PUNJABMAILUSA.COM

ਪਟਿਆਲਾ ਜੇਲ੍ਹ ‘ਚ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ

ਪਟਿਆਲਾ ਜੇਲ੍ਹ ‘ਚ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ

ਪਟਿਆਲਾ ਜੇਲ੍ਹ ‘ਚ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ
November 04
21:27 2016

rajo
ਪਟਿਆਲਾ, 4 ਨਵੰਬਰ (ਪੰਜਾਬ ਮੇਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ‘ਚ ਫਾਂਸੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੇ ਇਥੇ ਕੇਂਦਰੀ ਜੇਲ੍ਹ ‘ਚ ਅੱਜ ਸਵੇਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਰਾਜੋਆਣਾ ਵਲੋਂ ਜੇਲ੍ਹ ਸੁੁਪਰਡੈਂਟ ਨੂੰ ਪੱਤਰ ਲਿਖ ਕੇ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ। ਜੇਲ੍ਹ ਸੁਪਰਡੈਂਟ ਭੁਪਿੰਦਰਜੀਤ ਸਿੰਘ ਵਿਰਕ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਪ੫ਸ਼ਾਸਨ ਵਲੋਂ ਸਵੇਰ ਸਮੇਂ ਰਾਜੋਆਣਾ ਨੂੰ ਖਾਣਾ ਦਿੱਤਾ ਗਿਆ ਸੀ ਪ੍ਰੰਤੂ ਉਸ ਨੇ ਨਹੀਂ ਖਾਧਾ। ਸੁਪਰਡੈਂਟ ਵਿਰਕ ਨੇ ਕਿਹਾ ਕਿ ਉਨ੍ਹਾਂ ਨੇ ਰਾਜੋਆਣਾ ਦੇ ਇਸ ਕਦਮ ਦੇ ਮੱਦੇਨਜ਼ਰ ਉਸ ਦੀ ਸਿਹਤ ਜਾਂਚ ਲਈ ਮੈਡੀਕਲ ਟੀਮ ਦਾ ਵੀ ਪ੫ਬੰਧ ਕੀਤਾ ਹੈ।
ਇਸ ਦੌਰਾਨ ਅੱਜ ਅਪਣੀ ਭੈਣ ਬੀਬੀ ਕਮਲਦੀਪ ਕੌਰ ਰਾਹੀਂ ਮੀਡੀਆ ਨੂੰ ਭੇਜੇ ਪੱਤਰ ‘ਚ ਰਾਜੋਆਣਾ ਨੇ ਸ਼੫ੋਮਣੀ ਗੁਰੁਦੁਆਰਾ ਪ੫ਬੰਧਕ ਕਮੇਟੀ ਸਮੇਤ ਸਿੱਖ ਲੀਡਰਸ਼ਿਪ ਨੂੰ ਜੰਮ ਕੇ ਕੋਸਿਆ ਹੈ। ਰਾਜੋਆਣਾ ਨੇ ਅਪਣੀ ਫਾਂਸੀ ਬਾਬਤ ਕੇਂਦਰੀ ਗ੫ਹਿ ਮੰਤਰਾਲੇ ਵਲੋਂ ਫ਼ੈਸਲਾ ਲੈਣ ‘ਚ ਬਿਨਾਂ ਕਾਰਨ ਦੇਰੀ ਕਰਨ ਦੱਸਦਿਆਂ ਕਿਹਾ ਕਿ ਐੱਸਜੀਪੀਸੀ ‘ਤੇ ਕਾਬਜ਼ ਲੋਕਾਂ ਵੱਲੋਂ ਕੀਤੇ ਗਏ ਧੋਖੇ ਕਰਕੇ ਹੀ ਇਸ ਫ਼ੈਸਲੇ ‘ਚ ਇਹ ਦੇਰੀ ਹੋਈ ਹੈ। ਇਸੇ ਲਈ ਉਹ ਅੱਜ ਤੋਂ ਭੁੱਖ ਹੜਤਾਲ ਸ਼ੁਰੂ ਕਰ ਰਹੇ ਹਨ। ਰਾਜੋਆਣਾ ਨੇ ਕਿਹਾ ਕਿ ਕੌਮ ਦੇ ਰਾਜਸੀ ਤੇ ਧਾਰਮਿਕ ਆਗੂ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਗਿ੍ਰਫ਼ਤਾਰ ਨਹੀਂ ਕਰਵਾ ਸਕੇ ਤੇ ਨਾ ਹੀ ਕੌਮ ਦੇ ਮਾਨ-ਸਨਮਾਨ ਲਈ ਸੰਘਰਸ਼ ਕਰਨ ਵਾਲੇ ਤੇ 20-20 ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੱਖ ਨੌਜਵਾਨਾਂ ਨੂੰ ਰਿਹਾਅ ਕਰਵਾ ਸਕੇ ਹਨ ਜਦਕਿ ਪਿੰਕੀ ਕੈਟ ਤੇ ਹੋਰ ਕਈ ਅਸਲ ਦੋਸ਼ੀ ਜੇਲ੍ਹ ਤੋਂ ਬਾਹਰ ਘੁੰਮ ਰਹੇ ਹਨ। ਰਾਜੋਆਣਾ ਨੇ ਕਿਹਾ ਕਿ ਇਹ ਭੁੱਖ ਹੜਤਾਲ ਫ਼ੈਸਲਾ ਹੋਣ ਤਕ ਜਾਂ ਇਸ ਸਬੰਧੀ ਕੋਈ ਸਮਾਂ ਸੀਮਾ ਤੈਅ ਹੋਣ ਤੱਕ ਜਾਂ ਫਿਰ ਮਰਨ ਤੱਕ ਜਾਰੀ ਰਹੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article