PUNJABMAILUSA.COM

ਪਨਾਮਾਗੇਟ ਕੇਸ; ਨਵਾਜ਼ ਸ਼ਰੀਫ ਦੇ ਵੱਡੇ ਪੁੱਤਰ ਤੋਂ ਛੇ ਮੈਂਬਰੀ ਜਾਂਚ ਟੀਮ ਵੱਲੋਂ ਪੁੱਛ ਪੜਤਾਲ

ਪਨਾਮਾਗੇਟ ਕੇਸ; ਨਵਾਜ਼ ਸ਼ਰੀਫ ਦੇ ਵੱਡੇ ਪੁੱਤਰ ਤੋਂ ਛੇ ਮੈਂਬਰੀ ਜਾਂਚ ਟੀਮ ਵੱਲੋਂ ਪੁੱਛ ਪੜਤਾਲ

ਪਨਾਮਾਗੇਟ ਕੇਸ; ਨਵਾਜ਼ ਸ਼ਰੀਫ ਦੇ ਵੱਡੇ ਪੁੱਤਰ ਤੋਂ ਛੇ ਮੈਂਬਰੀ ਜਾਂਚ ਟੀਮ ਵੱਲੋਂ ਪੁੱਛ ਪੜਤਾਲ
July 04
17:55 2017

ਇਸਲਾਮਾਬਾਦ, 4 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦਾ ਵੱਡਾ ਪੁੱਤਰ ਹੁਸੈਨ ਨਵਾਜ਼ ਅੱਜ ਸਾਂਝੀ ਜਾਂਚ ਟੀਮ (ਜੇਆਈਟੀ) ਅੱਗੇ ਛੇਵੀਂ ਵਾਰ ਪੇਸ਼ ਹੋਇਆ। ਦੱਸਣਯੋਗ ਹੈ ਕਿ ਜੇਆਈਟੀ ਵੱਲੋਂ ਪਨਾਮਾਗੇਟ ਕੇਸ ’ਚ ਸ਼ਰੀਫ ਪਰਿਵਾਰ ਖ਼ਿਲਾਫ਼ ਪੜਤਾਲ ਕੀਤੀ ਜਾ ਰਹੀ ਹੈ। ਫੈਡਰਲ ਜੁਡੀਸ਼ਲ ਅਕੈਡਮੀ ਵਿੱਚ ਹੁਸੈਨ ਨਵਾਜ਼ ਤੋਂ ਛੇ ਮੈਂਬਰੀ ਸਾਂਝੀ ਜਾਂਚ ਟੀਮ ਵੱਲੋਂ ਪੁੱਛ ਪੜਤਾਲ ਕੀਤੀ ਗਈ।
ਗ਼ੌਰਤਲਬ ਹੈ ਕਿ ਪਨਾਮਾ ਪੇਪਰਜ਼ ਕੇਸ ’ਤੇ 20 ਅਪਰੈਲ ਨੂੰ ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਜੇਆਈਟੀ ਦਾ ਗਠਨ ਕੀਤਾ ਸੀ ਅਤੇ ਇਸ ਨੂੰ ਪ੍ਰਧਾਨ ਮੰਤਰੀ, ਉਸ ਦੇ ਪੁੱਤਰਾਂ ਅਤੇ ਹੋਰ ਕਿਸੇ ਵੀ ਲੋੜੀਂਦੇ ਵਿਅਕਤੀ ਨੂੰ ਤਲਬ ਕਰਨ ਦੀ ਸ਼ਕਤੀ ਦਿੱਤੀ ਸੀ। ਕਾਲੇ ਧਨ ਰਾਹੀਂ ਕਥਿਤ ਤੌਰ ’ਤੇ ਲੰਡਨ ਦੇ ਪੌਸ਼ ਪਾਰਕ ਲੇਨ ਇਲਾਕੇ ਵਿੱਚ ਚਾਰ ਫਲੈਟ ਖਰੀਦਣ ਦੇ ਦੋਸ਼ ਹਨ।
ਜੇਆਈਟੀ ਵੱਲੋੋਂ ਨਵਾਜ਼ ਸ਼ਰੀਫ, ਉਸ ਦੇ ਪੁੱਤਰਾਂ ਹੁਸੈਨ ਤੇ ਹਸਨ ਸਮੇਤ ਪਰਿਵਾਰ ਦੇ ਕਈ ਮੈਂਬਰਾਂ ਤੋਂ ਸ਼ੱਕੀ ਵਪਾਰਕ ਸਮਝੌਤਿਆਂ ਬਾਰੇ ਪੁੱਛ ਪੜਤਾਲ ਕੀਤੀ ਜਾ ਚੁੱਕੀ ਹੈ। ਪ੍ਰਧਾਨ ਮੰਤਰੀ ਦੀ ਧੀ ਮਰੀਅਮ ਨਵਾਜ਼ ਭਲਕੇ ਪਹਿਲੀ ਵਾਰ ਇਸ ਜਾਂਚ ਟੀਮ ਅੱਗੇ ਪੇਸ਼ ਹੋਵੇਗੀ। ਹਾਲਾਂਕਿ ਨਵਾਜ਼ ਸ਼ਰੀਫ ਨੇ ਕਿਸੇ ਵੀ ਹੇਰਾਫੇਰੀ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਸ ਦੇ ਪਿਤਾ ਵੱਲੋਂ ਖਾੜੀ ਮੁਲਕਾਂ ਵਿੱਚ ਕੀਤੇ ਨਿਵੇਸ਼ ਵਾਲੀ ਰਾਸ਼ੀ ਨਾਲ ਇਹ ਜਾਇਦਾਦ ਖਰੀਦੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article