PUNJABMAILUSA.COM

ਪਨਾਮਾ ਕਾਂਡ; ਦਿੱਲੀ ਦੇ ਏਜੰਟ ਰਵੀ ਨੇ ਕਈ ਰਾਜ਼ ਖੋਲ੍ਹੇ

ਪਨਾਮਾ ਕਾਂਡ; ਦਿੱਲੀ ਦੇ ਏਜੰਟ ਰਵੀ ਨੇ ਕਈ ਰਾਜ਼ ਖੋਲ੍ਹੇ

ਪਨਾਮਾ ਕਾਂਡ; ਦਿੱਲੀ ਦੇ ਏਜੰਟ ਰਵੀ ਨੇ ਕਈ ਰਾਜ਼ ਖੋਲ੍ਹੇ
January 27
10:52 2016

panama
ਜਲੰਧਰ, 27 ਜਨਵਰੀ (ਪੰਜਾਬ ਮੇਲ)- ਕੋਲੰਬੀਆ-ਪਨਾਮਾ ਦੇ ਸਮੁੰਦਰੀ ਰਸਤੇ ਨਾਜਾਇਜ਼ ਤੌਰ ‘ਤੇ ਅਮਰੀਕਾ ਜਾਂਦੇ ਸਮੇਂ ਟਰਬੋ ਡੁੱਬਣ ਨਾਲ ਲਾਪਤਾ ਹੋਏ 20 ਪੰਜਾਬੀ ਨੌਜਵਾਨਾਂ ਦੇ ਕੇਸ ਵਿਚ ਗ੍ਰਿਫਤਾਰ ਟਰੈਵਲ ਏਜੰਟ ਰਵਿੰਦਰ ਉਰਫ ਰਵੀ ਨੇ ਰਿਮਾਂਡ ‘ਚ ਕਈ ਰਾਜ਼ ਖੋਲ੍ਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਰਵੀ ਨੇ ਕਈ ਸਫੈਦਪੋਸ਼ ਲੋਕਾਂ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਕਾਂਡ ‘ਚ ਕਈ ਵੱਡੇ ਨਾਂ ਬਾਹਰ ਆ ਸਕਦੇ ਹਨ। ਪੁਲਿਸ ਉਨ੍ਹਾਂ ਸਫੈਦਪੋਸ਼ ਲੋਕਾਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ ਕਰ ਰਹੀ ਹੈ ਤੇ ਉਨ੍ਹਾਂ ਦੇ ਨਾਂ ਫਿਲਹਾਲ ਮੀਡੀਆ ਤੋਂ ਛੁਪਾਏ ਜਾ ਰਹੇ ਹਨ, ਤਾਂ ਕਿ ਉਹ ਲੋਕ ਗਾਇਬ ਨਾ ਹੋ ਜਾਣ। ਰਵੀ ਤੋਂ ਹੋਈ ਪੁੱਛਗਿੱਛ ਵਿਚ ਇੰਨਾ ਸਾਫ ਹੋਇਆ ਕਿ ਬੰਟੀ ਨੇ ਲੜੋਈ ਪਿੰਡ ਦੇ ਜਸਵਿੰਦਰ ਸਿੰਘ ਸੋਨੂੰ, ਪਿੰਡ ਜੈਦਾ ਦਾ ਗੁਰਵਿੰਦਰ ਸਿੰਘ ਤੇ ਪਿੰਡ ਟਾਂਡੀ ਔਲਖ ਦੇ ਗੁਰਜੀਤ ਸਿੰਘ ਨੂੰ ਵਿਦੇਸ਼ ਭੇਜਣ ਲਈ ਉਸ ਕੋਲ ਭੇਜਿਆ ਸੀ। ਰਵੀ ਨੇ ਦਸਤਾਵੇਜ਼ ਤਿਆਰ ਕਰਵਾਏ ਸਨ, ਜਿਸ ਤੋਂ ਬਾਅਦ ਉਸ ਦਾ ਕੰਮ ਖਤਮ ਸੀ। ਪੁਲਿਸ ਦੀ ਇੱਕ ਟੀਮ ਇਸ ਵੇਲੇ ਵੀ ਦਿੱਲੀ ਵਿਚ ਬੈਠੀ ਹੈ, ਜੋ ਇਸ ਗੱਲ ‘ਤੇ ਨਜ਼ਰ ਰੱਖ ਰਹੀ ਹੈ ਕਿ ਰਵੀ ਹੋਰ ਕਿਸ ਕਿਸ ਦੇ ਨਾਂ ਲੈਂਦਾ ਹੈ।
ਕਪੂਰਥਲਾ ਦੇ ਐੱਸ.ਐੱਸ.ਪੀ. ਰਾਜਿੰਦਰ ਸਿੰਘ ਅਨੁਸਾਰ ਰਵੀ ਤੋਂ ਰਿਮਾਂਡ ਦੌਰਾਨ ਕਾਫੀ ਕੁਝ ਪਤਾ ਲੱਗਾ ਹੈ, ਪਰ ਹੁਣੇ ਕੁਝ ਕਹਿਣਾ ਜਲਦਬਾਜ਼ੀ ਹੋਵੇਗੀ। ਰਿਮਾਂਡ ਦੌਰਾਨ ਰਵੀ ਤੋਂ ਹੋਰ ਜਾਣਕਾਰੀ ਲਈ ਜਾ ਰਹੀ ਹੈ। ਗ੍ਰਿਫਤਾਰ ਕੀਤੇ ਸਾਬਕਾ ਪੁਲਿਸ ਮੁਲਾਜ਼ਮ ਹਰਭਜਨ ਉਰਫ ਸੁੱਚਾ ਤੇ ਪੈਟਰੋਲ ਪੰਪ ਮਾਲਕ ਕੁਲਵਿੰਦਰ ਮੁਲਤਾਨੀ ਨੂੰ ਅਦਾਲਤ ‘ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਥੇ ਬੰਟੀ ਦਾ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਹੋਰ ਰਿਮਾਡ ‘ਤੇ ਲਿਆ ਗਿਆ ਹੈ। ਰਵੀ ਤੇ ਬੰਟੀ ਨਾਲ ਇਸ ਮਾਮਲੇ ਦੇ ਸਾਰੇ ਤਾਰ ਜੁੜੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article