PUNJABMAILUSA.COM

ਨੈਸ਼ਨਲ ਪਾਰਟੀ ਦੀਆਂ ਨਵ-ਨਿਯੁਕਤੀਆਂ ਤੇ ਫੇਰ ਬਦਲ

ਨੈਸ਼ਨਲ ਪਾਰਟੀ ਦੀਆਂ ਨਵ-ਨਿਯੁਕਤੀਆਂ ਤੇ ਫੇਰ ਬਦਲ

ਨੈਸ਼ਨਲ ਪਾਰਟੀ ਦੀਆਂ ਨਵ-ਨਿਯੁਕਤੀਆਂ ਤੇ ਫੇਰ ਬਦਲ
March 12
06:19 2018

ਸ. ਕੰਵਲਜੀਤ ਸਿੰਘ ਬਖਸ਼ੀ ਅੰਦਰੂਨੀ ਮਾਮਲਿਆਂ ਲਈ ਬੁਲਾਰੇ ਅਤੇ ਨਿਆਂਇਕ ਮਾਮਲਿਆਂ ਲਈ ਸਹਿ-ਬੁਲਾਰੇ ਨਿਯੁਕਤ
ਔਕਲੈਂਡ, 12 ਮਾਰਚ (ਹਰਜਿੰਦਰ ਸਿੰਘ ਬਸਿਆਲਾ/)-ਨੈਸ਼ਨਲ ਪਾਰਟੀ ਜੋ ਕਿ ਲੇਬਰ ਪਾਰਟੀ ਦੇ ਨਾਅਰੇ ‘ਲੈਟ ‘ਸ ਡੂ’ ਨੂੰ ‘ਲੈਟ ‘ਸ ਅਨਡੂ’ ਕਰਨ ਦੇ ਉਦੇਸ਼ ਨਾਲ ਹਰੇ ਰੰਗ ਦੀਆਂ ਪਾਰਲੀਮੈਂਟ ਕੁਰਸੀਆਂ ਉਤੇ ਬੈਠ ਕਈ ਰਾਜਨੀਤਕ ਮੁਦਿਆਂ ਉਤੇ ਨੀਲੀ ਤੋਂ ਲਾਲ ਰੰਗ ਦੀ ਹੋ ਜਾਂਦੀ ਹੈ, ਹੁਣ ਹੋਰ ਗੰਭੀਰ ਹੋ ਰਹੀ ਹੈ। ਨੈਸ਼ਨਲ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾ ਸ੍ਰੀ ਸਾਇਮਨ ਬ੍ਰਿਜਸ ਨੇ ਅੱਜ ਪਾਰਟੀ ਦੀ ਕਾਰਜ ਪ੍ਰਣਾਲੀ ਨੂੰ ਹੋਰ ਤੇਜ਼ ਕਰਦਿਆਂ ਪਾਰਟੀ ਮੈਂਬਰਾਂ ਦੀਆਂ ਜ਼ਿੰਮੇਵਾਰੀਆਂ ਦੇ ਵਿਚ ਨਵ-ਨਿਯੁਕਤੀਆਂ ਅਤੇ ਫੇਰ ਬਦਲ ਕੀਤਾ ਹੈ। ਸੰਸਦ ਮੈਂਬਰ ਸ. ਕੰਵਲਜੀਤ ਸਿੰਘ ਬਖਸ਼ੀ ਨੂੰ ਸਰਕਾਰ ਦੇ ਅੰਦਰੂਨੀ ਮਾਮਲਿਆਂ ਉਤੇ ਪਾਰਖੂ ਨਜ਼ਰ ਰੱਖਣ ਲਈ ਮੁੱਖ ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਅੰਦਰੂਨੀ ਮਾਮਲਿਆਂ (ਇੰਟਰਨਲ ਅਫੇਅਰਜ਼) ਦੇ ਅਧੀਨ ਪਾਸਪੋਰਟ, ਸਿਟੀਜ਼ਨਸ਼ਿੱਪ, ਜਨਮ, ਮੌਤ, ਵਿਆਹ, ਕਮਿਊਨਿਟੀ ਸਲਾਹ, ਸਹਾਇਤਾ ਗ੍ਰਾਂਟ, ਜੂਆ, ਸਥਾਨਕ ਸਰਕਾਰਾਂ (ਕੌਂਸਿਲਜ਼), ਸਰਕਾਰੀ ਖਰਚਾ ਰਿਪੋਰਟ, ਚੈਰਿਟੀ ਅਤੇ ਇਸ ਤਰ੍ਹਾਂ ਦੇ ਹੋਰ ਬਹੁਤ ਸਾਰੇ ਕਾਰਜ ਖੇਤਰ ਆਉਂਦੇ ਹਨ। ਜਦੋਂ ਕਿਤੇ ਲੇਬਰ ਸਰਕਾਰ ਦੀ ਗਲਤੀ ਨੈਸ਼ਨਲ ਪਾਰਟੀ ਦੀ ਨਜ਼ਰ ਵਿਚ ਆਈ ਤਾਂ ਸਰਦਾਰ ਸਾਹਿਬ ਉਨ੍ਹਾਂ ਦੀ ਜਵਾਬਦੇਹੀ ਵਾਸਤੇ ਐਕਸ਼ਨ ਲੈ ਸਕਣਗੇ।
ਇਸ ਦੇ ਨਾਲ ਹੀ ਸ. ਬਖਸ਼ੀ ਹੋਰਾਂ ਨੂੰ ਇਕ ਹੋਰ ਜ਼ਿੰਮੇਵਾਰੀ ਸੌਂਪਦਿਆਂ ਨਿਆਂਇਕ ਮਾਮਲਿਆਂ ਦੇ ਬੁਲਾਰੇ (ਸ੍ਰੀ ਮਾਰਕ ਮਿੱਚਲ) ਦੀ ਸਹਾਇਤਾ ਵਾਸਤ ਸਹਿ-ਬੁਲਾਰੇ ਨਿਯੁਕਤ ਕੀਤਾ ਗਿਆ ਹੈ। ਇਹ ਵੀ ਕਿਆਸ ਲਗਾਇਆ ਜਾਂਦਾ ਹੈ ਕਿ ਜਦੋਂ ਪਾਰਟੀ ਸੱਤਾ ਦੇ ਵਿਚ ਆਵੇਗੀ ਤਾਂ ਮੰਤਰਾਲੇ ਵੀ ਇਸੇ ਹਿਸਾਬ ਦੇ ਨਾਲ ਵੰਡੇ ਜਾ ਸਕਦੇ ਹਨ। ਇਨ੍ਹਾਂ ਦੋਹਾਂ ਮੰਤਰਾਲਿਆਂ ਉਤੇ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਜ ਪ੍ਰਣਾਲੀ ਉਤੇ ਸ. ਬਖਸ਼ੀ ਗਹਿਰੀ ਨਜ਼ਰ ਰੱਖਣਗੇ ਅਤੇ ਪਾਰਲੀਮੈਂਟ ਦੇ ਵਿਚ ਵਿਰੋਧੀ ਧਿਰ ਦੀ ਆਵਾਜ਼ ਉਠਾਉਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article