PUNJABMAILUSA.COM

ਪਟਿਆਲਾ ਵਿਚ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਸੰਨੀ ਓਬਰਾਏ ਓਲਡ ਏਜ ਹੋਮ’ 15 ਅਕਤੂਬਰ ਤੱਕ ਤਿਆਰ ਹੋਵੇਗਾ

ਪਟਿਆਲਾ ਵਿਚ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਸੰਨੀ ਓਬਰਾਏ ਓਲਡ ਏਜ ਹੋਮ’ 15 ਅਕਤੂਬਰ ਤੱਕ ਤਿਆਰ ਹੋਵੇਗਾ

ਪਟਿਆਲਾ ਵਿਚ ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਸੰਨੀ ਓਬਰਾਏ ਓਲਡ ਏਜ ਹੋਮ’ 15 ਅਕਤੂਬਰ ਤੱਕ  ਤਿਆਰ ਹੋਵੇਗਾ
July 11
20:56 2016

IF
ਪਟਿਆਲਾ, 11 ਜੁਲਾਈ (ਪੰਜਾਬ ਮੇਲ)- ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ 2 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਸੰਨੀ ਓਬਰਾਏ ਓਲਡ ਏਜ ਹੋਮ 15 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ। ।
ਇਹ ਪ੍ਰਗਟਾਵਾ ਅੱਜ ਇਥੇ ਸਰਬੱਤ ਦਾ ਭੱਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਐਸ. ਓਬਰਾਏ ਨੇ ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨਾਲ ਓਲਡ ਏਜ ਹੋਮ ਦੀ ਉਸਾਰੀ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਉਪਰੰਤ ਕੀਤਾ।
ਓਬਰਾਏ ਨੇ ਦਸਿਆ ਕਿ ਇਸ ਬਿਰਧ ਘਰ ਵਿੱਚ 64 ਬਜ਼ੁਰਗਾਂ ਦੀ ਰਿਹਾਇਸ਼ ਦਾ ਪ੍ਰਬੰਧ ਹੋਵੇਗਾ ਅਤੇ ਨਾਲ ਹੀ ਇੱਕ ਸੁੰਦਰ ਪਾਰਕ ਵੀ ਬਣਾਇਆ ਜਾਵੇਗਾ। ਓਬਰਾਏ ਨੇ ਦੱਸਿਆ ਕਿ ਇਹ ਬਿਰਧ ਘਰ ਜਿਥੇ ਗੁਰੂਦੁਆਰਾ ਦੁਖਨਿਵਾਰਨ ਸਾਹਿਬ ਦੇ ਬਿਲਕੁਲ ਨਜਦੀਕ ਹੈ ਉਥੇ ਹੀ ਇਸ ਵਿਚੋਂ ਇੱਕ ਰਸਤਾ ਵਾਤਾਵਰਣ ਪਾਰਕ ਵਿੱਚ ਵੀ ਦਿੱਤਾ ਜਾਵੇਗਾ ਤਾਂ ਕਿ ਇਸ ਵਿੱਚ ਰਹਿਣ ਵਾਲੇ ਬਜ਼ੁਰਗ ਸਵੇਰੇ ਸ਼ਾਮ ਵਾਤਾਵਰਣ ਪਾਰਕ ਵਿੱਚ ਸੈਰ ਵੀ ਕਰ ਸਕਣ। ਉਹਨਾਂ ਦੱਸਿਆ ਕਿ ਪੂਰੇ ਰਾਜ ਭਰ ਵਿੱਚ ਆਪਣੇ ਆਪ ਵਿੱਚ ਵਿਲੱਖਣ ਇਸ ਇਮਾਰਤ ਵਿੱਚ ਲਿਫਟ ਸਮੇਤ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਜ਼ਿਲ•ੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਸਿੰਘ ਨੇ ਦਸਿਆ ਕਿ ਇਹ ਬਿਰਧ ਘਰ ਸਰਬੱਤ ਦਾ ਭੱਲਾ ਟਰੱਸਟ ਨੂੰ 10 ਸਾਲ ਲਈ ਲੀਜ ‘ਤੇ ਦੇਣ ਲਈ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ।
ਇਸ ਮੌਕੇ ਟਰੱਸਟ ਦੇ ਪੰਜਾਬ ਯੂਨਿਟ ਦੇ ਪ੍ਰਧਾਨ ਸ. ਜੱਸਾ ਸਿੰਘ ਸੰਧੂ, ਜਨਰਲ ਸਕੱਤਰ ਸ. ਗਗਨਦੀਪ ਸਿੰਘ ਆਹੂਜਾ, ਟਰੱਸਟ ਦੇ ਡਾਇਰੈਕਟਰ ਸਿਹਤ ਡਾਕਟਰ ਅਮਰ ਆਜ਼ਾਦ, ਮੈਂਬਰਾਂ ਵਿੱਚ ਡਾ. ਆਰ.ਐਸ. ਅਟਵਾਲ, ਡਾ. ਦਲਜੀਤ ਸਿੰਘ ਗਿੱਲ, ਹਰਦੀਪਕ ਸਿੰਘ, ਕੇ ਐਸ ਗਰੇਵਾਲ ਆਦਿ ਹਾਜ਼ਰ ਸਨ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ