PUNJABMAILUSA.COM

ਪਤਨੀ ਦਾ ਕਤਲ ਕਰਨ ਦੇ ਮਾਮਲੇ ‘ਚ ਸਰ੍ਹੀ ਦੇ ਪੰਜਾਬੀ ਸਿੱਖ ਆਗੂ ਨੂੰ 11 ਸਾਲ ਦੀ ਸਜ਼ਾ

ਪਤਨੀ ਦਾ ਕਤਲ ਕਰਨ ਦੇ ਮਾਮਲੇ ‘ਚ ਸਰ੍ਹੀ ਦੇ ਪੰਜਾਬੀ ਸਿੱਖ ਆਗੂ ਨੂੰ 11 ਸਾਲ ਦੀ ਸਜ਼ਾ

ਪਤਨੀ ਦਾ ਕਤਲ ਕਰਨ ਦੇ ਮਾਮਲੇ ‘ਚ ਸਰ੍ਹੀ ਦੇ ਪੰਜਾਬੀ ਸਿੱਖ ਆਗੂ ਨੂੰ 11 ਸਾਲ ਦੀ ਸਜ਼ਾ
March 21
10:12 2018

ਸਰ੍ਹੀ, 21 ਮਾਰਚ (ਪੰਜਾਬ ਮੇਲ)- ਸਰ੍ਹੀ ਵਿਚ ਸਥਿਤ ਗੁਰਦੁਆਰੇ ਦੇ ਸਾਬਕਾ ਆਗੂ ਨੂੰ 2014 ‘ਚ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਨ ਦੇ ਸਬੰਧ ‘ਚ 11 ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਨਵੰਬਰ 2017 ਵਿਚ ਬਲਦੇਵ ਸਿੰਘ ਕਲਸੀ ਨੂੰ ਆਪਣੀ ਪਤਨੀ ਦੇ ਕਤਲ ਦਾ ਦੋਸ਼ੀ ਪਾਇਆ ਗਿਆ ਸੀ। ਕਲਸੀ ਉੱਤੇ ਦੋਸ਼ ਸੀ ਕਿ ਉਸ ਨੇ ਮੁੱਕੇ ਮਾਰ ਕੇ, ਉਸ ਦੇ ਸਿਰ ਨੂੰ ਕੁਚਲ ਕੇ ਤੇ ਫਿਰ ਪ੍ਰੈੱਸ ਨਾਲ ਉਸ ਉੱਤੇ ਵਾਰ ਕਰਕੇ ਉਸ ਨੂੰ ਮਾਰ ਮੁਕਾਇਆ ਸੀ। ਜੁਲਾਈ 2014 ਵਿਚ ਨਰਿੰਦਰ ਕੌਰ ਕਲਸੀ ਆਪਣੇ ਦੱਖਣੀ ਸਰ੍ਹੀ ਸਥਿਤ ਘਰ ਵਿਚ ਬੁਰੀ ਜ਼ਖ਼ਮੀ ਹਾਲਤ ਵਿਚ ਮਿਲੀ ਸੀ। ਬਾਅਦ ਵਿਚ ਕਈ ਦਿਨ ਹਸਪਤਾਲ ਰਹਿਣ ਤੋਂ ਬਾਅਦ ਲਾਈਫ ਸਪੋਰਟ ਸਿਸਟਮ ਹਟਾ ਲਏ ਜਾਣ ਮਗਰੋਂ ਉਸ ਦੀ ਮੌਤ ਹੋ ਗਈ ਸੀ। ਕਲਸੀ ਉੱਤੇ ਸਭ ਤੋਂ ਪਹਿਲਾਂ ਗੁੱਸੇ ਵਿਚ ਆ ਕੇ ਹਮਲਾ ਕਰਨ ਦਾ ਦੋਸ਼ ਲੱਗਿਆ ਸੀ।
ਫਿਰ ਇਨ੍ਹਾਂ ਦੋਸ਼ਾਂ ਨੂੰ ਅਪਡੇਟ ਕਰਕੇ ਉਸ ਉੱਤੇ ਕਤਲ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਗਿਆ ਤੇ ਬਾਅਦ ਵਿਚ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਲੱਗੇ। ਉਹ ਬਰੁੱਕਸਾਈਡ ਗੁਰਦੁਆਰੇ ਦੇ ਸਾਬਕਾ ਪ੍ਰਧਾਨ ਸਨ। ਕ੍ਰਾਊਨ ਤੇ ਬਚਾਅ ਪੱਖ ਦੇ ਵਕੀਲ ਵੱਲੋਂ 11 ਸਾਲ ਦੀ ਸਜ਼ਾ ਦੀ ਬੇਨਤੀ ਕੀਤੀ ਗਈ। ਪਹਿਲਾਂ ਹੀ ਕੈਦ ਕੱਟ ਚੁੱਕੇ ਕਲਸੀ ਨੂੰ ਹੁਣ 9 ਸਾਲ ਤੇ 11 ਮਹੀਨੇ ਦੀ ਬਾਕੀ ਬਚੀ ਸਜ਼ਾ ਪੂਰੀ ਕਰਨੀ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article