PUNJABMAILUSA.COM

ਪਠਾਨਕੋਟ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ

ਪਠਾਨਕੋਟ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ

ਪਠਾਨਕੋਟ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ
December 19
09:01 2016

pat
NIA ਦੀ ਚਾਰਜਸ਼ੀਟ ‘ਚ ਦਾਅਵਾ
ਪਠਾਨਕੋਟ ਹਮਲਾ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ ,NIA ਦੀ ਚਾਰਜਸ਼ੀਟ ‘ਚ ਦਾਅਵਾ
ਨਵੀਂ ਦਿੱਲੀ, 19 ਦਸੰਬਰ(ਪੰਜਾਬ ਮੇਲ)- ਪਠਾਨਕੋਟ ਏਅਰ ਫੋਰਸ ਬੇਸ ‘ਤੇ ਹੋਏ ਅੱਤਵਾਦੀ ਹਮਲੇ ਪਿੱਛੇ ਜੈਸ਼-ਏ-ਮੁਹੰਮਦ ਦਾ ਹੱਥ ਸੀ। ਕੌਮੀ ਜਾਂਚ ਏਜੰਸੀ(ਐਨ.ਆਈ.ਏ.) ਨੇ ਮੁਹਾਲੀ ਦੀ ਅਦਾਲਤ ਵਿੱਚ ਦਾਖਲ ਕੀਤੀ ਆਪਣੀ ਚਾਰਜਸ਼ੀਟ ਵਿੱਚ ਗੱਲ ਦਾ ਦਾਅਵਾ ਕੀਤਾ ਹੈ। ਜਾਂਚ ਏਜੰਸੀ ਅਨੁਸਾਰ ਹਮਲੇ ਦਾ ਮਾਸਟਰ ਮਾਇੰਡ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਉਸ ਦੇ ਭਰਾ ਰਉਫ ਅਸ਼ਗਰ ਸੀ। ਚਾਰਜਸ਼ੀਟ ਅਨੁਸਾਰ ਹਮਲੇ ਨੂੰ ਚਾਰ ਦਹਿਸ਼ਤਗਰਦਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ। 11 ਮਹੀਨੇ ਬਾਅਦ 101 ਪੰਨਿਆਂ ਦੀ ਚਾਰਜਸ਼ੀਟ ਵਿੱਚ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਉਸ ਦੇ ਭਰਾ ਰਉਫ ਅਸ਼ਗਰ ਤੋਂ ਇਲਾਵਾ ਜੈਸ਼ ਦੇ ਲਾਂਚਿੰਗ ਕਮਾਂਡਰ ਸ਼ਾਹਿਦ ਲਤੀਫ਼ ਅਤੇ ਮੁੱਖ ਹੈਂਡਲਰ ਕਾਸ਼ਿਫ ਜਾਨ ਦਾ ਨਾਮ ਸ਼ਾਮਲ ਹੈ। ਚਾਰਜਸ਼ੀਟ ਵਿੱਚ ਪੂਰੇ ਹਮਲੇ ਦਾ ਵੇਰਵਾ ਵੀ ਦਿੱਤਾ ਗਿਆ ਚਾਰਜਸ਼ੀਟ ਵਿੱਚ ਗੁਰਦਾਸਪੁਰ ਦੇ ਸਾਬਕਾ ਐਸ ਪੀ ਸਲਵਿੰਦਰ ਸਿੰਘ ਨੂੰ ਕਲਿਨ ਚਿੱਟ ਦਿੱਤੀ ਗਈ ਹੈ। ਸਲਵਿੰਦਰ ਸਿੰਘ ਨੂੰ ਦਹਿਸ਼ਤਗਰਦਾਂ ਨੇ ਹਮਲੇ ਤੋਂ ਪਹਿਲਾਂ ਅਗਵਾ ਕੀਤਾ ਸੀ ਅਤੇ ਫਿਰ ਉਸ ਦੀ ਗੱਡੀ ਵਿੱਚ ਹੀ ਉਹ ਏਅਰ ਬੇਸ ਨੇੜੇ ਪਹੁੰਚੇ ਸਨ। ਚਾਰਜਸ਼ੀਟ ਅਨੁਸਾਰ ਪਾਕਿਸਤਾਨ ਤੋਂ ਆਏ ਦਹਿਸ਼ਤਗਰਦਾਂ ਨੇ 2 ਜਨਵਰੀ ਦੀ ਰਾਤ ਨੂੰ ਏਅਰਬੇਸ ਵਿੱਚ ਪ੍ਰਵੇਸ਼ ਕੀਤਾ ਅਤੇ ਹਮਲੇ ਨੂੰ ਅੰਜਾਮ ਦਿੱਤਾ ਸੀ। ਦਹਿਸ਼ਤਗਰਦਾਂ ਖਿਲਾਫ ਚਾਰ ਦਿਨ ਚੱਲੇ ਅਪ੍ਰਰੇਸ਼ਨ ਵਿੱਚ ਸੱਤ ਸੁਰਖਿਆ ਕਰਮੀਂ ਸ਼ਹੀਦ ਹੋਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article