PUNJABMAILUSA.COM

ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਇਸਰਾਈਲ ਦੇ ਸਾਬਕਾ ਰਾਸ਼ਟਰਪਤੀ ਸ਼ਿਮੋਨ ਪੇਰੇਜ਼ ਦਾ ਦੇਹਾਂਤ

ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਇਸਰਾਈਲ ਦੇ ਸਾਬਕਾ ਰਾਸ਼ਟਰਪਤੀ ਸ਼ਿਮੋਨ ਪੇਰੇਜ਼ ਦਾ ਦੇਹਾਂਤ

ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਇਸਰਾਈਲ ਦੇ ਸਾਬਕਾ ਰਾਸ਼ਟਰਪਤੀ ਸ਼ਿਮੋਨ ਪੇਰੇਜ਼ ਦਾ ਦੇਹਾਂਤ
September 29
04:37 2016

former-israeli-president-shimon-peresਤਲ ਅਵੀਵ, 28 ਸਤੰਬਰ (ਪੰਜਾਬ ਮੇਲ)- ਫਲਸਤੀਨ ਨਾਲ ਸਦੀ ਪੁਰਾਣੇ ਸੰਘਰਸ਼ ਨੂੰ ਖ਼ਤਮ ਕਰਾਉਣ ਦੀਆਂ ਕੋਸ਼ਿਸ਼ਾਂ ਲਈ ਨੋਬੇਲ ਸ਼ਾਂਤੀ ਪੁਰਸਕਾਰ ਜੇਤੂ ਇਸਰਾਈਲ ਦੇ ਸਾਬਕਾ ਰਾਸ਼ਟਰਪਤੀ ਸ਼ਿਮੋਨ ਪੇਰੇਜ਼ (93) ਦਾ ਦੇਹਾਂਤ ਹੋ ਗਿਆ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਦੇ ਦਿਮਾਗ ਦੀ ਨਾੜੀ ਫਟ ਗਈ ਸੀ ਅਤੇ ਉਨ੍ਹਾਂ ਨੇ ਅੱਜ ਅੰਤਮ ਸਾਹ ਲਏ। ਉਨ੍ਹਾਂ ਦੀ ਮੌਤ ’ਤੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਦੁਨੀਆਂ ਭਰ ਦੇ ਆਗੂਆਂ ਵੱਲੋਂ ਅਫ਼ਸੋਸ ਭਰੇ ਸੁਨੇਹਿਆਂ ਨਾਲ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀਆਂ ਅੰਤਮ ਰਸਮਾਂ ਸ਼ੁੱਕਰਵਾਰ ਨੂੰ ਹੋਣਗੀਆਂ ਜਿਸ ’ਚ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਹੋਰ ਆਗੂਆਂ ਦੇ ਹਾਜ਼ਰ ਰਹਿਣ ਦੀ ਸੰਭਾਵਨਾ ਹੈ।
ਇਸਰਾਈਲ ਦੇ ਦੋ ਵਾਰ ਪ੍ਰਧਾਨ ਮੰਤਰੀ ਰਹੇ ਸ੍ਰੀ ਪੇਰੇਜ਼ ਬਾਅਦ ’ਚ ਦੇਸ਼ ਦੇ 9ਵੇਂ ਰਾਸ਼ਟਰਪਤੀ ਬਣੇ ਸਨ ਅਤੇ ਮੰਗਲਵਾਰ ਨੂੰ ਉਨ੍ਹਾਂ ਦੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ। ਭਾਰਤ ਅਤੇ ਉਥੋਂ ਦੇ ਆਗੂਆਂ ਦੇ ਮੁਰੀਦ ਰਹੇ ਸ੍ਰੀ ਪੇਰੇਜ਼ ਨੇ ਧਰਤੀ ’ਤੇ ਮਹਾਨ ਜਮਹੂਰੀ ਮੁਲਕ ਵਜੋਂ ਉਸ ਦੀ ਹਮੇਸ਼ਾ ਸ਼ਲਾਘਾ ਕੀਤੀ। ਉਹ ਭਾਰਤ ਦੀ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ’ਚ ਪੱਕੀ ਸੀਟ ਲਈ ਹਮਾਇਤ ਦਿੰਦੇ ਰਹੇ।
ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਦਿੰਦਿਆਂ ਪੁੱਤਰ ਚੇਮੀ ਪੇਰੇਜ਼ ਨੇ ਕਿਹਾ ਕਿ ਪਰਿਵਾਰ ਸਮੇਤ ਇਸਰਾਈਲ ਦੇ ਨਾਲ ਨਾਲ ਆਲਮੀ ਭਾਈਚਾਰੇ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ ਅਤੇ ਸਾਰੇ ਇਸ ਦੁੱਖ ਦੀ ਘੜੀ ’ਚ ਇਕਜੁੱਟ ਹਨ।
ਓਸਲੋ ਸ਼ਾਂਤੀ ਸਮਝੌਤੇ ’ਤੇ ਦਸਤਖ਼ਤ ਕਰਾਉਣ ’ਚ ਉਨ੍ਹਾਂ ਅਹਿਮ ਭੂਮਿਕਾ ਨਿਭਾਈ ਸੀ ਜਿਸ ਕਰ ਕੇ ਉਨ੍ਹਾਂ ਨੂੰ ਇਸਰਾਈਲ ਦੇ ਤਤਕਾਲੀ ਪ੍ਰਧਾਨ ਮੰਤਰੀ ਯਿਤਜ਼ਾਕ ਰਾਬਿਨ ਅਤੇ ਫਲਸਤੀਨ ਲਿਬਰੇਸ਼ਨ ਆਰਗੇਨਾਈਜ਼ੇਸ਼ਨ ਦੇ ਚੇਅਰਮੈਨ ਯਾਸਰ ਅਰਾਫ਼ਾਤ ਨਾਲ ਨੋਬੇਲ ਸ਼ਾਂਤੀ ਪੁਰਸਕਾਰ ਮਿਲਿਆ ਸੀ। ਓਸਲੋ ਸ਼ਾਂਤੀ ਸਮਝੌਤਾ ਇਸਰਾਇਲੀਆਂ ਅਤੇ ਫਲਸਤੀਨੀਆਂ ਵਿਚਕਾਰ ਹੋਇਆ ਸੀ ਅਤੇ ਇਸ ਨਾਲ ਪਹਿਲੀ ਵਾਰ ਦੋਹਾਂ ਧਿਰਾਂ ਦਰਮਿਆਨ ਗੱਲਬਾਤ ਦਾ ਰਾਹ ਖੁਲ੍ਹਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article