PUNJABMAILUSA.COM

ਪਨਾਮਾ ਪੇਪਰਸ ਮਾਮਲੇ ‘ਚ ਨਵਾਜ਼ ਸ਼ਰੀਫ ਨੂੰ 15 ਜੂਨ ਨੂੰ ਜਾਂਚ ਪੈਨਲ ਸਾਹਮਣੇ ਪੇਸ਼ ਹੋਣ ਦੇ ਹੁਕਮ

ਪਨਾਮਾ ਪੇਪਰਸ ਮਾਮਲੇ ‘ਚ ਨਵਾਜ਼ ਸ਼ਰੀਫ ਨੂੰ 15 ਜੂਨ ਨੂੰ ਜਾਂਚ ਪੈਨਲ ਸਾਹਮਣੇ ਪੇਸ਼ ਹੋਣ ਦੇ ਹੁਕਮ

ਪਨਾਮਾ ਪੇਪਰਸ ਮਾਮਲੇ ‘ਚ ਨਵਾਜ਼ ਸ਼ਰੀਫ ਨੂੰ 15 ਜੂਨ ਨੂੰ ਜਾਂਚ ਪੈਨਲ ਸਾਹਮਣੇ ਪੇਸ਼ ਹੋਣ ਦੇ ਹੁਕਮ
June 12
14:44 2017

ਇਸਲਾਮਾਬਾਦ, 12 ਜੂਨ (ਪੰਜਾਬ ਮੇਲ)– ਹਾਈ-ਪ੍ਰੋਫਾਈਲ ਪਨਾਮਾ ਪੇਪਰਸ ਮਾਮਲੇ ਦੀ ਜਾਂਚ ਕਰ ਰਹੀ ਸੰਯੁਕਤ ਜਾਂਚ ਟੀਮ (ਜੇ. ਆਈ. ਟੀ.) ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ 15 ਜੂਨ ਨੂੰ ਪੁੱਛ-ਗਿੱਛ ਲਈ ਬੁਲਾਇਆ ਹੈ। ਨਵਾਜ਼ ਸ਼ਰੀਫ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਕਿਸੇ ਟੀਮ ਦੇ ਸਾਹਮਣੇ ਪੇਸ਼ ਹੋਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ। ਜੇ. ਆਈ. ਟੀ. ਮੁਖੀ ਵਾਜਿਦ ਜ਼ਿਆ ਨੇ ਪ੍ਰਧਾਨ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਕਿਹਾ ਹੈ ਕਿ ਉਹ ਮਾਮਲੇ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਨਾਲ 15 ਜੂਨ ਨੂੰ ਸਵੇਰੇ 11 ਵਜੇ 6 ਮੈਂਬਰੀ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣ। ਨਵਾਜ਼ ਨੂੰ ਇਹ ਸੰਮਨ ਉਸ ਸਮੇਂ ਜਾਰੀ ਕੀਤਾ ਗਿਆ, ਜਦੋਂ ਉਹ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਸ਼ਿਖਰ ਸੰਮੇਲਨ ‘ਚ ਹਿੱਸਾ ਲੈ ਕੇ ਕਜ਼ਾਕਿਸਤਾਨ ਤੋਂ ਪਰਤੇ।
ਪਾਕਿਸਤਾਨੀ ਅਖਬਾਰ ‘ਡਾਨ’ ਮੁਤਾਬਕ ਅਜੇ ਲਾਹੌਰ ‘ਚ ਮੌਜੂਦ ਨਵਾਜ਼ ਨੇ ਅੱਜ ਸਵੇਰੇ ਇਸ ਮੁੱਦੇ ‘ਤੇ ਆਪਣੇ ਕਰੀਬੀ ਸਹਿਯੋਗੀਆਂ ਨਾਲ ਚਰਚਾ ਕੀਤੀ। ਆਪਣੇ ਸਹਿਯੋਗੀਆਂ ਨਾਲ ਚਰਚਾ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸੰਮਨ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਹ ਵੀਰਵਾਰ ਯਾਨੀ ਕਿ 15 ਜੂਨ ਨੂੰ ਜੇ. ਆਈ. ਟੀ. ਦੇ ਸਾਹਮਣੇ ਪੇਸ਼ ਹੋਣਗੇ।
ਇੱਥੇ ਦੱਸ ਦੇਈਏ ਕਿ ਲੰਡਨ ‘ਚ ਨਵਾਜ਼ ਸ਼ਰੀਫ ਦੇ ਪਰਿਵਾਰ ਦੇ ਮਲਕੀਅਤ ਵਾਲੀਆਂ ਜਾਇਦਾਦਾਂ ਲਈ ਇਸਤੇਮਾਲ ‘ਚ ਲਿਆਂਦੇ ਗਏ ਧਨ ਨਾਲ ਜੁੜੀਆਂ ਬਾਰੀਕੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਜੇ. ਆਈ. ਟੀ. ਦਾ ਗਠਨ ਕੀਤਾ ਹੈ। ਜੇ. ਆਈ. ਟੀ. ਨੇ ਅਨੁਚਿਤ ਕਾਰੋਬਾਰੀ ਸੌਦਿਆਂ ਨੂੰ ਲੈ ਕੇ ਪਿਛਲੇ ਮਹੀਨੇ ਨਵਾਜ਼ ਦੇ ਪੁੱਤਰਾਂ- ਹੁਸੈਨ ਅਤੇ ਹਸਨ ਤੋਂ ਵੀ ਪੁੱਛ-ਗਿੱਛ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article