PUNJABMAILUSA.COM

ਪਤਨੀ ਵੱਲੋਂ ਕੀਤੇ ਤਲਾਕ ਦੇ ਕੇਸ ਤੋਂ ਖਫਾ ਪਤੀ ਨੇ ਪਤਨੀ ਨੂੰ ਜ਼ਬਰਦਸਤੀ ਪਿਲਾਇਆ ਤੇਜ਼ਾਬ; ਖੁਦ ਵੀ ਜ਼ਹਿਰੀਲੀ ਦਵਾਈ ਨਿਗਲੀ

March 03
16:50 2018

ਗੁਰਦਾਸਪੁਰ, 3 ਮਾਰਚ (ਪੰਜਾਬ ਮੇਲ)-ਪਤਨੀ ਵਲੋਂ ਕੀਤੇ ਤਲਾਕ ਦੇ ਕੇਸ ਤੋਂ ਖਫਾ ਪਤੀ ਵਲੋਂ ਪਤਨੀ ਨੂੰ ਜ਼ਬਰਦਸਤੀ ਤੇਜ਼ਾਬ ਪਿਲਾ ਕੇ ਖੁਦ ਵੀ ਜ਼ਹਿਰੀਲੀ ਦਵਾਈ ਨਿਗਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋਵੇਂ ਪਤੀ-ਪਤਨੀ ਦੀ ਹਾਲਾਤ ਚਿੰਤਾਜਨਕ ਹੋਣ ਦੇ ਕਾਰਨ ਦੋਵਾਂ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਪਤੀ ਨੇ ਗੈਸ ਸਿਲੰਡਰ ਨੂੰ ਅੱਗ ਲਗਾ ਕੇ ਪਤਨੀ ਨੂੰ ਸਾੜਨ ਦੀ ਕੌਸ਼ਿਸ ਵੀ ਕੀਤੀ ਪਰ ਸਫਲ ਨਹੀਂ ਹੋ ਸਕਿਆ। ਸਿਟੀ ਪੁਲਿਸ ਨੇ ਪਤੀ ਖਿਲਾਫ ਧਾਰਾ 306 ਅਤੇ 326 ਅਧੀਨ ਕੇਸ ਦਰਜ ਕਰ ਲਿਆ ਹੈ।
ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਪੁਲਿਸ ਸਟੇਸ਼ਨ ਗੁਰਦਾਸਪੁਰ ਦੇ ਇੰਚਾਰਜ ਸ਼ਾਮ ਲਾਲ ਨੇ ਦੱਸਿਆ ਕਿ ਪੀੜਤਾ ਰਜਨੀ ਪਤਨੀ ਗੁਰਪਿੰਦਰ ਸਿੰਘ ਨਿਵਾਸੀ ਪਿੰਡ ਮਾਲੇਵਾਲ ਜ਼ਿਲਾ ਫਿਰੋਜ਼ਪੁਰ ਨੇ ਮਾਨਯੋਗ ਜੱਜ ਚੰਦਨ ਹੰਸ ਜੇ.ਐੱਮ.ਆਈ.ਸੀ ਨੂੰ ਦਿੱਤੇ ਬਿਆਨ ਵਿਚ ਦੋਸ਼ ਲਗਾਇਆ ਕਿ ਉਸ ਨੇ ਪਤੀ ਗੁਰਪਿੰਦਰ ਸਿੰਘ ਨਾਲ ਸਾਲ 2005 ਦੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਦੋਵਾਂ ਦਾ 10 ਸਾਲ ਦਾ ਲੜਕਾ ਅਤੇ 6 ਸਾਲ ਦੀ ਲੜਕੀ ਵੀ ਹੈ ਪਰ ਉਸ ਦਾ ਪਤੀ ਉਸ ਨਾਲ ਮਾਰਕੁੱਟ ਕਰਦਾ ਰਹਿੰਦਾ ਸੀ, ਜਿਸ ਕਾਰਨ ਲਗਭਗ 6-7 ਮਹੀਨੇ ਤੋਂ ਉਹ ਆਪਣੇ ਪਤੀ ਦਾ ਘਰ ਛੱਡ ਕੇ ਗੁਰਦਾਸਪੁਰ ਦੇ ਮੁਹੱਲਾ ਪ੍ਰੇਮ ਨਗਰ ਵਿਚ ਆਪਣੀ ਲੜਕੀ ਮੰਨਤ ਦੇ ਨਾਲ ਕਿਰਾਏ ਦੇ ਮਕਾਨ ਤੇ ਰਹਿ ਰਹੀ ਸੀ। ਉਸ ਨੇ ਪਤੀ ਤੋਂ ਤਾਲਾਕ ਦਾ ਕੇਸ ਅਦਾਲਤ ਵਿਚ ਕਰ ਰੱਖਿਆ ਹੈ ਅਤੇ ਉਹ ਗੁਰਦਾਸਪੁਰ ਵਿਚ ਸਿਲਾਈ ਆਦਿ ਦਾ ਕੰਮ ਕਰਕੇ ਆਪਣਾ ਪੇਟ ਪਾਲ ਰਹੀ ਹੈ। ਬੀਤੇ ਦਿਨੀਂ ਅਦਾਲਤ ਵਿਚ ਤਾਲਾਕ ਦੀ ਤਾਰੀਕ ਸੀ ਪਰ ਉਹ ਅਦਾਲਤ ਵਿਚ ਨਹੀਂ ਗਈ ਅਤੇ ਲੜਕੀ ਦੀ ਪ੍ਰੀਖਿਆ ਹੋਣ ਕਾਰਨ ਰਾਮ ਸਰਨਮ ਕਾਲੋਨੀ ਗੁਰਦਾਸਪੁਰ ਵਿਚ ਆਪਣੀ ਸਹੇਲੀ ਜੋਤੀ ਦੇ ਘਰ ਆ ਗਈ। ਰਜਨੀ ਨੇ ਦੱਸਿਆ ਕਿ ਸ਼ਾਮ ਲਗਭਗ 4 ਵਜੇ ਉਸ ਦਾ ਪਤੀ ਅਦਾਲਤ ਤੋਂ ਪੇਸ਼ੀ ਭੁਗਤ ਕੇ ਕਿਸੇ ਤਰ੍ਹਾਂ ਜਾਣਕਾਰੀ ਪ੍ਰਾਪਤ ਕਰਕੇ ਮੇਰੀ ਸਹੇਲੀ ਜੋਤੀ ਦੇ ਘਰ ਆ ਗਿਆ ਅਤੇ ਉਸ ਨੇ ਆਉਂਦੇ ਹੀ ਮੈਨੂੰ ਬਾਲਾਂ ਤੋਂ ਫੜ ਕੇ ਤੇਜ਼ਾਬ ਮੂੰਹ ਵਿਚ ਪਾ ਦਿੱਤਾ ਅਤੇ ਸਰੀਰ ਤੇ ਵੀ ਸੁੱਟ ਦਿੱਤਾ। ਇਸ ਦੌਰਾਨ ਗੁਰਪਿੰਦਰ ਨੇ ਵੀ ਕੋਈ ਜ਼ਹਿਰੀਲੀ ਦਵਾਈ ਪੀ ਲਈ। ਦੋਵਾਂ ਦੀ ਹਾਲਤ ਚਿੰਤਾਜਨਕ ਹੋਣ ਦੇ ਕਾਰਨ ਡਾਕਟਰਾਂ ਨੇ ਦੋਵਾਂ ਨੂੰ ਅਮ੍ਰਿੰਤਸਰ ਹਸਪਤਾਲ ਰੈਫਰ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article