PUNJABMAILUSA.COM

ਪਤੀ ਦਾ ਸਪਨਾ ਪੂਰਾ ਕਰਨ ਲਈ ਅਮਰੀਕਾ ਪਰਤਾਂਗੀ – ਸੁਨੈਨਾ ਦੁਮਾਲਾ

ਪਤੀ ਦਾ ਸਪਨਾ ਪੂਰਾ ਕਰਨ ਲਈ ਅਮਰੀਕਾ ਪਰਤਾਂਗੀ – ਸੁਨੈਨਾ ਦੁਮਾਲਾ

ਪਤੀ ਦਾ ਸਪਨਾ ਪੂਰਾ ਕਰਨ ਲਈ ਅਮਰੀਕਾ ਪਰਤਾਂਗੀ – ਸੁਨੈਨਾ ਦੁਮਾਲਾ
March 02
10:42 2017

eng
ਇੰਜੀਨੀਅਰ ਦੀ ਪਤਨੀ ਨੇ ਫੇਸਬੁੱਕ ‘ਤੇ ਬਿਆਨ ਕੀਤਾ ਦਰਦ
ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਮਾਰੇ ਗਏ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਕੁਚੀਭੋਤਲਾ ਦੀ ਪਤਨੀ ਸੁਨੈਨਾ ਦੁਮਾਲਾ ਨੇ ਕਿਹਾ ਹੈ ਕਿ ਉਹ ਪਤੀ ਦੇ ਸਪਨੇ ਨੂੰ ਪੂਰਾ ਕਰਨ ਦੇ ਲਈ ਅਮਰੀਕਾ ਪਰਤੇਗੀ। ਸੁਨੈਨਾ ਨੇ ਅਪਣੀ ਫੇਸਬੁੱਕ ਪੋਸਟ ਵਿਚ ਇਹ ਕਿਹਾ ਹੈ। ਉਹ ਅਜੇ ਭਾਰਤ ਵਿਚ ਹੀ ਹੈ। ਦੱਸ ਦੇਈਏ ਕਿ 22 ਫਰਵਰੀ ਦੀ ਰਾਤ ਕੰਸਾਸ ਸਿਟੀ ਦੇ ਇਕ ਬਾਰ ਵਿਚ ਸ੍ਰੀਨਿਵਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸ੍ਰੀਨਿਵਾਸ ਦੀ ਮਾਂ ਨੇ ਅਪਣੇ ਛੋਟੇ ਬੇਟੇ ਸਾਈ ਨੂੰ ਅਮਰੀਕਾ ਵਾਪਸ ਜਾਣ ਤੋਂ ਰੋਕ ਦਿੱਤਾ ਹੈ। ਦੂਜੇ ਪਾਸੇ ਸੁਨੈਨਾ ਕੰਸਾਰ ਪਰਤਣ ਦੇ ਲਈ ਤਿਆਰ ਹੈ। ਸੁਨੈਨਾ ਨੇ ਕਿਹਾ ਹੈ ਕਿ ਮੈਂ ਕੰਸਾਸ ਵਿਚ ਅਪਣੀ ਜ਼ਿੰਦਗੀ ਮੁੜ ਤੋਂ ਸ਼ੁਰੂ ਕਰਾਂਗੀ। ਉਥੇ ਅਸੀਂ ਕੁਝ ਸਾਲ ਪਹਿਲਾਂ ਅਪਣੇ ਸਪਨੇ ਨੂੰ ਪੂਰਾ ਕਰਨ ਦੇ ਲਈ ਗਏ ਸੀ, ਉਥੇ ਅਸੀਂ ਅਪਣਾ ਘਰ ਬਣਾਇਆ ਅਤੇ ਪਰਿਵਾਰ ਸ਼ੁਰੂ ਕਰਨ ਦੀ ਯੋਜਨਾ ਕੀਤੀ ਸੀ।
ਸੁਨੈਨਾ ਨੇ ਫੇਸਬੁੱਕ ਪੋਸਟ ਵਿਚ ਅਪਣੇ ਪਤੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਹੈ ਕਿ ਇਹ ਸਵਾਲ ਹਰ ਪਰਵਾਸੀ ਦੇ ਦਿਮਾਗ ਵਿਚ ਹੈ ਕਿ ਕੀ ਅਸੀਂ ਉਥੋਂ ਬਿਲੌਂਗ ਕਰਦੇ ਹਾਂ। ਸੁਨੈਨਾ ਨੇ ਅਪਣੇ ਮਾਈਗਰੇਸ਼ਨ ਸਟੇਟਸ ਨਾਲ ਜੁੜੇ ਕੰਮ ਦੇ ਲਈ ਅਮਰੀਕੀ ਸਾਂਸਦ ਕੇਵਿਨ ਤੇ ਸੈਨੇਟਰ ਮੋਰਾਨ ਨੂੰ ਧੰਨਵਾਦ ਕਿਹਾ ਹੈ। ਉਨ੍ਹਾਂ ਲਿਖਿਆ ਕਿ ਇਹ ਮੇਰੀ ਸ੍ਰੀਨੂ ਦਾ ਸਪਨਾ ਹੈ। ਮੈਂ ਸ੍ਰੀਨਿਵਾਸ ਦੇ ਲਈ ਘੱਟ ਤੋਂ ਘੱਟ ਐਨਾ ਤਾਂ ਜ਼ਰੂਰ ਕਰ ਹੀ ਸਕਦੀ ਹਾਂ। ਉਹ ਅਪਣਾ ਸਪਨਾ ਮੇਰੇ ‘ਚ ਪੂਰਾ ਹੁੰਦਾ ਦੇਖਣਗੇ। ਅਮਰੀਕਾ ਵਾਪਸ ਪਰਤਣ ਲਈ ਮੇਰੇ ਕੋਲ ਇਹੀ ਵਜ੍ਹਾ ਹੈ। ਸ੍ਰੀਨਿਵਾਸ ਦੇ ਕੋਲ ਐਚ1ਬੀ ਵੀਜ਼ਾ ਸੀ, ਜਦ ਕਿ ਸੁਨੈਨਾ ਦੇ ਕੋਲ ਐਚ4 ਡਿਪੈਂਡੈਂਟ ਵੀਜ਼ਾ। ਇਸੇ ਕਾਰਨ ਇਹ ਚਿੰਤਾ ਹੈ ਕਿ ਟਰੰਪ ਸਰਕਾਰ ਸੁਨੈਨਾ ਨੂੰ ਅਮਰੀਕਾ ਪਰਤਣ ਅਤੇ ਉਥੇ ਰਹਿਣ ਦੀ ਆਗਿਆ ਨਹੀਂ ਦੇਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article