PUNJABMAILUSA.COM

ਪਠਾਨਕੋਟ ਏਅਰਬੇਸ ਹਮਲਾ – ਸਲਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ

ਪਠਾਨਕੋਟ ਏਅਰਬੇਸ ਹਮਲਾ – ਸਲਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ

ਪਠਾਨਕੋਟ ਏਅਰਬੇਸ ਹਮਲਾ – ਸਲਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ
August 11
21:03 2016

sal
ਗੁਰਦਾਸਪੁਰ, 11 ਅਗਸਤ (ਪੰਜਾਬ ਮੇਲ)- ਪਠਾਨਕੋਟ ਏਅਰਬੇਸ ਉੱਤੇ ਅਤਿਵਾਦੀ ਹਮਲੇ ਦੌਰਾਨ ਚਰਚਾ ਵਿੱਚ ਆਏ ਅਤੇ ਜਬਰਜਨਾਹ ਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਨਾਮਜ਼ਦ ਸਲਵਿੰਦਰ ਸਿੰਘ ਦੀ ਜ਼ਮਾਨਤ ਅਰਜ਼ੀ ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ।
ਗੌਰਤਲਬ ਹੈ ਕਿ ਗੁਰਦਾਸਪੁਰ ਦੇ ਤਤਕਾਲੀ ਐਸਪੀ ਸਲਵਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਤਿੰਨ ਅਗਸਤ ਨੂੰ ਜਬਰਜਨਾਹ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਮੌਜੂਦਾ ਸਮੇਂ ਜਲੰਧਰ ਵਿੱਚ ਪੀਏਪੀ ਦੀ ਬਟਾਲੀਅਨ 75 ਵਿੱਚ ਸਹਾਇਕ ਕਮਾਂਡੈਂਟ ਵਜੋਂ ਤਾਇਨਾਤ ਸਲਵਿੰਦਰ ਸਿੰਘ ਫ਼ਰਾਰ ਹੈ। ਉਸ ਨੇ ਅੰਮ੍ਰਿਤਸਰ ਦੇ ਇਕ ਵਕੀਲ ਰਾਹੀਂ ਗੁਰਦਾਸਪੁਰ ਅਦਾਲਤ ਵਿੱਚ ਅਗਾਊਂ ਜ਼ਮਾਨਤ ਲੈਣ ਲਈ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਅਰਜ਼ੀ ਰੱਦ ਕਰ ਦਿੱਤੀ।
ਦੱਸਣਯੋਗ ਹੈ ਕਿ ਇਹ ਮਾਮਲਾ ਪਠਾਨਕੋਟ ਦੇ ਐਸਪੀ ਜੀਐਸ ਖੁਰਾਨਾ ਦੀ ਜਾਂਚ ਰਿਪੋਰਟ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਸੀ। ਗੁਰਦਾਸਪੁਰ ਵਾਸੀ ਨੇ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦੀ ਹੈਲਪਲਾਈਨ ਪੋਰਟਲ ਸੇਵਾ ਉੱਤੇ ਸ਼ਿਕਾਇਤ ਕਰ ਕੇ ਸਲਵਿੰਦਰ ਸਿੰਘ ਉੱਤੇ ਉਸ ਦੀ ਪਤਨੀ ਦਾ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਾਏ ਸਨ। ਜਾਂਚ ਅਧਿਕਾਰੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article