PUNJABMAILUSA.COM

ਨੱਕੀ ਹੇਲੀ ਬਣੀ ‘ਰਿਪਬਲਿਕਨ ਗਵਰਨਰਜ਼ ਐਸੋਸੀਏਸ਼ਨ’ ਦੀ ਉਪ ਪ੍ਰਧਾਨ

November 18
21:32 2016

XXX 11012013_HALEY_0458.JPG USA SC
ਵਾਸ਼ਿੰਗਟਨ, 18 ਨਵੰਬਰ (ਪੰਜਾਬ ਮੇਲ)- ਦੱਖਣੀ ਕੈਰੋਲਾਈਨਾ ਦੀ ਭਾਰਤੀ-ਅਮਰੀਕੀ ਗਵਰਨਰ ਨਿੱਕੀ ਹੇਲੀ ਨੂੰ ਸ਼ਕਤੀਸ਼ਾਲੀ ‘ਰਿਪਬਲਿਕਨ ਗਵਰਨਰਜ਼ ਐਸੋਸੀਏਸ਼ਨ’ ਦੀ ਉਪ ਚੇਅਰਪਰਸਨ ਚੁਣਿਆ ਗਿਆ ਹੈ। 44 ਸਾਲਾ ਹੇਲੀ ਦੀ ਤਰੱਕੀ ਉਨ੍ਹਾਂ ਰਿਪੋਰਟਾਂ ਵਿਚਕਾਰ ਹੋਈ, ਜਿਨ੍ਹਾਂ ਵਿੱਚ ਕਿਹਾ ਗਿਆ ਕਿ ਰਾਸ਼ਟਰਪਤੀ ਦੀ ਚੋਣ ਜਿੱਤੇ ਡੋਨਲਡ ਟਰੰਪ ਵੱਲੋਂ ਵਿਦੇਸ਼ ਮੰਤਰੀ ਦੇ ਅਹੁਦੇ ਲਈ ਉਨ੍ਹਾਂ ਦਾ ਨਾਂ ਵਿਚਾਰਿਆ ਜਾ ਰਿਹਾ ਹੈ।
ਅੱਠ ਨਵੰਬਰ ਦੀਆਂ ਆਮ ਚੋਣਾਂ ਮਗਰੋਂ ਹੁਣ ਰਿਪਬਲਿਕਨ ਗਵਰਨਰਾਂ ਕੋਲ 33 ਰਾਜਾਂ ਦੀ ਅਗਵਾਈ ਹੈ। ਅਜਿਹੀ ਸਥਿਤੀ 94 ਸਾਲਾਂ ਬਾਅਦ ਬਣੀ ਹੈ। ਵਿਸਕੌਨਸਨ ਦੇ ਗਵਰਨਰ ਸਕੌਟ ਵਾਕਰ ਨੂੰ ਇਸ ਐਸੋਸੀਏਸ਼ਨ ਦਾ ਚੇਅਰਮੈਨ ਚੁਣਿਆ ਗਿਆ ਹੈ। ਇਸ ਦੌਰਾਨ ਕੱਲ੍ਹ ਹੇਲੀ ਨੇ 70 ਸਾਲਾ ਟਰੰਪ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ‘ਡਿਪਟੀ ਚੀਫ਼ ਆਫ ਸਟਾਫ਼’ ਰੌਬ ਗੌਡਫਰੇਅ ਨੇ ਕਿਹਾ ਕਿ ਦੋਵਾਂ ਵਿਚਾਲੇ ਚੰਗੇ ਮਾਹੌਲ ਵਿੱਚ ਗੱਲਬਾਤ ਹੋਈ ਅਤੇ ਨਿੱਕੀ ਪ੍ਰਸ਼ਾਸਨ ਦਾ ਹਿੱਸਾ ਬਣਨ ਬਾਰੇ ਬਹੁਤ ਉਤਸ਼ਾਹਿਤ ਹੈ। ਉਨ੍ਹਾਂ ਕਿਹਾ ਕਿ ਹੇਲੀ ਦੀ ਮਜ਼ਬੂਤ ਅਗਵਾਈ ਨਾਲ ਆਗਾਮੀ ਵਰ੍ਹੇ ਵਿੱਚ ਐਸੋਸੀਏਸ਼ਨ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਦੱਖਣੀ ਕੈਰੋਲਾਈਨਾ ਦੇ ਲੋਕਾਂ ਲਈ ਅਣਥੱਕ ਮਿਹਨਤ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ