PUNJABMAILUSA.COM

ਪਤਨੀ ਦੀ ਆਤਮਕਥਾ ਕਾਰਨ ਵਿਵਾਦਾਂ ਵਿਚ ਘਿਰਦੇ ਜਾ ਰਹੇ ਇਮਰਾਨ

ਪਤਨੀ ਦੀ ਆਤਮਕਥਾ ਕਾਰਨ ਵਿਵਾਦਾਂ ਵਿਚ ਘਿਰਦੇ ਜਾ ਰਹੇ ਇਮਰਾਨ

ਪਤਨੀ ਦੀ ਆਤਮਕਥਾ ਕਾਰਨ ਵਿਵਾਦਾਂ ਵਿਚ ਘਿਰਦੇ ਜਾ ਰਹੇ ਇਮਰਾਨ
July 23
10:44 2018

ਇਸਲਾਮਾਬਾਦ, 23 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਤਹਿਰੀਕ ਏ ਇਨਸਾਫ (ਪੀਟੀਆਈ) ਚੀਫ਼ ਇਮਰਾਨ ਖ਼ਾਨ ਨੇ ਰੇਹਮ ਖਾਨ ਦੇ ਨਾਲ ਅਪਣੇ ਨਿਕਾਹ ਨੂੰ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚੋਣ ਜਿਵੇਂ ਜਿਵੇਂ ਨੇੜੇ ਆਉਂਦੀ ਜਾ ਰਹੀ ਹੈ ਇਮਰਾਨ ਅਪਣੇ ਪਤਨੀ ਦੀ ਆਤਮਕਥਾ ਦੇ ਕਾਰਨ ਖੁਦ ਨੂੰ ਵਿਵਾਦਾਂ ਵਿਚ ਘਿਰਦਾ ਹੋਇਆ ਪਾ ਰਹੇ ਹਨ। ਰੇਹਮ ਖ਼ਾਨ ਨਾਂ ਦੀ ਇਸ ਆਤਮਕਥਾ ਵਿਚ ਕ੍ਰਿਕਟਰ ਤੋਂ ਸਿਆਸਤ ਵਿਚ ਆਏ ਇਮਰਾਨ ਖ਼ਾਨ ਨੂੰ ਲੈ ਕੇ ਕਈ ਖੁਲਾਸੇ ਕੀਤੇ ਗਏ ਹਨ ਜੋ ਉਨ੍ਹਾਂ ਦੀ ਸ਼ਰਮਿੰਦਗੀ ਦਾ ਕਾਰਨ ਬਣ ਗਏ ਹਨ। ਕਿਤਾਬ ਦਾ ਕੁੱਝ ਹਿੱਸਾ ਆਨ ਲਾਈਨ ਲੀਕ ਹੋ ਗਿਆ ਸੀ।
ਡੇਲੀ ਮੇਲ ਨੂੰ ਦਿੱਤੀ ਇੰਟਰਵਿਊ ਵਿਚ ਇਮਰਾਨ ਨੇ ਕਿਹਾ ਕਿ ਆਮ ਤੌਰ ‘ਤੇ ਰੇਹਮ ਦੇ ਬਾਰੇ ਵਿਚ ਕੁਝ ਨਹੀਂ ਕਹਿੰਦਾ ਹਾਂ। ਲੇਕਿਨ ਮੈਂ ਕਹਾਂਗਾ। ਮੈਂ ਜ਼ਿੰਦਗੀ ਵਿਚ ਕੁਝ ਗਲਤੀਆਂ ਕੀਤੀਆਂ ਹਨ ਲੇਕਿਨ ਦੂਜਾ ਨਿਕਾਹ ਸਭ ਤੋਂ ਵੱਡੀ ਗਲਤੀ ਹੈ। ਇੰਟਰਵਿਊ ਵਿਚ ਇਮਰਾਨ ਨੇ ਨਾਲ ਹੀ ਸੂਫੀ ਵਿਦਵਾਨ ਅਤੇ ਨੇਤਾ ਬੁਸ਼ਰਾ ਮੇਨਕਾ ਨਾਲ ਅਪਣੇ ਤੀਜੇ ਵਿਆਹ ਨੂੰ ਲੈ ਕੇ ਕੁਝ ਖੁਲਾਸੇ ਕੀਤੇ ਹਨ। ਦੋਵਾਂ ਦਾ ਵਿਆਹ ਫਰਵਰੀ ਵਿਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਆਹ ਤੱਕ ਉਨ੍ਹਾਂ ਨੇ ਅਪਣੀ ਪਤਨੀ ਦਾ ਚਿਹਰਾ ਨਹੀਂ ਦੇਖਿਆ ਸੀ। ਇਸ ਦਾ ਕਾਰਨ ਇਹ ਸੀ ਕਿ ਬੁਸ਼ਰਾ ਅਪਣੇ ਪਤੀ ਤੋਂ ਇਲਾਵਾ ਕਿਸੇ ਹੋਰ ਮਰਦ ਨੂੰ ਅਪਣਾ ਚਿਹਰਾ ਨਹੀਂ ਦਿਖਾਉਣਾ ਚਾਹੁੰਦੀ ਸੀ।
ਦੱਸਣਯੋਗ ਹੈ ਕਿ ਰੇਹਮ ਖਾਨ ਨੇ ਅਪਣੀ ਕਿਤਾਬ ਵਿਚ ਦਾਅਵਾ ਕੀਤਾ ਕਿ ਇਮਰਾਨ ਦੇ ਪੀਟੀਆਈ ਨੇਤਾ ਅਤੇ ਇਕ ਐਕਟਰ ਦੇ ਨਾਲ ਸਮਲਿੰਗੀ ਸਬੰਧ ਹਨ ਉਹ ਕਾਲਾ ਜਾਦੂ ਜਾਣਦੇ ਹਨ ਅਤੇ ਡਰੱਗਜ਼ ਲੈਂਦੇ ਹਨ। ਰੇਹਮ ਨੇ ਕਿਤਾਬ ਵਿਚ ਇਮਰਾਨ ਦੀ ਭਾਰਤੀ ਔਰਤਾਂ ਤੋਂ ਪੰਜ ਬੱਚੇ ਹੁਣ ਦੀ ਗੱਲ ਕਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article