PUNJABMAILUSA.COM

ਪਠਾਨਕੋਟ ਏਅਰਬੇਸ ਦੀ ਕੰਧ ਦੇ ਕੋਲ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

ਪਠਾਨਕੋਟ ਏਅਰਬੇਸ ਦੀ ਕੰਧ ਦੇ ਕੋਲ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

ਪਠਾਨਕੋਟ ਏਅਰਬੇਸ ਦੀ ਕੰਧ ਦੇ ਕੋਲ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ
June 09
09:54 2016

pathankot
ਪਠਾਨਕੋਟ, 9 ਜੂਨ (ਪੰਜਾਬ ਮੇਲ)-ਦੋ ਜਨਵਰੀ ਨੂੰ ਪਠਾਨਕੋਟ ਏਅਰਬੇਸ ‘ਤੇ ਅੱਤਵਾਦੀ ਹਮਲੇ ਦੇ 6 ਮਹੀਨੇ ਬਾਅਦ 24 ਕਿਲੋਮੀਟਰ ਖੇਤਰ ਵਿਚ ਫੈਲੇ ਪਠਾਨਕੋਟ ਏਅਰਬੇਸ ਦੀ ਕੰਧ ਦੇ ਕੋਲ ਘੁਸਪੈਠੀਏ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਏਅਰਫੋਰਸ ਨੇ ਬੇਸ ਦੀ ਕੰਧ ਨਾਲ ਲਗਦੇ ਇਲਾਕਿਆਂ ਵਿਚ ਹੁਕਮ ਨੂੰ ਚਿਪਕਾ ਦੇ ਚਿਤਾਵਨੀ ਦਿੱਤੀ ਹੈ। ਗੋਲੀ ਮਾਰਨ ਦੇ ਹੁਕਮ ਤੋਂ ਬਾਅਦ ਢਾਕੀ, ਧੀਰਾ, ਨੌਸ਼ਹਿਰਾ ਨਾਲਬੰਦਾ ਸਮੇਤ ਕੰਧ ਨਾਲ ਲਗਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਏਅਰਬੇਸ ਦੀ ਕੰਧ ‘ਤੇ ਪੀਲੇ ਰੰਗ ਦੇ ਸਾਈਨ ਬੋਰਡ ਤੇ ‘ਖ਼ਤਰਾ ਸੈਨਾ ਖੇਤਰ, ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ ਜਾਵੇਗੀ’ ਦੇ ਹੁਕਮ ਲਾ ਦਿੱਤੇ ਗਏ ਹਨ। ਇਸ ਨੂੰ ਪੜ ਕੇ ਏਅਰਬੇਸ ਦੀ ਕੰਧ ਨਾਲ ਲਗਦੇ ਮੁਹੱਲਾ ਢਾਕੀ, ਉਤਮ ਗਾਰਡਨ ਕਾਲੋਨੀ, ਧੀਰਾ, ਧੱਕਾ ਕਾਲੋਨੀ, ਨੌਸ਼ਹਿਰਾ ਨਾਲਬੰਦਾ ਸਮੇਤ ਕੰਧ ਨਾਲ ਲਗਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਢਾਕੀ ਵਿਚ ਏਅਰਬੇਸ ਦੇ ਨਾਲ ਦੋ ਮੰਜ਼ਿਲਾ ਮਕਾਨ ਬਣੇ ਹਨ। ਲੋਕ ਅਪਣੀ ਛੱਤ ‘ਤੇ ਚੜਨ ਤੋਂ ਕਤਰਾਉਣ ਲੱਗੇ ਹਨ। ਜਦ ਕਿ ਧੀਰਾ ਤੋਂ ਅੱਗੇ ਨੌਸ਼ਹਿਰਾ ਨਾਲਬੰਦਾ ਤੱਕ ਕੰਧ ਦੇ ਨਾਲ ਨਾਲ ਕਿਸਾਨਾਂ ਦੇ ਖੇਤ ਹਨ ਜਿੱਥੇ ਉਹ ਰੋਜ਼ਾਨਾ ਫਸਲ ਦੀ ਨਿਗਰਾਨੀ ਕਰਨ ਜਾਂਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਕਦੇ ਮਕਾਨ ਖਾਲੀ ਕਰਨ ਦੇ ਨੋਟਿਸ ਆ ਜਾਂਦੇ ਹਨ। ਹਮਲਾ ਅੱਤਵਾਦੀਆਂ ਨੇ ਕੀਤਾ ਹੇ, ਇਸ ਵਿਚ ਉਨ੍ਹਾਂ ਦਾ ਕੀ ਕਸੂਰ ਹੈ। ਜੋ ਉਨ੍ਹਾਂ ‘ਤੇ ਸਖ਼ਤੀ ਲਾਗੂ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article