PUNJABMAILUSA.COM

ਨੋਟ ਬੰਦੀ : ਖੁਫੀਆ ਏਜੰਸੀਆਂ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ

ਨੋਟ ਬੰਦੀ : ਖੁਫੀਆ ਏਜੰਸੀਆਂ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ

ਨੋਟ ਬੰਦੀ : ਖੁਫੀਆ ਏਜੰਸੀਆਂ ਦੀ ਕੇਂਦਰ ਸਰਕਾਰ ਨੂੰ ਚੇਤਾਵਨੀ
November 14
21:30 2016

bank-4-new-new
48 ਘੰਟਿਆਂ ਵਿੱਚ ਕਰੰਸੀ ਸਪਲਾਈ ਵਿਵਸਥਾ ਠੀਕ ਨਹੀਂ ਹੋਈ ਤਾਂ ਇਹ ਕਾਨੂੰਨ ਵਿਵਸਥਾ ਲਈ ਵੱਡਾ ਖ਼ਤਰਾ
ਨਵੀਂ ਦਿੱਲੀ, 14 ਨਵੰਬਰ (ਪੰਜਾਬ ਮੇਲ) – ਨੋਟਬੰਦੀ ਕਾਰਨ ਪੈਦਾ ਹੋਈ ਹਾਲਤ ਉੱਤੇ ਖੁਫੀਆ ਏਜੰਸੀਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ 48 ਘੰਟਿਆਂ ਵਿੱਚ ਕਰੰਸੀ ਸਪਲਾਈ ਵਿਵਸਥਾ ਠੀਕ ਨਹੀਂ ਹੋਈ ਤਾਂ ਇਹ ਕਾਨੂੰਨ ਵਿਵਸਥਾ ਲਈ ਵੱਡਾ ਖ਼ਤਰਾ ਬਣ ਸਕਦਾ ਹੈ। ਵੱਖ-ਵੱਖ ਰਾਜਾਂ ਨੇ ਵੀ ਕੇਂਦਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਵਿੱਚ ਹਾਲਤ ਵਿੱਚ ਸੁਧਾਰ ਨਹੀਂ ਹੋਇਆ ਤਾਂ ਬੈਂਕ ਤੇ ATM’s ਦੇ ਬਾਹਰ ਦੀ ਹਾਲਤ ਨੂੰ ਸੰਭਾਵਨਾ ਮੁਸ਼ਕਲ ਹੋ ਜਾਵੇਗਾ। ਖੁਫੀਆ ਰਿਪੋਰਟ ਅਨੁਸਾਰ ਕੁਝ ਸ਼ਰਾਰਤੀ ਕਿਸਮ ਦੇ ਅਨਸਰ ਲੋਕਾਂ ਨੂੰ ਭੜਕਾਉਣ ਵਿੱਚ ਲੱਗੇ ਹੋਏ ਹਨ ਜਿਸ ਕਾਰਨ ਹਾਲਤ ਖ਼ਰਾਬ ਹੋ ਸਕਦੀ ਹੈ। ਰਿਪੋਰਟ ਦੇ ਅਨੁਸਾਰ ਬਿਹਾਰ, ਯੂ.ਪੀ., ਪੰਜਾਬ, ਮੱਧ ਪ੍ਰਦੇਸ਼, ਝਾਰਖੰਡ ਤੇ ਪੱਛਮੀ ਬੰਗਾਲ ਵਿੱਚ ਰਾਜਨੀਤਕ ਪਾਰਟੀਆਂ ਇਸ ਮੁੱਦੇ ਉੱਤੇ ਰਾਜਨੀਤੀ ਕਰ ਰਹੀਆਂ ਹਨ। ਖ਼ੁਫ਼ੀਆ ਰਿਪੋਰਟ ਵਿੱਚ ਨਕਸਲੀ ਇਲਾਕਿਆਂ ਤੇ ਜੰਮੂ-ਕਸ਼ਮੀਰ ਵਿੱਚ ਬੈਂਕ ਤੇ ATM’s ਲੁੱਟੇ ਜਾਣ ਦੀ ਸੰਭਾਵਨਾ ਹੈ ਇਸ ਲਈ ਅਜਿਹੇ ਇਲਾਕਿਆਂ ਵਿੱਚ ਬੈਂਕਾਂ ਨੂੰ ਜ਼ਿਆਦਾ ਸੁਰੱਖਿਆ ਦੇਣ ਦੀ ਲੋੜ ਹੈ। ਕੁਝ ਰਾਜਾਂ ਨੇ ਐਮਰਜੈਂਸੀ ਸੇਵਾਵਾਂ, ਵਿਆਹ ਤੇ ਬਜ਼ੁਰਗਾਂ ਦੇ ਇਲਾਜ ਦੇ ਲਈ ਵਿਸ਼ੇਸ਼ ਇੰਤਜ਼ਾਮ ਕਰਨ ਲਈ ਲਈ ਸਰਕਾਰ ਨੂੰ ਆਖਿਆ ਗਿਆ ਹੈ। ਰਿਪੋਰਟਾਂ ਤੋਂ ਬਾਅਦ ਸਰਕਾਰ ਤੇ ਗ੍ਰਹਿ ਮੰਤਰਾਲੇ ਹਰਕਤ ਵਿੱਚ ਆ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article