PUNJABMAILUSA.COM

ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਦਿਖਾ ਕੇ ਬੰਦੀ ਬਣਾਇਆ, 25 ਲੱਖ ਠੱਗੇ

ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਦਿਖਾ ਕੇ ਬੰਦੀ ਬਣਾਇਆ, 25 ਲੱਖ ਠੱਗੇ

ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ਦਿਖਾ ਕੇ ਬੰਦੀ ਬਣਾਇਆ, 25 ਲੱਖ ਠੱਗੇ
September 16
04:58 2016

visa
ਕਪੂਰਥਲਾ, 15 ਸਤੰਬਰ (ਪੰਜਾਬ ਮੇਲ)- ਥਾਣਾ ਸੁਭਾਨਪੁਰ ਪੁਲਿਸ ਨੇ ਪਿੰਡ ਦਮੂਲੀਆ ਭੁਲੱਥ ਨਿਵਾਸੀ ਦੋ ਨੌਜਵਾਨਾਂ ਨੂੰ ਵੀਜ਼ਾ ਦਿਖਾ ਕੇ ਅਪਣੇ ਕੋਲ ਬੁਲਾ ਕੇ ਬੰਦੀ ਬਣਾਉਣ ਅਤੇ ਘਰ ਵਾਲਿਆਂ ਤੋਂ 25 ਲੱਖ ਰੁਪਏ ਠੱਗਦ ਦੇ ਦੋਸ਼ ਵਿਚ ਕੋਲਕਾਤਾ ਦੇ ਵੈਸਟ ਬੰਗਾਲ ਨਿਵਾਸੀ ਇਕ ਵਿਅਕਤੀ ਕੇਸ ਦਰਜ ਕੀਤਾ ਹੈ।
ਸੰਦੀਪ ਸਿੰਘ ਅਤੇ ਹਰਜੋਤ ਸਿੰਘ ਨਿਵਾਸੀ ਦਮੂਲੀਆ ਸੁਭਾਨਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਵੈਸਟ ਬੰਗਾਲ ਨਿਵਾਸੀ ਸੂਦ ਨਾਲ ਵਿਦੇਸ਼ ਜਾਣ ਨੂੰ ਲੈ ਕੇ ਗੱਲ ਹੋਈ। ਉਸ ਨੇ ਦੱਸਿਆ ਕਿ ਉਹ ਲੋਕਾਂ ਨੂੰ ਕੈਨੇਡਾ ਪਹੁੰਚਣ ਦੇ ਬਾਅਦ ਹੀ ਪੈਸੇ ਲੈਂਦਾ ਹੈ। ਦੋਸ਼ੀ ਨੇ ਵੱਟਸ ਐਪ ‘ਤੇ ਕੈਨੇਡਾ ਜਾਣ ਦਾ ਨਕਲੀ ਵੀਜ਼ਾ ਲਾ ਦਿੱਤਾ। ਉਨ੍ਹਾਂ 27 ਨਵੰਬਰ 2015 ਨੂੰ ਦਿੱਲੀ ਬਸ ਅੱਡੇ ‘ਤੇ ਬੁਲਾ ਲਿਆ। ਉਥੇ ਪਹੁੰਚੇ ਤਾਂ ਉਨ੍ਹਾਂ ਇਕ ਕਾਰ ਵਿਚ ਸੋਨੀਪਤ-ਪਾਣੀਪਤ ਦੇ ਰਸਤੇ ਵਿਚ ਇਕ ਸੁੰਨਸਾਨ ਮਕਾਨ ਵਿਚ ਲਿਜਾ ਕੇ ਬੰਦੀ ਬਣਾ ਲਿਆ। ਦੋ ਦਿਨ ਉਨ੍ਹਾਂ ਨਾਲ ਮਾਰਕੁੱਟ ਕੀਤੀ। 30 ਨਵੰਬਰ ਨੂੰ ਉਨ੍ਹਾਂ ਨੇ ਕੈਨੇਡਾ ਦੇ ਇਕ ਨੰਬਰ ਤੋਂ ਕਾਨਫ਼ਰੰਸ ਕਾਲ ਰਾਹੀਂ ਘਰ ਵਾਲਿਆਂ ਨਾਲ ਗੱਲ ਕਰਾਈ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਸਾਨੂੰ ਕਿਹਾ ਗਿਆ ਕਿ ਘਰ ਵਾਲਿਆਂ ਨੂੰ ਕਹੋ ਕਿ ਉਹ ਕੈਨੇਡਾ ਪਹੁੰਚ ਗਏ ਹਨ। ਦਿੱਤੇ ਹੋਏ ਅਕਾਊਂਟ ਨੰਬਰ ‘ਤੇ ਪੈਸੇ ਜਮ੍ਹਾ ਕਰਵਾ ਦਿਓ। ਉਨ੍ਹਾਂ ਨੇ ਘਰ ਵਾਲਿਆਂ ਨੂੰ ਜਾਨ ਬਚਾਉਣ ਦੀ ਖ਼ਾਤਰ ਕਹਿ ਦਿੱਤਾ। ਫੋਨ ਸੁਣ ਕੇ ਸੰਦੀਪ ਦੇ ਘਰ ਵਾਲਿਆਂ 13 ਲੱਖ ਅਤੇ ਹਰਜੋਤ ਦੇ ਘਰ ਵਾਲਿਆਂ ਨੇ ਸਾਢੇ ਬਾਰ੍ਹਾਂ ਲੱਖ ਰੁਪਏ ਜਮ੍ਹਾ ਕਰਵਾ ਦਿੱਤੇ। ਜਦ ਦੋਸ਼ੀ ਦੇ ਅਕਾਊਂਟ ਵਿਚ ਰਕਮ ਚਲੀ ਗਈ ਤਾਂ ਉਨ੍ਹਾਂ ਨੇ ਅਗਲੇ ਦਿਨ ਪਾਣੀਪਤ ਦੇ ਹੋਟਲ ਟੋਲ ਪਲਾਜ਼ਾ ‘ਤੇ ਰਾਤ ਦੇ ਹਨ੍ਹੇਰੇ ਵਿਚ ਗੱਡੀ ਤੋਂ ਧੱਕਾ ਦੇ ਕੇ ਸੁੱਟ ਦਿੱਤਾ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਟਰੈਵਲ ਏਜੰਟ ਸੂਦ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰਨ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article