PUNJABMAILUSA.COM

ਪਟਨਾ ਕਮੇਟੀ ’ਚ ਨਾਮਜ਼ਦ ਵਾਲੀਆ ਦਾ ਕਾਰਜਕਾਲ ਹੋਇਆ ਖ਼ਤਮ

ਪਟਨਾ ਕਮੇਟੀ ’ਚ ਨਾਮਜ਼ਦ ਵਾਲੀਆ ਦਾ ਕਾਰਜਕਾਲ ਹੋਇਆ ਖ਼ਤਮ

ਪਟਨਾ ਕਮੇਟੀ ’ਚ ਨਾਮਜ਼ਦ ਵਾਲੀਆ ਦਾ ਕਾਰਜਕਾਲ ਹੋਇਆ ਖ਼ਤਮ
September 25
16:40 2017

ਦਿੱਲੀ ਕਮੇਟੀ ਨੇ ਜ਼ਿਲ੍ਹਾ ਜੱਜ਼ ਨੂੰ ਭੇਜੀ ਜਾਣਕਾਰੀ
ਨਵੀਂ ਦਿੱਲੀ, 25 ਸਤੰਬਰ (ਪੰਜਾਬ ਮੇਲ)- ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਬੀਤੇ ਦਿਨੀਂ ਹੋਏ ਅੰਤਿ੍ਰੰਗ ਬੋਰਡ ਚੋਣਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਨਾ ਸਾਹਿਬ ਕਮੇਟੀ ਦੇ ਕਾਨੂੰਨੀ ਰਾਖੇ ਪਟਨਾ ਸ਼ਹਿਰ ਦੇ ਜ਼ਿਲ੍ਹਾ ਜੱਜ਼ ਨੂੰ ਪੱਤਰ ਲਿਖਿਆ ਹੈ। ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਕਮੇਟੀ ਵੱਲੋਂ 23 ਅਪ੍ਰੈਲ 2012 ਨੂੰ ਤਖ਼ਤ ਪਟਨਾ ਸਾਹਿਬ ਕਮੇਟੀ ਲਈ ਨਾਮਜ਼ਦ ਹੋਏ ਭਜਨ ਸਿੰਘ ਵਾਲੀਆ ਦਾ 5 ਵਰ੍ਹੇ ਦਾ ਕਾਰਜਕਾਲ 23 ਅਪ੍ਰੈਲ 2017 ਨੂੰ ਪੂਰਾ ਹੋਣ ਦੀ ਪੱਤਰ ’ਚ ਜਾਣਕਾਰੀ ਦਿੱਤੀ ਹੈ।
ਕਾਲਕਾ ਨੇ ਦੱਸਿਆ ਕਿ ਪਟਨਾ ਕਮੇਟੀ ਐਕਟ ਦੇ ਚੈਪਟਰ 4 ਦੀ ਧਾਰਾ 8 ਮੁਤਾਬਿਕ ਕਮੇਟੀ ਮੈਂਬਰ ਦਾ ਕਾਰਜਕਾਲ 5 ਸਾਲ ਜਾਂ ਨਵੀਂ ਕਮੇਟੀ ਦੀ ਆਮ ਚੋਣਾਂ ਤਹਿਤ ਹੋਂਦ ’ਚ ਆਉਣ ਤਕ ਹੈ। ਉਨ੍ਹਾਂ ਕਿਹਾ ਕਿ ਪਟਨਾ ਕਮੇਟੀ ਦੇ ਅੰਤਿ੍ਰੰਗ ਬੋਰਡ ਦੀ ਥਾਂ ਆਮ ਚੋਣਾਂ ਹੋਣੀਆਂ ਜਰੂਰੀ ਸਨ। ਪਰ ਜ਼ਿਲ੍ਹਾ ਜੱਜ਼ ਨੇ ਤਥਾਂ ਦੀ ਸਹੀ ਪੜਚੋਲ ਨਾ ਕਰਦੇ ਹੋਏ ਗੈਰਕਾਨੂੰਨੀ ਤਰੀਕੇ ਨਾਲ ਅੰਤ੍ਰਿਗ ਬੋਰਡ ਚੋਣਾਂ ਕਰਵਾ ਦਿੱਤੀਆ ਹਨ।
ਇਥੇ ਦੱਸ ਦੇਈਏ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਬੀਤੇ ਦਿਨੀਂ ਪਟਨਾ ਕਮੇਟੀ ਦਾ ਪ੍ਰਧਾਨ ਅੰਤਿ੍ਰੰਗ ਚੋਣਾ ਰਾਹੀਂ ਚੁਣਿਆ ਗਿਆ ਸੀ। 15 ਮੈਂਬਰੀ ਪਟਨਾ ਕਮੇਟੀ ’ਚ ਮੌਜੂਦਾ ਸਮੇਂ ’ਚ ਦਿੱਲੀ ਦੇ 2 ਮੈਂਬਰ, ਵਾਲੀਆ ਦਿੱਲੀ ਕਮੇਟੀ ਤੋਂ ਨਾਮਜ਼ਦ ਅਤੇ ਸਰਨਾ ਕੋ-ਆੱਪਟ ਮੈਂਬਰ ਦੇ ਤੌਰ ’ਤੇ ਸ਼ਾਮਿਲ ਹਨ। ਕੁਲ 15 ਮੈਂਬਰਾਂ ’ਚ 9 ਮੈਂਬਰ ਨਾਮਜ਼ਦ ਹਨ ਜਿਸ ’ਚ ਜ਼ਿਲ੍ਹਾ ਜੱਜ਼ ਵੱਲੋਂ 3, ਸ਼੍ਰੋਮਣੀ ਕਮੇਟੀ 1, ਚੀਫ਼ ਖਾਲਸਾ ਦੀਵਾਨ 1, ਸਿੰਘ ਸਭਾ ਕਲਕੱਤਾ 1, ਯੂ.ਪੀ. ਸਿੱਖ ਪ੍ਰਤੀਨਿਧੀ ਬੋਰਡ 1, ਸਨਾਤਨੀ ਸਿੱਖ ਸੰਗਤ ਪਟਨਾ 1 ਅਤੇ ਦਿੱਲੀ ਕਮੇਟੀ ਦਾ 1 ਮੈਂਬਰ ਸ਼ਾਮਿਲ ਹੈ। ਇਸਤੋਂ ਇਲਾਵਾ 5 ਮੈਂਬਰਾਂ ਦੀ ਚੋਣ ਹੁੰਦੀ ਹੈ ਜਿਸ ’ਚ ਉੱਤਰੀ ਬਿਹਾਰ ਤੋਂ 1, ਦੱਖਣੀ ਬਿਹਾਰ ਤੋਂ 1 ਅਤੇ ਪਟਨਾ ਦੀ ਸਥਾਨਕ ਸੰਗਤ ਵੱਲੋਂ 3 ਮੈਂਬਰਾਂ ਨੂੰ ਚੁਣਿਆ ਜਾਂਦਾ ਹੈ। ਇਸ ਉਪਰੰਤ ਉਕਤ 14 ਮੈਂਬਰਾਂ ਵੱਲੋਂ ਬਹੁਮਤ ਦੇ ਆਧਾਰ ’ਤੇ 1 ਮੈਂਬਰ ਨੂੰ ਕੋ-ਆੱਪਟ ਮੈਂਬਰ ਦੇ ਤੌਰ ’ਤੇ ਲਿਆ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article