕਤਾ ਦੇ ਆਧਾਰ ਤੇ ਹਰਿਆਣਾ ਮੁੱਖ ਮੰਤਰੀ ਅਸਤੀਫ਼ਾ ਦੇਣ: ਮੰਡ

ਨੈਤਿਕਤਾ ਦੇ ਆਧਾਰ ਤੇ ਹਰਿਆਣਾ ਮੁੱਖ ਮੰਤਰੀ ਅਸਤੀਫ਼ਾ ਦੇਣ: ਮੰਡ

ਨੈਤਿਕਤਾ ਦੇ ਆਧਾਰ ਤੇ ਹਰਿਆਣਾ ਮੁੱਖ ਮੰਤਰੀ ਅਸਤੀਫ਼ਾ ਦੇਣ: ਮੰਡ
August 26
12:50 2017

* ਡੇਰਾ ਸਮਰਥਕਾਂ ਵਲੋਂ ਪੱਤਰਕਾਰਾਂ ਤੇ ਹਮਲਾ ਕਰਨਾ ਨਿੰਦਣਯੋਗ
ਲੁਧਿਆਣਾ, 26 ਅਗਸਤ (ਪੰਜਾਬ ਮੇਲ)- ਅੱਜ ਗੁਰਸਿਮਰਨ ਸਿੰਘ ਮੰਡ ਸਾਬਕਾ ਉਪ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਲੋਕਲ ਬਾਡੀਜ਼ ਸੈਲ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆ ਕਿਹਾ ਕਿ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਮਾਨਯੋਗ ਸ੍ਰੀ ਐਮ.ਐਲ. ਖੱਟਰ ਨੈਤਿਕਤਾ ਦੇ ਆਧਾਰ ਤੇ ਅਸਤੀਫਾ ਦੇਣ। ਸਰਸਾ ਡੇਰਾ ਮੁੱਖੀ ਡਾ. ਗੁਰਮੀਤ ਰਾਮ ਰਹੀਮ ਸਿੰਘ ਦੇ ਅਦਾਲਤੀ ਫੈਸਲੇ ਆਉਣ ਤੋਂ ਬਾਅਦ ਉਨਾਂ ਦੇ ਸਮਰਥਕਾਂ ਵੱਲੋ ਪੰਜਾਬ ਹਰਿਆਣਾ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ, ਡੇਰਾ ਦੇ ਸਮਰੱਥ ਦਹਿਸ਼ਤ ਦਾ ਮਾਹੌਲ ਛੱਡਕੇ ਕਾਨੂੰਨ ਦੀ ਪਾਲਣਾ ਅਤੇ ਸ਼ਾਂਤੀ ਬਨਾਏ ਰੱਖਣ।
ਸ. ਮੰਡ ਨੇ ਕਿਹਾ ਕਿ ਖੱਟਰ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਿਤ ਹੋਈ ਹੈ। ਮਾਨਯੋਗ ਅਦਾਲਤ ਦਾ ਫੈਸਲਾ ਕਦੇ ਵੀ ਗਲਤ ਨਹੀ ਹੁੰਦਾ। ਮਾਨਯੋਗ ਪੱਤਰਕਾਰਾਂ ਨਾਲ ਬਦਸਲੂਕੀ ਕਰਨ ਤੇ ਉਸ ਦੀ ਵੀ ਨਿੰਦਾ ਕਰਦਾ ਹਾਂ ਅਤੇ ਸਰਕਾਰੀ ਪ੍ਰਾਪਰਟੀਜ਼, ਆਮ ਜਨਤਾ ਦੀ ਗੱਡੀਆਂ ਅਤੇ ਪ੍ਰੈਸ ਦੀ ਓਬੀ ਵੈਨਾਂ ਦੀ ਭੰਨ ਤੋੜ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article