PUNJABMAILUSA.COM

ਪਨਾਮਾਗੇਟ ਮਾਮਲਾ ‘ਚ ਨਵਾਜ਼ ਸ਼ਰੀਫ ਦੇ ਪਰਿਵਾਰ ਨੂੰ ਹੋ ਸਕਦੀ ਹੈ 7 ਸਾਲ ਦੀ ਸਜ਼ਾ

ਪਨਾਮਾਗੇਟ ਮਾਮਲਾ ‘ਚ ਨਵਾਜ਼ ਸ਼ਰੀਫ ਦੇ ਪਰਿਵਾਰ ਨੂੰ ਹੋ ਸਕਦੀ ਹੈ 7 ਸਾਲ ਦੀ ਸਜ਼ਾ

ਪਨਾਮਾਗੇਟ ਮਾਮਲਾ ‘ਚ ਨਵਾਜ਼ ਸ਼ਰੀਫ ਦੇ ਪਰਿਵਾਰ ਨੂੰ ਹੋ ਸਕਦੀ ਹੈ 7 ਸਾਲ ਦੀ ਸਜ਼ਾ
July 20
17:20 2017

ਇਸਲਾਮਾਬਾਦ, 20 ਜੁਲਾਈ (ਪੰਜਾਬ ਮੇਲ)- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਪਰਿਵਾਰ ਦੇ ਖਿਲਾਫ ਸੰਪਤੀ ਮਾਮਲੇ ‘ਚ ਪਨਾਮਾਗੇਟ ਪੈਨਲ ਨੂੰ ਜੇਕਰ ਫਰਜ਼ੀ ਦਸਤਾਵੇਜ਼ ਸੌਂਪੇ ਗਏ ਸਨ, ਤਾਂ ਉਨ੍ਹਾਂ ਦੀਆਂ ਸੰਤਾਨਾਂ ਨੂੰ ਸੱਤ ਸਾਲ ਦੀ ਸਜ਼ਾ ਹੋ ਸਕਦੀ ਹੈ।
ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਲਈ ਅਦਾਲਤ ਵਲੋਂ ਦਿੱਤੇ ਗਏ ਕੰਮ ‘ਤੇ ਸੰਯੁਕਤ ਜਾਂਚ ਟੀਮ ਨੇ 10 ਜੁਲਾਈ ਨੂੰ ਰਿਪੋਰਟ ਸੌਂਪੀ ਸੀ। ਇਸ ਤੋਂ ਬਾਅਦ ਚੋਟੀ ਦੀ ਅਚਾਲਤ ਨੇ ਸੋਮਵਾਰ ਨੂੰ ਸੁਣਵਾਈ ਦੀ ਸ਼ੁਰੂਆਤ ਕਰਕੇ ਲਗਾਤਾਰ ਚੌਥੇ ਦਿਨ ਸੁਣਵਾਈ ਜਾਰੀ ਰੱਖੀ। ਜੱਜਾਂ ਦੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਅਦਾਲਤ ‘ਚ ਫਰਜ਼ੀ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਸਜ਼ਾ ਸੱਤ ਸਾਲ ਦੀ ਜੇਲ ਹੈ। ਜੇ.ਈ.ਟੀ. ਨੇ ਕਿਹਾ ਕਿ ਨਵਾਜ਼ ਸ਼ਰੀਫ ਦੀਆਂ ਸੰਤਾਨਾਂ ਵਲੋਂ ਜਾਰੀ ਦਸਤਾਵੇਜ਼ਾਂ ਨਾਲ ਛੇੜਛਾੜ ਕੀਤੀ ਗਈ ਸੀ। ਨਵਾਜ਼ ਸ਼ਰੀਫ ਦੀ ਬੇਟੀ ਮਰਿਆਮ ਨਵਾਜ਼ ਸ਼ਰੀਫ ਵਲੋਂ ਸੌਂਪਿਆ ਗਿਆ ਤੇ 2006 ‘ਚ ਤਾਮੀਲ ਕੀਤਾ ਗਿਆ ਟ੍ਰਸਟ ਦਾ ਕਾਗਜ਼ ਕਮਰਸ਼ੀਅਲ ਰੂਪ ਨਾਲ 2007 ਤੱਕ ਉਪਲਬੱਧ ਨਹੀਂ ਸੀ। ਇਸ ਨੂੰ ਕੈਲਿਬਰੀ ਫੋਂਟ ‘ਚ ਲਿਖਿਆ ਗਿਆ ਸੀ ਤੇ ਲੰਡਨ ਦੇ ਇਕ ਦਫਤਰ ‘ਚ ਇਸ ਦਾ ਸ਼ਨੀਵਾਰ ਦੇ ਦਿਨ ਨੋਟਰੀ ਹੋਇਆ ਸੀ। ਅਧਿਕਾਰਿਤ ਤੌਰ ‘ਤੇ ਇਸ ਦਿਨ ਛੁੱਟੀ ਹੁੰਦੀ ਹੈ। ਇਨ੍ਹਾਂ ਕਾਰਨਾਂ ਕਰਕੇ ਦਸਤਾਵੇਜ਼ਾਂ ‘ਤੇ ਸਵਾਲ ਖੜ੍ਹੇ ਹੋਏ ਹਨ।
ਇਸੇ ਤਰ੍ਹਾਂ ਦੁਬਈ ਦੀ ਸਰਕਾਰ ਨੇ ਖੁਲਾਸਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੇ ਬੇਟੇ ਹੁਸੈਨ ਨਵਾਜ਼ ਸ਼ਰੀਫ ਵਲੋਂ ਮੁਹੱਈਆ ਕਰਵਾਇਆ ਗਿਆ ਗਲਫ ਸਟੀਲ ਮਿਲਸ ਦਾ ਦਸਤਾਵੇਜ਼ ਫਰਜ਼ੀ ਹੈ, ਕਿਉਂਕਿ ਦਸਤਾਵੇਜ਼ ਦਾ ਕੋਈ ਰਿਕਾਰਡ ਨਹੀਂ ਹੈ। ਜਸਟਿਸ ਐਜਾਜ਼ ਅਫਜ਼ਲ ਦੀ ਪ੍ਰਧਾਨਗੀ ਵਾਲੀ ਬੈਂਚ ‘ਚ ਜਸਟਿਸ ਸ਼ੇਖ ਅਜ਼ਮਤ ਸਈਦ ਤੇ ਜਸਟਿਸ ਇਜਾਜ਼ੁਲ ਅਹਸਨ ਵੀ ਹਨ। ਉਨ੍ਹਾਂ ਨੇ ਸ਼ਰੀਫ ਦੀਆਂ ਸੰਤਾਨਾਂ ਦੇ ਵਕੀਲ ਸਲਮਾਨ ਅਕਰਮ ਰਜ਼ਾ ਨੂੰ ਕੁਝ ਦਸਤਾਵੇਜ਼ਾਂ ਦੇ ਲੀਕ ਹੋਣ ਤੇ ਬੀਤੇ ਦਿਨ ਇਕ ਟਾਕ ਸ਼ੋਅ ‘ਤੇ ਚਰਚਾ ਹੋਣ ਨੂੰ ਲੈ ਕੇ ਵੀ ਚਿਤਾਵਨੀ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article