PUNJABMAILUSA.COM

ਨੈਸ਼ਨਲ ਐਵਾਰਡੀ ਪ੍ਰਾਪਤ ਸਰਪੰਚ ਡਾ: ਨਰਿੰਦਰ ਸਿੰਘ ਕੰਗ ਦਾ ਗੁਰੂ ਘਰ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਵੱਲੋਂ ਵਿਸ਼ੇਸ਼ ਸਨਮਾਨ

 Breaking News

October 06
17:35 2018

ਨਿਊਯਾਰਕ, 6 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨ ਆਪਣੀ ਕੈਨੇਡਾ ਅਮਰੀਕਾ ਦੀ ਫੇਰੀ ਦੋਰਾਨ ਨੈਸ਼ਨਲ ਐਵਾਰਡੀ ਪ੍ਰਾਪਤ ਭੁਲੱਥ ਖੇਤਰ ਦੇ ਪਿੰਡ ਖੱਸਣ ਦੇ ਸਰਪੰਚ ਡਾ: ਨਰਿੰਦਰ ਸਿੰਘ ਕੰਗ ਜਿੰਨਾਂ ਨੂੰ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਨਾਨਾ ਜੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਹਾਸਲ ਕਰਨ ਦਾ ਮਾਣਪ੍ਰਾਪਤ ਦਾ ਹੈ। ਬੀਤੇ ਦਿਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਰਿਚਮੰਡ ਹਿੱਲ ਦੇ ਗੁਰੂ ਵਿਖੇਂ ਨਤਮਸਤਕ ਹੋਏ ਜਿੱਥੇ ਗੁਰੂ ਘਰ ਦੀ ਕਮੇਟੀ ਵਲੋ ਉਹਨਾਂ ਦਾ ਗੁਰੂ ਘਰ ਵਿਖੇਂ ਸਿਰਪਾਉ ਅਤੇ ਉਹਨਾਂ ਨੂੰ ਗੁਰੂ ਘਰ ਦਾ ਯਾਦਗਰੀ ਚਿੰਨ ਦੇ ਕੇ ਗੁਰੂ ਘਰ ਦੇ ਪ੍ਰਧਾਨ ਸ:ਰਘਬੀਰ ਸਿੰਘ ਬੱਬੀ ਅਤੇ ਪੂਰੀ ਕਮੇਟੀ ਵੱਲੋਂ ਸਨਮਾਨ ਕੀਤਾ ਗਿਆਂ । ਇੱਥੇ ਜ਼ਿਕਰਯੋਗ ਹੈ ਕਿ ਡਾ: ਕੰਗ ਜੋ ਆਪਣੇ ਡਾਕਟਰੀ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ ਹਨ ਅਤੇ ਪਿੰਡ ਖੱਸਣ ਨਜ਼ਦੀਕ ਭੁਲੱਥ ਦੇ ਮੌਜੂਦਾ ਸਰਪੰਚ ਦੇ ਨਾਲ ਇਕ ਸਮਾਜ ਸੇਵੀ ਵੀ ਹਨ ਜੋ ਇਕ ਪੜੇ ਲਿਖੇ ਉਸਾਰੂ ਸੋਚ ਰੱਖਣ ਵਾਲੇ ਬੇਦਾਗ਼ ਇਨਸਾਨ ਨੂੰ ਪਿੰਡ ਵਾਸੀਆ ਨੇ ਪਿਛਲੇ ਪੰਜ ਸਾਲ ਤੋਂ ਸਰਵ ਸੰਮਤੀ ਨਾਲ ਚੁਣਿਆ ਸੀ ।ਜਿੰਨਾਂ ਨੇ ਪਿੰਡ ਖੱਸਣ ਨੂੰ ਡਿਵੈਲਪਮੈਂਟ ਦੇ ਕੰਮ ਕਰਵਾ ਕਿ ਸਿੱਧ ਕਰ ਦਿੱਤਾ ਹੈ ਕਿ ਇਕ ਸਰਪੰਚ ਦੀ ਜ਼ੁੰਮੇਵਾਰੀ ਕਿ ਹੁੰਦੀ ਹੈ ਜਿੰਨਾਂ ਵਿੱਚ ਪਿੰਡ ਵਾਸੀਆ ਨੂੰ ਅਤੇ ਬੱਚਿਆ ਨੂੰ ਵਿੱਦਿਆ ਦੇ ਖੇਤਰ ਚ’ ਪਿੰਡ ਦੇ ਪ੍ਰਾਇਮਰੀ ਅਤੇ ਹਾਈ ਸਕੂਲ ਚ’ ਸਹੂਲਤਾਂ ਦੇ ਕੇ ਪਿੰਡ ਚ’ ਸਵਾ ਕਰੋੜ ਰੂਪੈ ਦਾ ਚੰਦਾ ਜਿੰਨਾਂ ਵਿੱਚ ਐਨ.ਆਰ. ਆਈ. ਭਰਾਵਾਂ ਦਾ ਸਹਿਯੋਗ ਵੀ ਸ਼ਾਮਿਲ ਹੈ ,ਇਕੱਠਾ ਕਰਕੇ ਪਿੰਡ ਦੀ ਡਿਵੈਲਪਮੈਂਟ ਦੇ ਨਾਲ ਸਰਕਾਰੀ ਸਕੂਲ ਨੂੰ ਡਿਜਿਟਲ ਬਣਾਇਆਂ ਹੈ ਜਿੰਨਾਂ ਵਿੱਚ ਪਿੰਡ ਸਾਫ ਸ਼ਫਾਈ ਦੇ ਨਾਲ ਪਾਣੀ ਦੀ ਸ਼ਾਭ ਸੰਭਾਲ਼ ਦੇ ਨਾਲ ਸਕੂਲ ਚ’ ਆਲ਼ੀਸ਼ਾਨ ਕੰਪਿਊਟਰ ਲੈਬ ਸਥਾਪਤ ਕੀਤੀ ਜਿਸ ਵਿੱਚ 30 ਦੇ ਕਰੀਬ ਬੱਚਿਆ ਦੀ ਸਿੱਖਿਆ ਲਈ ਕੰਪਿਊਟਰ ਉਪਲਬਧ ਹਨ। ਡਾ: ਕੰਗ ਨੇ ਫ਼ੋਨ ਵਾਰਤਾ ਤੇ ਸਾਡੇ ਪੱਤਰਕਾਰ ਰਾਜ ਗੋਗਨਾ ਨਾਲ ਗੱਲ-ਬਾਤ ਰਾਹੀਂ ਦੱਸਿਆ ਕਿ ਰਾਸ਼ਟਰੀ ਗੋਰਵ ਗ੍ਰਾਮ ਸਭਾ ਅਵਾਰਡ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਸਨਮਾਨਤ ਕੀਤਾ ਸੀ ਨੈਸ਼ਨਲ ਐਵਾਰਡੀ ਸਰਪੰਚ ਡਾ: ਕੰਗ ਨੇ ਦੱਸਿਆ ਕਿ ਪਿਛਲੇ ਪੰਜ ਸਾਲਾ ਤੋਂ ਉਹਨਾਂ ਨੇ ਆਪਣੇ ਪਿੰਡ ਦਾ ਕੋਈ ਵੀ ਕੇਸ ਥਾਣੇ ਨਹੀਂ ਜਾਣ ਦਿੱਤਾ ਅਤੇ ਪਿੰਡ ਵਿੱਚ ਪੰਚਾਇਤ ਦੀ ਜ਼ਮੀਨ ਤੇ ਕੀਤੇ ਗਏ ਕਬਜ਼ਿਆਂ ਨੂੰ ਵੀ ਉਹਨਾਂ ਅਦਾਲਤ ਦਾਂ ਸਹਾਰਾ ਲੈ ਕੇ ਲੋਕਾਂ ਤੋਂ ਖਾਲ਼ੀ ਕਰਵਾਈ ਜੋ ਠੇਕੇ ਤੇ ਦਾ ਸਾਰਾ ਪੈਸਾ ਪਿੰਡ ਦੀ ਸਹੂਲਤਾਂ ਤੇ ਲਗਾਇਆ ਅਤੇ ਇਹ ਪਿੰਡ ਪੰਜਾਬ ਦੇ ਨਕਸ਼ੇ ਤੇ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਸਰਕਾਰ ਦੇ ਕਈ ਵਿਭਾਗਾਂ ਵੱਲੋਂ ਉੱਹਨਾਂ ਨੂੰ ਅਨੇਕਾਂ ਪੁਰਸਕਾਰ ਵੀ ਮਿਲ ਚੁੱਕੇ ਹਨ ਜ਼ਿਹਨਾਂ ਵਿੱਚ ਰੂਰਲ ਡਿਵੈਲਪਮੈਂਟ ਦਾ ਅਤੇ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਫਾਉਡੇਸ਼ਨ ਵੱਲੋਂ 2018 ਚ’ ਵਿਸਾਖੀ ਦੇ ਦਿਹਾੜੇ ਤੇ ਮਿਲਿਆਂ ਐਵਾਰਡ ਵੀ ਸ਼ਾਮਿਲ ਹੈ।ਪੰਜਾਬ ਦੇ ਸਰਪੰਚਾਂ ਨੂੰ ਇਸ ਤਰਾਂ ਦੇ ਸਰਪੰਚਾਂ ਕੋਲ ਸੇਧ ਲੈਣ ਦੀ ਲੋੜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article