PUNJABMAILUSA.COM

ਨੈਸ਼ਨਲ ਹੈਰਲਡ ਕੇਸ: ਸੋਨੀਆ ਤੇ ਰਾਹੁਲ ਦੀਆਂ ਪਟੀਸ਼ਨਾਂ ਰੱਦ

September 10
21:52 2018

ਨਵੀਂ ਦਿੱਲੀ, 10 ਸਤੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂਆਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀਆਂ ਉਹ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਸਾਲ 2011-12 ਲਈ ਆਪਣੀ ਆਮਦਨ ਦੇ ਮੁੜ ਮੁਲੰਕਣ ਸਬੰਧੀ ਆਮਦਨ ਕਰ ਵਿਭਾਗ ਦੇ ਨੋਟਿਸਾਂ ਨੂੰ ਚੁਣੌਤੀ ਦਿੱਤੀ ਸੀ। ਆਪਣੇ ਹੁਕਮਾਂ ਵਿੱਚ ਜਸਟਿਸ ਐਸ. ਰਵਿੰਦਰ ਭੱਟ ਤੇ ਜਸਟਿਸ ਏ.ਕੇ. ਚਾਵਲਾ ਨੇ ਕਿਹਾ, ‘‘ਰਿੱਟ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਜਾਂਦਾ ਹੈ।’’ ਬੈਂਚ ਨੇ ਪਾਰਟੀ ਦੇ ਇਕ ਹੋਰ ਆਗੂ ਆਸਕਰ ਫਰਨਾਂਡੇਜ਼ ਦੀ ਅਜਿਹੀ ਪਟੀਸ਼ਨ ਵੀ ਰੱਦ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ