PUNJABMAILUSA.COM

ਪਰਮਰਾਜ ਸਿੰਘ ਉਮਰਾਨੰਗਲ ਦੇ ਛੋਟੇ ਭਰਾ ਦਾ ਅਮਰੀਕਾ ‘ਚ ਦੇਹਾਂਤ

ਪਰਮਰਾਜ ਸਿੰਘ ਉਮਰਾਨੰਗਲ ਦੇ ਛੋਟੇ ਭਰਾ ਦਾ ਅਮਰੀਕਾ ‘ਚ ਦੇਹਾਂਤ

ਪਰਮਰਾਜ ਸਿੰਘ ਉਮਰਾਨੰਗਲ ਦੇ ਛੋਟੇ ਭਰਾ ਦਾ ਅਮਰੀਕਾ ‘ਚ ਦੇਹਾਂਤ
August 23
10:16 2017

ਵਰਜੀਨੀਆ, 23 ਅਗਸਤ (ਪੰਜਾਬ ਮੇਲ)- ਉਮਰਾਨੰਗਲ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਰਿਵਾਰ ਦਾ ਇੰਦਰ ਰਾਜ ਉਮਰਾਨੰਗਲ ਅਮਰੀਕਾ ਦੀ ਸਟੇਟ ਓਕਲਾਹੋਮਾ ਵਿਚ ਗੁਰੂ ਚਰਨਾਂ ‘ਚ ਜਾ ਵਿਰਾਜੇ। 43 ਸਾਲਾ ਇੰਦਰ ਰਾਜ ਸਿੰਘ ਪੰਜਾਬ ਪੁਲਿਸ ਦੇ ਸੀਨੀਅਰ ਅਫਸਰ ਪਰਮਰਾਜ ਸਿੰਘ ਉਮਰਾਨੰਗਲ ਦੇ ਛੋਟੇ ਭਰਾ ਸਨ। ਇਨ੍ਹਾਂ ਦੇ ਦਾਦਾ ਜੀ ਸਵ. ਜਥੇਦਾਰ ਜੀਵਨ ਸਿੰਘ ਉਮਰਾਨੰਗਲ ਅਤੇ ਪਿਤਾ ਸਵ. ਜਥੇਦਾਰ ਸੁਖਦੇਵ ਸਿੰਘ ਉਮਰਾਨੰਗਲ ਨੇ ਪੰਜਾਬ ਦੀ ਰਾਜਨੀਤੀ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਸੀ। ਇੰਦਰ ਰਾਜ ਸਿੰਘ ਉਮਰਾਨੰਗਲ ਨੂੰ ਉਸ ਵੇਲੇ ਦਿਲ ਦਾ ਦੌਰਾ ਪਿਆ, ਜਦੋਂ ਉਹ ਓਕਲਾਹੋਮਾ ਸਟੇਟ ਵਿਚ ਤੁਲਸਾ ਸਿਟੀ ਵਿਖੇ ਇੱਕ ਬਿਜ਼ਨਸ ਟੂਰ ‘ਤੇ ਗਏ ਹੋਏ ਸਨ, ਜਦਕਿ ਉਨ੍ਹਾਂ ਦੀ ਰਿਹਾਇਸ਼ ਵਰਜੀਨੀਆ ਸਟੇਟ ਵਿਖੇ ਸੀ।
ਪੰਜਾਬ ਪੁਲਿਸ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਪੰਜਾਬ ਮੇਲ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਦਰ ਰਾਜ ਸਿੰਘ ਦਾ ਅੰਤਿਮ ਸਸਕਾਰ ਵਰਜੀਨੀਆ ਸਟੇਟ ਦੇ ਸ਼ਹਿਰ ਰਿਚਮੰਡ ਵਿਖੇ ਸ਼ਨਿਚਰਵਾਰ 26 ਅਗਸਤ ਨੂੰ ਹੋਵੇਗਾ। ਅਕਾਲੀ ਆਗੂ ਭਾਗ ਸਿੰਘ ਸੰਧੂ ਨੇ ਇੰਦਰ ਰਾਜ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article