PUNJABMAILUSA.COM

ਪਨਾਮਾ ਪੇਪਰਜ਼ ਕੇਸ; ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਪਰਿਵਾਰ ਖਿਲਾਫ ਸੁਣਵਾਈ ਮੁਕੰਮਲ

ਪਨਾਮਾ ਪੇਪਰਜ਼ ਕੇਸ; ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਪਰਿਵਾਰ ਖਿਲਾਫ ਸੁਣਵਾਈ ਮੁਕੰਮਲ

ਪਨਾਮਾ ਪੇਪਰਜ਼ ਕੇਸ; ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਪਰਿਵਾਰ ਖਿਲਾਫ ਸੁਣਵਾਈ ਮੁਕੰਮਲ
July 22
03:18 2017

ਇਸਲਾਮਾਬਾਦ, 21 ਜੁਲਾਈ (ਪੰਜਾਬ ਮੇਲ)- ਪਾਕਿਸਤਾਨੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇ ਉਸ ਦੇ ਪਰਿਵਾਰ ਖ਼ਿਲਾਫ਼ ਪਨਾਮਾ ਪੇਪਰਜ਼ ਕੇਸ ਉਤੇ ਅੱਜ ਸੁਣਵਾਈ ਮੁਕੰਮਲ ਕਰਕੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜੋ ਉਨ੍ਹਾਂ ਦੇ ਰਾਜਸੀ ਜੀਵਨ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ।
ਜਸਟਿਸ ਇਜਾਜ਼ ਅਫਜ਼ਲ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ, ਜਿਸ ’ਚ ਜਸਟਿਸ ਸ਼ੇਖ ਅਜ਼ਮਤ ਸਈਦ ਤੇ ਜਸਟਿਸ ਐਜਾਜ਼ੁਲ ਅਹਿਸਾਨ ਸ਼ਾਮਲ ਹਨ, ਨੇ ਫ਼ੈਸਲਾ ਸੁਣਵਾਉਣ ਲਈ ਅਜੇ ਤਕ ਕੋਈ ਮਿਤੀ ਨਿਸ਼ਚਿਤ ਨਹੀਂ ਕੀਤੀ ਹੈ।
ਜਸਟਿਸ ਸਈਦ ਨੇ ਕਿਹਾ ਕਿ ਅਦਾਲਤ ਫ਼ੈਸਲਾ ਸੁਣਵਾਉਣ ਦੌਰਾਨ ਕਿਸੇ ਕਾਨੂੰਨ ਨੂੰ ਅੱਖੋਂ ਓਹਲੇ ਨਹੀਂ ਕਰੇਗੀ। ਉਨ੍ਹਾਂ ਕਿਹਾ, ‘ਪਟੀਸ਼ਨਰ ਤੇ ਬਚਾਅ ਪੱਖ ਦੇ ਮੌਲਿਕ ਅਧਿਕਾਰਾਂ ਪ੍ਰਤੀ ਅਸੀਂ ਸੁਚੇਤ ਹਾਂ।’ ਸੁਪਰੀਮ ਕੋਰਟ ਨੇ ਸਾਂਝੀ ਜਾਂਚ ਟੀਮ (ਜੇਆਈਟੀ) ਵੱਲੋਂ ਸੌਂਪੀ ਰਿਪੋਰਟ ਦੀ 10ਵੀਂ ਸੈਂਚੀ ਦਾ ਅੰਤਿਮ ਭਾਗ ਵੀ ਨਸ਼ਰ ਕਰ ਦਿੱਤਾ ਹੈ। ਹਾਲਾਂਕਿ ਜੇਆਈਟੀ ਨੇ ਸਿਫ਼ਾਰਸ਼ ਕੀਤੀ ਸੀ ਕਿ ਰਿਪੋਰਟ ਦੀ 10ਵੀਂ ਸੈਂਚੀ ਨੂੰ ਗੁਪਤ ਦਸਤਾਵੇਜ਼ ਮੰਨਿਆ ਜਾਵੇ ਕਿਉਂਕਿ ਇਸ ’ਚ ਹੋਰ ਮੁਲਕਾਂ ਨਾਲ ਪੱਤਰ-ਵਿਹਾਰ ਦੇ ਵੇਰਵੇ ਹਨ। ਸ੍ਰੀ ਸ਼ਰੀਫ ਦੀ ਲੀਗਲ ਟੀਮ ਨੇ ਇਸ ’ਤੇ ਇਤਰਾਜ਼ ਕੀਤਾ ਹੈ। ਅਦਾਲਤ ਨੇ ਅਧਿਕਾਰੀਆਂ ਨੂੰ ਜਾਂਚ ਰਿਪੋਰਟ ਦੇ ਇਸ ਹਿੱਸੇ ਦੀ ਕਾਪੀ ਸ਼ਰੀਫ ਦੇ ਵਕੀਲ ਖਵਾਜਾ ਹੈਰਿਸ ਨੂੰ ਮੁਹੱਈਆ ਕਰਾਉਣ ਦਾ ਹੁਕਮ ਦਿੱਤਾ ਹੈ।
‘ਭਾਰਤ ਨੂੰ ਉਲਝਾਈ ਰੱਖਣ ਲਈ ਪਾਕਿ ਨੇ ਅਤਿਵਾਦੀ ਗਰੁੱਪ ਬਣਾਏ’
ਵਾਸ਼ਿੰਗਟਨ: ਪਾਕਿਸਤਾਨ ’ਚ ਅਮਰੀਕਾ ਦੇ ਸਫ਼ੀਰ ਰਹੇ ਵਿਲੀਅਮ ਮਿਲਾਮ ਅਤੇ ਓਬਾਮਾ ਪ੍ਰਸ਼ਾਸਨ ਦੌਰਾਨ ਕੌਮੀ ਸੁਰੱਖਿਆ ਕੌਂਸਲ ’ਚ ਦੱਖਣੀ ਏਸ਼ੀਆ ਲਈ ਸੀਨੀਅਰ ਡਾਇਰੈਕਟਰ ਰਹੇ ਫਿਲਿਪ ਰੇਇਨਰ ਨੇ ਕਿਹਾ ਕਿ ਭਾਰਤ ਨੂੰ ‘ਅਸਥਿਰ’ ਰੱਖਣ ਤੇ ਜੰਗ-ਪ੍ਰਭਾਵਿਤ ਅਫ਼ਗਾਨਿਸਤਾਨ ਵਿੱਚ ਇਸਲਾਮਾਬਾਦ ਦੇ ਹਿੱਤ ਸੁਰੱਖਿਅਤ ਰੱਖਣ ਵਾਸਤੇ ਪਾਕਿਸਤਾਨ ਵੱਲੋਂ ਤਾਲਿਬਾਨ, ਹੱਕਾਨੀ ਨੈੱਟਵਰਕ ਤੇ ਲਸ਼ਕਰ-ਏ-ਤੋਇਬਾ ਵਰਗੇ ਅਤਿਵਾਦੀ ਗਰੁੱਪ ਤਿਆਰ ਕੀਤੇ ਗਏ ਹਨ। ਪਾਕਿ ਦੀ ਬਦਨਾਮ ਖ਼ੁਫੀਆ ਏਜੰਸੀ ਆਈਐਸਆਈ ਵੱਲੋਂ ਇਨ੍ਹਾਂ ਗਰੁੱਪਾਂ ਦੀ ਰੱਖਿਆ ਤੇ ਸਹਾਇਤਾ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article