PUNJABMAILUSA.COM

ਨੋਟਬੰਦੀ ਦੀ ਮਾਰ – ਵਿਦੇਸ਼ੀ ਟੂਰਿਸਟ ਭਾਰਤ ਤੋਂ ਮੁੜਨੇ ਸ਼ੁਰੂ

ਨੋਟਬੰਦੀ ਦੀ ਮਾਰ – ਵਿਦੇਸ਼ੀ ਟੂਰਿਸਟ ਭਾਰਤ ਤੋਂ ਮੁੜਨੇ ਸ਼ੁਰੂ

ਨੋਟਬੰਦੀ ਦੀ ਮਾਰ –  ਵਿਦੇਸ਼ੀ ਟੂਰਿਸਟ ਭਾਰਤ ਤੋਂ ਮੁੜਨੇ ਸ਼ੁਰੂ
November 21
21:00 2016

notes-india-300x178
ਨਵੀਂ ਦਿੱਲੀ, 21 ਨਵੰਬਰ (ਪੰਜਾਬ ਮੇਲ)- ਨੋਟਬੰਦੀ ਦੀ ਮਾਰ ਕਾਰਨ ਵਿਦੇਸ਼ ਤੋਂ ਭਾਰਤ ਵਿੱਚ ਘੁੰਮਣ ਆਏ ਟੂਰਿਸਟਾਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 500 ਅਤੇ 1000 ਰੁਪਏ ਦੇ ਨੋਟ ਚੱਲ ਨਹੀਂ ਰਹੇ ਅਤੇ ਦੂਜੇ ਪਾਸੇ ਐਕਸਚੇਂਜ ਦੀ ਹੱਦ ਬੰਨ੍ਹਣ ਨੇ ਵਿਦੇਸ਼ੀ ਟੂਰਿਸਟਾਂ ਨੂੰ ਬੇਹਾਲ ਕਰ ਦਿੱਤਾ ਹੈ।
ਯੂਕਰੇਨ ਦੀ 42 ਸਾਲਾ ਨਤਾਲੀ ਪਿਛਲੇ ਦਿਨੀਂ ਹਿਮਾਲਿਆ ਤੋਂ ਗੋਆ ਦੇ ਸਮੁੰਦਰੀ ਤੱਟ ਤੱਕ ਘੁੰਮਣ ਦਾ ਮਨ ਬਣਾ ਕੇ ਆਈ ਸੀ। ਪਰ ਨੋਟਬੰਦੀ ਕਾਰਨ ਹਾਲਾਤ ਕੁਝ ਅਜਿਹੇ ਵਿਗੜੇ ਕਿ ਜੇਬ ਵਿੱਚ ਬਚਦੇ ਕੁਲ 600 ਰੁਪਏ ਵੇਖ ਕੇ ਘਬਰਾ ਗਈ। ਹੁਣ 600 ਰੁਪਏ ਵਿੱਚ ਉਹ ਖਾਵੇ ਜਾਂ ਘੁੰਮੇ, ਇਹ ਗੱਲ ਸਮਝ ਨਹੀਂ ਆਈ। ਉਸ ਦੇ ਨਾਲ ਆਏ ਗਰੁੱਪ ਦੇ ਬਾਕੀ ਟੂਰਿਸਟਾਂ ਦਾ ਵੀ ਇਹੀ ਹਾਲ ਹੈ। ਜ਼ਿਆਦਾਤਰ ਕੋਲ ਪੈਸੇ ਖਤਮ ਹੋ ਚੁੱਕੇ ਹਨ ਤੇ ਐਕਸਚੇਂਜ ਦੀ ਹੱਦ ਵਿੱਚ ਕੁਝ ਪੈਸੇ ਕੱਢਵਾ ਕੇ ਕੰਮ ਚੱਲਾ ਰਹੇ ਹਨ। ਕੁਝ ਇਨ੍ਹਾਂ ਪਰੇਸ਼ਾਨ ਲੱਗੇ ਕਿ ਭਾਰਤ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਤੁਸੀਂ ਆਪਣੇ ਦੇਸ਼ ਨਾਲ ਜੋ ਮਰਜ਼ੀ ਕਰੋ, ਇਹ ਕਦਮ ਚੁੱਕਣ ਤੋਂ ਪਹਿਲਾਂ ਉਨ੍ਹਾਂ ਲੋਕਾਂ ਬਾਰੇ ਵੀ ਸੋਚਣਾ ਚਾਹੀਦਾ ਹੈ ,ਜਿਹੜੇ ਇਸ ਦੇਸ਼ ਵਿੱਚ ਵਿਦੇਸ਼ੀ ਕਰੰਸੀ ਲੈ ਕੇ ਘੁੰਮਣ ਆਏ ਹਨ। ਤੁਹਾਡਾ ਪਰਿਵਾਰ ਅਤੇ ਘਰ ਇਥੇ ਹਨ, ਉਨ੍ਹਾਂ ਦਾ ਕੀ ਹੈ?
ਨੋਟਬੰਦੀ ਦੇ ਸਖਤ ਮਾਹੌਲ ਵਿੱਚ ਕੁਝ ਦੁਕਾਨਦਾਰ ਇਨ੍ਹਾਂ ਟੂਰਿਸਟਾਂ ਨੂੰ ਵਿਦੇਸ਼ੀ ਹੋਣ ਦੇ ਬਾਵਜੂਦ ਉਧਾਰ ਦੇ ਕੇ ਮਦਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਿੰਦੁਸਤਾਨ ਦਾ ਹੋਟਲਗੰਜ ਮੰਨਿਆ ਜਾਂਦੇ ਪਹਾੜਗੰਜ ਵਿੱਚ ਵਪਾਰ 75 ਤੋਂ 80 ਫੀਸਦੀ ਹੇਠਾਂ ਆ ਗਿਆ ਹੈ। ਪਹਾੜਗੰਜ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਮੁਤਾਬਕ ਹੁਣ ਹੋਟਲ ਵਿੱਚ ਬੈਠੇ ਮੱਖੀਆਂ ਮਾਰਨ ਤੋਂ ਬਿਨਾ ਕੋਈ ਕੰਮ ਨਹੀਂ ਰਿਹਾ। ਜਿਹੜੇ ਇਥੇ ਟੂਰਿਸਟ ਸਨ, ਉਹ ਹਿੰਦੁਸਤਾਨ ਛੱਡ ਕੇ ਨੇਪਾਲ-ਸ਼੍ਰੀਲੰਕਾ ਜਿਹੀਆਂ ਥਾਂਵਾਂ ਉੱਤੇ ਜਾ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article