PUNJABMAILUSA.COM

ਨੈਸ਼ਨਲ ਸਿੱਖ ਕੌਂਸਲ ਆਫ਼ ਆਸਟਰੇਲੀਆ ਦੇ ਸਹਿਯੋਗ ਨਾਲ ਸੰਸਾਰ ਜੰਗਾਂ ‘ਚ ਸ਼ਾਮਲ ਰਹੇ ਸਿੱਖ ਸੈਨਿਕਾਂ ਦੇ ਯੋਗਦਾਨ ਨੂੰ ਦਰਸਾਉਂਦੀ ਫੋਟੋ ਪ੍ਰਦਰਸ਼ਨੀ ਲਾਈ ਗਈ

April 22
03:50 2018

ਸਿਡਨੀ, 22 ਅਪ੍ਰੈਲ (ਪੰਜਾਬ ਮੇਲ)- ਸੰਸਾਰ ਜੰਗਾਂ ਵਿੱਚ ਸ਼ਾਮਲ ਰਹੇ ਸਿੱਖ ਸੈਨਿਕਾਂ ਦੇ ਯੋਗਦਾਨ ਨੂੰ ਦਰਸਾਉਂਦੀ ਇਕ ਫੋਟੋ ਪ੍ਰਦਰਸ਼ਨੀ ਇੱਥੇ ਲਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਰੀਬ 200 ਇਤਿਹਾਸਕ ਤੇ ਦੁਰਲੱਭ ਤਸਵੀਰਾਂ ਸ਼ਾਮਲ ਕੀਤੀਆਂ ਗਈਆਂ। ਨੈਸ਼ਨਲ ਸਿੱਖ ਕੌਂਸਲ ਆਫ਼ ਆਸਟਰੇਲੀਆ ਦੇ ਸਹਿਯੋਗ ਨਾਲ ਲੱਗੀ ਇਸ ਪ੍ਰਦਰਸ਼ਨੀ ਦਾ ਉਦਘਾਟਨ ਸੂਬਾ ਨਿਊ ਸਾਊਥ ਵੇਲਜ਼ ਦੇ ਬਹੁ-ਕੌਮੀ ਭਾਈਚਾਰਕ ਸਾਂਝ ਦੇ ਚੇਅਰਮੈਨ ਡਾ. ਟੋਨੀ ਪੂਨ ਨੇ ਕੀਤਾ। ਇਸ ਦੌਰਾਨ ਕੌਂਸਲ ਦੇ ਜਨਰਲ ਸਕੱਤਰ ਬਾਵਾ ਸਿੰਘ ਜਗਦੇਵ, ਪ੍ਰਦਰਸ਼ਨੀ ਦੇ ਪ੍ਰਬੰਧਕ ਹਰਚਰਨ ਸਿੰਘ ਵਿਰਦੀ ਤੇ ਹੋਰ ਹਾਜ਼ਰ ਸਨ। ਇਸ ਮੌਕੇ ਮੌਨ ਵਰਤ ਰੱਖ ਕੇ ਪਹਿਲੀ ਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਡਾ. ਟੋਨੀ ਪੂਨ ਨੇ ਸਿੱਖਾਂ ਦੀ ਬਹਾਦਰੀ, ਹੌਂਸਲੇ ਤੇ ਵਫ਼ਾਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੀ ਸ਼ਾਹੀ ਫ਼ੌਜ ਦੇ ਨਾਲ ਗਲੀਪੋਲੀ ਦੀ ਰਾਖ਼ੀ ਕਰਦੇ ਹੋਏ 389 ਫ਼ੌਜੀ ਸ਼ਹੀਦ ਹੋ ਗਏ ਸਨ। ਉਨ੍ਹਾਂ ਕਿਹਾ ਕਿ ਸਿੱਖ ਰੈਜਮੈਂਟ ਦੇ 15 ਬਹਾਦਰ ਸਿਪਾਹੀਆਂ ਅਤੇ ਅਫ਼ਸਰਾਂ ਨੂੰ ਪਹਿਲੀ ਤੇ ਦੂਜੀ ਸੰਸਾਰ ਜੰਗ ਲਈ ਬ੍ਰਿਟਿਸ਼ ਰਾਜ ਦੇ ਸਰਵੋਤਮ ਐਵਾਰਡ ‘ਵਿਕਟੋਰੀਆ ਕਰੌਸ’ ਨਾਲ ਸਨਮਾਨਿਤ ਕੀਤਾ ਗਿਆ ਸੀ। ਕੌਂਸਲ ਦੇ ਜਨਰਲ ਸਕੱਤਰ ਬਾਵਾ ਸਿੰਘ ਜਗਦੇਵ ਨੇ ਵੀ ਇਸ ਮੌਕੇ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮਕਸਦ ਖਾਸ ਤੌਰ ’ਤੇ ਸਥਾਨਕ ਲੋਕਾਂ ਤੇ ਨੌਜਵਾਨ ਪੀੜ੍ਹੀ ਨੂੰ ਸੰਸਾਰ ਜੰਗ ਦੌਰਾਨ ਵਾਪਰੀਆਂ ਮਹੱਤਵਪੂਰਨ ਘਟਨਾਵਾਂ ਵਿੱਚ ਸਿੱਖਾਂ ਦੇ ਯੋਗਦਾਨ ਤੋਂ ਜਾਣੂ ਕਰਾਉਣਾ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ- ਨਿਊਜ਼ੀਲੈਂਡ ਦੀ ਸ਼ਮੂਲੀਅਤ ਵਾਲੀ 25 ਅਪਰੈਲ ਨੂੰ ਹੋਣ ਵਾਲੀ ਐਜ਼ਕ ਪਰੇਡ ਸਬੰਧੀ ਪ੍ਰਦਰਸ਼ਨੀ 21 ਤੋਂ 26 ਅਪਰੈਲ ਤੱਕ ਮੈਰਕਵਿੱਲ ਦੇ ਕਮਿਊਨਟੀ ਹਾਲ ਵਿੱਚ ਲੱਗੇਗੀ। ਇਸ ਵਿੱਚ ਮਲਾਇਆ, ਸਿੰਗਾਪੁਰ, ਬਰਮਾ (ਮਿਆਂਮਾਰ), ਇੰਡੋਨੇਸ਼ੀਆ, ਚੀਨ, ਹਾਂਗਕਾਂਗ, ਕੋਰੀਆ, ਮੱਧ ਪੂਰਬੀ ਅਫ਼ਰੀਕਾ ਵਿੱਚ ਸੇਵਾ ਕਰਨ ਵਾਲੇ ਸਿੱਖ ਸੈਨਿਕਾਂ ਦੀਆਂ ਫੋਟੋਆਂ ਅਤੇ ਆਰਟ ਫਾਈਟਾਂ ਪ੍ਰਦਰਸ਼ਿਤ ਕੀਤੀਆਂ ਜਾਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article