PUNJABMAILUSA.COM

ਪਤਨੀ ਦੇ ਕਾਤਲ ਪੰਜਾਬੀ ਨੂੰ 22 ਸਾਲ ਕੈਦ

ਪਤਨੀ ਦੇ ਕਾਤਲ ਪੰਜਾਬੀ ਨੂੰ 22 ਸਾਲ ਕੈਦ

ਪਤਨੀ ਦੇ ਕਾਤਲ ਪੰਜਾਬੀ ਨੂੰ 22 ਸਾਲ ਕੈਦ
December 17
19:49 2015

patni
ਮੈਲਬਰਨ, 17 ਦਸੰਬਰ (ਪੰਜਾਬ ਮੇਲ) – ਪੰਜਾਬੀ ਪਰਮਿੰਦਰ ਸਿੰਘ (30) ਨੂੰ ਆਪਣੀ ਪਤਨੀ ਨਿਕਿਤਾ ਚਾਵਲਾ (23) ਦੇ ਕਤਲ ਦੇ ਦੋਸ਼ ਵਿੱਚ ਸੁਪਰੀਮ ਕੋਰਟ ਨੇ 22 ਸਾਲ ਸਖ਼ਤ ਕੈਦ ਦੀ ਸਜ਼ਾ ਸੁਣਾੲੀ ਹੈ।ੲਿਸ ਵਿੱਚੋਂ 17 ਸਾਲ ਗੈਰ ਜ਼ਮਾਨਤੀ ਹਨ। ਉਸ ਨੇ ਇਹ ਕਤਲ ਰਸੋਈ ਵਿੱਚ ਵਰਤੇ ਜਾਂਦੇ ਤੇਜਧਾਰ ਚਾਕੂ ਨਾਲ 9 ਜਨਵਰੀ ਨੂੰ ਕਤਲ ਕੀਤਾ ਸੀ। ਇਕ-ਦੂਜੇ ਪ੍ਰਤੀ ਬੇਵਿਸ਼ਵਾਸੀ ਕਾਰਨ ਹੋਏ ਇਸ ਕਤਲ ਦਾ ਫੈਸਲਾ ਵਿਕਟੋਰੀਆ ਰਾਜ ਦੀ ਸੁਪਰੀਮ ਕੋਰਟ ਦੇ ਜੱਜ ਲੈਕਸ ਲਾਸਰੀ ਨੇ ਸੁਣਾਇਆ ਹੈ। ਪ੍ਰਾਪਤ ਵੇਰਵੇ ਅਨੁਸਾਰ ਪਰਮਿੰਦਰ ਸਿੰਘ ਦਾ ਵਿਆਹ ਨਿਕਿਤਾ ਚਾਵਲਾ ਨਾਲ ਦਸੰਬਰ 2011 ਵਿੱਚ ਹੋਇਆ ਸੀ। ਪਰਮਿੰਦਰ ਕੁਝ ਸਮੇਂ ਲਈ ਭਾਰਤ ਗਿਆ ਸੀ। ਉਹ 7 ਜਨਵਰੀ ਨੂੰ ਵਾਪਸ ਆਸਟਰੇਲੀਆ ਆਇਆ ਸੀ। ਦੋ ਦਿਨ ਬਾਅਦ ਕਤਲ ਦੀ ਰਾਤ ਪਰਮਿੰਦਰ ਨੇ ਪੁਲੀਸ ਨੂੰ ਰਾਤ ਡੇਢ ਵਜੇ ਫੋਨ ਕੀਤਾ ਸੀ। ਕੰਟਰੋਲ ਰੂਮ ਦੀ ਫੋਨ ਰਿਕਾਰਡਿੰਗ ਵਿੱਚ ਓਪਰੇਟਰ ਨੂੰ ਪਰਮਿੰਦਰ ਨੇ ਕਿਹਾ ਕਿ ਉਸ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਉਸ ਦੇ ਘਰੋਂ ਲਿਜਾੲੀ ਜਾਵੇ। ਪਰਮਿੰਦਰ ਨੇ ਇਹ ਵੀ ਕਿਹਾ ਕਿ ਉਹ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਹੈ ਪਰ ਨਿਕਿਤਾ ਨੇ ਉਸ ਨੂੰ ਧੋਖਾ ਦਿੱਤਾ ਹੈ ਜਿਸ ਨੂੰ ਉਹ ਸਹਿਣ ਨਹੀਂ ਕਰ ਸਕਦਾ। ਪੁਲੀਸ ਅਨੁਸਾਰ ਪਰਮਿੰਦਰ ਨੇ ਇਕਬਾਲੀਆ ਬਿਆਨ ਰਾਹੀਂ ਆਪਣੇ ਆਪ ਨੂੰ ਨਿਕਿਤਾ ਦਾ ਕਾਤਲ ਦੱਸਿਆ। ਜੱਜ ਨੇ ਕਿਹਾ ਕਿ ਇਹ ਕਤਲ ਜਬਰਦਸਤੀ ਆਪਣੇ ਨਾਲ ਪਿਆਰ ਕਰਨ ਲਈ ਦਾਅਵਾ ਕਰਨ ਨੂੰ ਬਿਆਨਦਾ ਹੈ। ਪਿਆਰ ਲਈ ਧਮਕਾਉਣਾ ਤੇ ਕਤਲ ਨੂੰ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਅਦਾਲਤ ਇਸ ਕੇਸ ਨੂੰ ਔਰਤ ਖਿਲਾਫ਼ ਹਿੰਸਾ ਦੀ ਅਤਿ ਘਿਨਾਉਣੀ ਉਦਾਹਰਣ ਮੰਨਦੀ ਹੈ, ਜਿਸ ਵਿੱਚ ਬਹੁਤ ਘੱਟ ਪਛਤਾਵਾ ਹੈ। ਇਸ ਕੇਸ ਰਾਹੀਂ ਭਾਈਚਾਰੇ ਵਿੱਚ ਇੱਕ ਸੰਦੇਸ਼ ਹੈ ਕਿ ਅਜਿਹੇ ਵਰਤਾਰੇ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
ਉਧਰ ਨਿਕਿਤਾ ਦੇ ਵਾਰਸਾਂ ਨੇ ਦੱਸਿਅਾ ਕਿ ਨਿਕਿਤਾ ਨੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪਰਮਿੰਦਰ ਨਾਲ ਵਿਆਹ ਕਰਵਾਇਆ ਸੀ। ਮੈਡੀਕਲ ਰਿਪੋਰਟ ਵਿੱਚਚ ਪਰਮਿੰਦਰ ਚਿੰਤਾ ਤੇ ਸੁਭਾਅ ਵਿੱਚ ਗੁੱਸੇਖੋਰ ਹੈ।ਨਿਕਿਤਾ ਉਸ ਨਾਲ ਤੋੜ ਵਿਛੋੜਾ ਕਰਨਾ ਚਾਹੁੰਦੀ ਸੀ ਕਿ ਉਸ ਨੂੰ ਕਤਲ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article