PUNJABMAILUSA.COM

ਪਤਿਤ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ !

ਪਤਿਤ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ !

ਪਤਿਤ ਹੋਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ !
August 18
21:13 2016

giani-mal-singh-580x395
ਚੰਡੀਗੜ੍ਹ, 18 ਅਗਸਤ (ਪੰਜਾਬ ਮੇਲ)-ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦੇ ਸਿਰ ਦੇ ਕੇਸ ਕਤਲ ਕਰਨੇ ਪਏ ਹਨ। ਉਨ੍ਹਾਂ ਦੇ ਸਿਰ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਅਪਰੇਸ਼ਨ ਹੋਇਆ ਹੈ। ਸੂਤਰਾਂ ਮੁਤਾਬਕ ਦਿਮਾਗ ਦੇ ਨੇੜਲੇ ਹਿੱਸੇ ਦੀਆਂ ਨਾੜੀਆਂ ਬਲਾਕ ਹੋਣ ਕਾਰਨ ਗਿਆਨੀ ਮੱਲ ਸਿੰਘ ਦੀ ਮਾਨਸਿਕ ਤੇ ਸਰੀਰਕ ਹਾਲਤ ਪਿਛਲੇ ਦਿਨੀਂ ਬੇਹੱਦ ਨਾਜ਼ੁਕ ਹੋ ਗਈ ਸੀ ਜਿਸ ਕਰਕੇ ਉਹ ਆਪਣੀ ਪਤਨੀ ਤੇ ਬੱਚਿਆਂ ਨੂੰ ਪਛਾਨਣ ਤੋਂ ਵੀ ਅਸਮਰੱਥ ਹੋ ਗਏ ਸਨ।
ਸੂਤਰਾਂ ਮੁਤਾਬਕ ਉਨ੍ਹਾਂ ਨੂੰ ਡਾਕਟਰਾਂ ਨੇ ਸਿਰ ਵਿੱਚ ਦਿਮਾਗ ਨੇੜਲੇ ਨਾਜ਼ੁਕ ਹਿੱਸੇ ਵਿੱਚ ਨਾੜੀਆਂ ਬਲਾਕ ਹੋਣ ਦੀ ਸ਼ਿਕਾਇਤ ਦੱਸਦਿਆਂ ਤੁਰੰਤ ਅਪਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ ਸੀ। ਪਿਛਲੇ ਹਫਤੇ ਗਿਆਨੀ ਮੱਲ ਸਿੰਘ ਦੇ ਸਿਰ ਦਾ ਮੇਜਰ ਅਪਰੇਸ਼ਨ ਮੁਹਾਲੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ ਸੋਹਾਣਾ ਵਿਚ ਹੋਇਆ। ਡਾਕਟਰਾਂ ਨੇ ਅਪਰੇਸ਼ਨ ਵੇਲੇ ਉਨ੍ਹਾਂ ਦੇ ਸਿਰ ਦੇ ਕੇਸ ਕਤਲ ਕਰ ਦਿੱਤੇ ਹਨ। ਪਹਿਲਾਂ-ਪਹਿਲ ਤਾਂ ਗਿਆਨੀ ਮੱਲ ਸਿੰਘ ਦੇ ਪਰਿਵਾਰ ਨੇ ਉਨ੍ਹਾਂ ਦੇ ਸਿਰ ਦੇ ਅਪਰੇਸ਼ਨ ਵਾਲੀ ਗੱਲ ਨੂੰ ਇੰਨਾ ਗੁਪਤ ਰੱਖਿਆ ਸੀ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਲਾਜ਼ਮਾਂ ਨੂੰ ਵੀ ਇਸ ਦੀ ਭਿਣਕ ਨਹੀਂ ਲੱਗਣ ਦਿੱਤੀ ਗਈ ਸੀ ਪਰ ਕੁਝ ਅਖਬਾਰਾਂ ਵਿੱਚ ਉਨ੍ਹਾਂ ਦੇ ਸਿਰ ਦੇ ਅਪਰੇਸ਼ਨ ਦੀਆਂ ਖਬਰਾਂ ਛਪਣ ਤੋਂ ਬਾਅਦ ਇਹ ਚਰਚਾ ਜ਼ੋਰਾਂ ‘ਤੇ ਚੱਲਣ ਲੱਗ ਪਈ ਸੀ ਕਿ ਗਿਆਨੀ ਮੱਲ ਸਿੰਘ ਦੇ ਸਿਰ ਦੇ ਅਪਰੇਸ਼ਨ ਲਈ ਕੇਸ ਕਤਲ ਕਰ ਦਿੱਤੇ ਗਏ ਹਨ। ਕੁਝ ਦਿਨ ਪਹਿਲਾਂ ਗਿਆਨੀ ਮੱਲ ਸਿੰਘ ਨੂੰ ਹਸਪਤਾਲੋਂ ਛੁੱਟੀ ਮਿਲਣ ਤੋਂ ਬਾਅਦ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੀ ਰਿਹਾਇਸ਼ ‘ਤੇ ਆ ਗਏ ਹਨ ਪਰ ਉਨ੍ਹਾਂ ਦੇ ਪਰਿਵਾਰ ਵਲੋਂ ਕਿਸੇ ਨੂੰ ਵੀ ਗਿਆਨੀ ਮੱਲ ਸਿੰਘ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੀ ਕੁਝ ਮੁਲਾਜ਼ਮਾਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਗਿਆਨੀ ਮੱਲ ਸਿੰਘ ਦੇ ਕੇਸ ਕਤਲ ਕੀਤੇ ਗਏ ਹਨ। ਉਹ ਇਸੇ ਕਾਰਨ ਕਿਸੇ ਵੀ ਮਿਲਣ ਵਾਲੇ ਨੂੰ ਮਿਲ ਨਹੀਂ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article