PUNJABMAILUSA.COM

ਪਠਾਨਕੋਟ ਹਮਲਾ: ਏਐਨਆਈ ਕਰ ਰਹੀ ਐਸਪੀ ਤੋਂ ਪੁੱਛਗਿੱਛ

ਪਠਾਨਕੋਟ ਹਮਲਾ: ਏਐਨਆਈ ਕਰ ਰਹੀ ਐਸਪੀ ਤੋਂ ਪੁੱਛਗਿੱਛ

ਪਠਾਨਕੋਟ ਹਮਲਾ: ਏਐਨਆਈ  ਕਰ ਰਹੀ ਐਸਪੀ ਤੋਂ ਪੁੱਛਗਿੱਛ
March 25
21:12 2016

salwinder
ਪਾਕਿ ਦੀ ਜਾਂਚ ਟੀਮ ਨੂੰ ਸਲਵਿੰਦਰ ਸਿੰਘ ਤੋਂ ਨਹੀਂ ਕਰਨ ਦਿੱਤੀ ਜਾਵੇਗੀ ਪੁੱਛਗਿਛ
ਪਠਾਨਕੋਟ, 25 ਮਾਰਚ (ਪੰਜਾਬ ਮੇਲ)- ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਐਨਆਈਏ ਟੀਮ ਨੇ ਇਕ ਵਾਰ ਮੁੜ ਅੱਜ ਐਸਪੀ ਸਲਵਿੰਦਰ ਸਿੰਘ ਅਤੇ ਰਸੋਈਏ ਮਦਨ ਗੋਪਾਲ ਤੋਂ ਪੁੱਛਗਿੱਛ ਕੀਤੀ ਹੈ।ਇਹ ਪੁੱਛਗਿੱਛ ਪਾਕਿਸਤਾਨ ਦੀ ਭਾਰਤ ਆ ਰਹੀ ਜਾਂਚ ਟੀਮ ਤੋਂ ਬਿਲਕੁਲ ਪਹਿਲਾਂ ਕੀਤੀ ਗਈ ਹੈ।ਹਾਲਾਂਕਿ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਪਠਾਨਕੋਟ ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਦੀ ਜਾਂਚ ਸਬੰਧੀ ਭਾਰਤ ਆ ਰਹੀ ਪਾਕਿਸਤਾਨ ਦੀ ਜੀ.ਆਈ.ਟੀ. ਟੀਮ ਨੂੰ ਪੰਜਾਬ ਪੁਲਿਸ ਦੇ ਅਧਿਕਾਰੀ ਸਲਵਿੰਦਰ ਸਿੰਘ ਤੋਂ ਪੁੱਛਗਿਛ ਨਹੀਂ ਕਰਨ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ 2 ਜਨਵਰੀ ਨੂੰ ਪਠਾਨਕੋਟ ਦੇ ਏਅਰਬੇਸ ਸਟੇਸ਼ਨ ‘ਤੇ ਅੱਤਵਾਦੀ ਹਮਲਾ ਹੋਇਆ ਸੀ ਜਿਸ ਮਗਰੋਂ ਸ਼ੱਕ ਦੀ ਸੂਈ ਐਸ.ਪੀ. ਸਲਵਿੰਦਰ ਸਿੰਘ ‘ਤੇ ਘੁੰਮ ਰਹੀ ਹੈ। ਸ਼ੱਕ ਦੇ ਘੇਰੇ ‘ਚ ਚੱਲ ਰਹੇ ਸਲਵਿੰਦਰ ਸਿੰਘ ਤੋਂ ਐਨਆਈਏ ਪਹਿਲਾਂ ਵੀ ਦਿੱਲੀ ‘ਚ ਪੁੱਛਗਿੱਛ ਕਰ ਚੁਕੀ ਹੈ। ਇਸ ਤੋਂ ਪਹਿਲਾਂ ਐਨਆਈਏ ਨੇ ਕਈ ਵਾਰ ਸਲਵਿੰਦਰ ਸਿੰਘ, ਉਨ੍ਹਾਂ ਦੇ ਰਸੋਈਏ ਮਦਨ ਗੋਪਾਲ ਅਤੇ ਦੋਸਤ ਰਾਜੇਸ਼ ਵਰਮਾ ਤੋਂ ਪੁੱਛਗਿੱਛ ਕੀਤੀ।ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਬਾਅਦ ਐਸ.ਪੀ. ਸਲਵਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਅੱਤਵਾਦੀਆਂ ਨੇ ਅਗਵਾ ਕੀਤਾ ਸੀ। ਅੱਤਵਾਦੀਆਂ ਨੇ ਉਨ੍ਹਾਂ ਨੂੰ ਸੰਘਰਣੇ ਜੰਗ ‘ਚ ਸੁੱਟ ਦਿੱਤਾ ਅਤੇ ਉਨ੍ਹਾਂ ਦੀ ਨੀਲੀ ਬੱਤੀ ਲੱਗੀ ਅਧਿਕਾਰਿਕ ਐਸਯੂਵੀ ਗੱਡੀ ਲੈ ਕੇ ਫਰਾਰ ਹੋ ਗਏ ਸੀ। ਬਾਅਦ ‘ਚ ਅੱਤਵਾਦੀ ਐਸਯੂਵੀ ‘ਚ ਸਵਾਰ ਹੋ ਕੇ ਪਠਾਨਕੋਟ ਪੁੱਜੇ। ਐਸਪੀ ਦੀ ਗੱਡੀ ਪਠਾਨਕੋਟ ‘ਚ ਹਵਾਈ ਫੌਜ ਠਿਕਾਣੇ ਤੋਂ ਲਗਭਗ 1.5 ਕਿੱਲੋ ਮੀਟਰ ਦੀ ਦੂਰੀ ‘ਤੇ ਮਿਲੀ ਸੀ। ਜਾਂਚ ਕਰਤਾਵਾਂ ਅਨੁਸਾਰ ਐਸ.ਪੀ. ਦੇ ਬਿਆਨਾਂ ‘ਚ ਦੋਗਲਾਪਣ ਹੈ।ਉਨ੍ਹਾਂ ਨੇ ਕਈ ਵਾਰ ਆਪਣੇ ਬਿਆਨ ਬਦਲੇ ਹਨ, ਜਿਸ ‘ਚ ਉਨ੍ਹਾਂ ਨੇ ਅੱਤਵਾਦੀਆਂ ਦੀ ਗਿਣਤੀ ਵਾਰ-ਵਾਰ ਵੱਖ ਵੱਖ ਦੱਸੀ ਹੈ। ਇਕ ਸੀਨੀਅਰ ਅਧਿਕਾਰੀ ਹੋਣ ਨਾਤੇ ਉਨ੍ਹਾਂ ਕੋਲ ਪਹਿਲਾਂ ਹੀ ਅੱਤਵਾਦੀਆਂ ਦੀ ਘੁਸਪੈਠ ਦੀ ਖੁਫੀਆ ਸੂਚਨਾ ਸੀ।ਉਸੇ ਸ਼ਾਮ ਪੰਜਾਬ ਪੁਲਿਸ ਨੇ ਅੱਤਵਾਦੀ ਹਮਲੇ ਦਾ ਸ਼ੱਕ ਜਤਾਉਂਦਿਆਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਰਾਤ ‘ਚ ਨਿਗਰਾਨੀ ਰੱਖਣ ਦੇ ਨਿਰਦੇਬ ਦਿੱਤੇ ਸੀ।ਉਥੇ ਹੀ ਸਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਿਸ ਵੇਲੇ ਉਨ੍ਹਾਂ ਨੂੰ ਅਗਵਾ ਕੀਤਾ ਗਿਆ ਸੀ, ਉਸ ਵੇਲੇ ਉਹ ਪਠਾਨਕੋਟ ਦੀ ਇਕ ਦਰਗਾਹ ‘ਤੇ ਮੱਥਾ ਟੇਕ ਕੇ ਪਰਤ ਰਹੇ ਸੀ ਪਰ ਵੀਰਵਾਰ ਦੇਰ ਰਾਤ ਆਪਣੇ ਇਕ ਸੁਨਿਆਰੇ ਦੋਸਤ ਅਤੇ ਰਸੋਈਏ ਦੇ ਨਾਲ ਭਾਰਤ-ਪਾਕਿਸਤਾਨ ਬਾਰਡਰ ਕੋਲ ਬਿਨਾ ਸੁਰੱਖਿਆ ਗਾਰਡ ਜਾਣਾ ਸ਼ੱਕ ਦੇ ਘੇਰੇ ‘ਚ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article