PUNJABMAILUSA.COM

ਨੌਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾਪੂਰਵਕ ਸੰਪੰਨ

 Breaking News

ਨੌਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾਪੂਰਵਕ ਸੰਪੰਨ

ਨੌਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾਪੂਰਵਕ ਸੰਪੰਨ
July 12
10:13 2017

ਮਿਲਪੀਟਸ, 12 ਜੁਲਾਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਮਿਲਪੀਟਸ ਵਿਖੇ ਸੱਤਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ।
ਆਈ.ਜੀ.ਓ.ਐੱਸ. (ਇੰਸਟੀਟਿਊਟ ਆਫ਼ ਗੁਰਮਤਿ ਗਿਆਨ ਆਨਲਾਇਨ ਸਟੱਡੀਜ਼) ਮਿਲਪੀਟਸ ਵਿਖੇ ਹਰ ਮਹੀਨੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀ ਸ਼ਬਦ ਗਾਇਨ ਪ੍ਰਸਤੁਤੀ ਕਰਦੇ ਹਨ। ਇਸ ਵਾਰ ਭਾਈ ਮਨਮੋਹਨ ਸਿੰਘ ਜੀ ਨੇ ਇਸ ਕੀਰਤਨ ਦਰਬਾਰ ਵਿਚ ਵਿਸ਼ੇਸ਼ ਹਾਜ਼ਰੀ ਭਰੀ। ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਲਈ ਬੇ-ਏਰੀਆ ਤੋਂ ਬਾਹਰ ਦੇ ਬੱਚਿਆਂ ‘ਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਦਾ ਆਰੰਭ ਬੱਚਿਆਂ ਦੁਆਰਾ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਬਾਅਦ ਵਿਚ ਬੱਚਿਆਂ ਦੁਆਰਾ ਮਨੋਹਰ ਰਸਨਾਂ ਵਿਚ ਸ਼ਬਦ ਕੀਰਤਨ ਕੀਤਾ ਗਿਆ ਅਤੇ ਸ਼ਬਦ ਕੀਰਤਨ ਦਰਬਾਰ ਦੀ ਸਮਾਪਤੀ ਕੀਤੀ ਗਈ। ਉਪਰੰਤ ਭਾਈ ਮਨਮੋਹਨ ਸਿੰਘ ਜੀ ਨੇ ਆਪਣੀ ਮਨੋਹਰ ਰਸਨਾ ਦੁਆਰਾ ਸੰਗਤਾਂ ਨੂੰ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article