PUNJABMAILUSA.COM

ਪਠਾਨਕੋਟ ‘ਚ ਲੱਗੇ ਸਾਂਸਦ ਸੰਨੀ ਦਿਓਲ ਲਾਪਤਾ ਦੇ ਪੋਸਟਰ

January 12
10:47 2020

ਪਠਾਨਕੋਟ, 12 ਜਨਵਰੀ (ਪੰਜਾਬ ਮੇਲ)-ਪਠਾਨਕੋਟ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਸਾਂਸਦ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲੱਗੇ ਹਨ। ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਵਲੋਂ ਗੁਰਦਾਸਪੁਰ ਦੇ ਲੋਕਾਂ ਵਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।
ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸਾਂਸਦ ਬਣਾਇਆ ਸੀ ਪਰ ਲੱਗਦਾ ਹੈ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਤੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਪਰ ਹੁਣ ਹਾਲਾਤ ਇਹ ਬਣ ਗਏ ਸੰਨੀ ਦਿਓਲ ਵਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਰ ਲਗਾਉਣ ਦਾ ਮਕਸਦ ਇਹੀ ਹੈ ਕਿ ਉਨ੍ਹਾਂ ਨੂੰ ਇਹ ਪੋਸਟਰ ਦੇਖ ਕੇ ਅਧੂਰੇ ਪਏ ਕੰਮਾਂ ਦੀ ਯਾਦ ਆ ਜਾਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ