PUNJABMAILUSA.COM

ਪਰਮੀਸ਼ ‘ਤੇ ਹਮਲੇ ‘ਚ ਪੁਲਿਸ ਵਲੋਂ 2 ਗ੍ਰਿਫ਼ਤਾਰ

ਪਰਮੀਸ਼ ‘ਤੇ ਹਮਲੇ ‘ਚ ਪੁਲਿਸ ਵਲੋਂ 2 ਗ੍ਰਿਫ਼ਤਾਰ

ਪਰਮੀਸ਼ ‘ਤੇ ਹਮਲੇ ‘ਚ ਪੁਲਿਸ ਵਲੋਂ 2 ਗ੍ਰਿਫ਼ਤਾਰ
April 16
10:00 2018

ਮੋਹਾਲੀ, 16 ਅਪ੍ਰੈਲ (ਪੰਜਾਬ ਮੇਲ)- ਪੰਜਾਬ ਗਾਇਕ, ਡਾਇਰੈਕਟਰ ਤੇ ਐਕਟਰ ਪਰਮੀਸ਼ ਵਰਮਾ ‘ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਦਿਲਪ੍ਰੀਤ ਸਿੰਘ ਦੇ ਦੋ ਸਾਥੀਆਂ ਨੂੰ ਮੋਹਾਲੀ ਪੁਲਿਸ ਨੇ ਫੜ ਲਿਆ। ਉਨ੍ਹਾਂ ਵਿਚੋਂ ਇਕ ਦੀ ਪਛਾਣ ਬੱਦੀ ਦੇ ਪਿੰਡ ਭੁੱਲਰਾਂਵਾਲਾ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਹੈਪੀ ਅਤੇ ਦੂਜੇ ਨੂੰ ਅੰਮ੍ਰਿਤਸਰ ਪੁਲਿਸ ਨੇ ਫੜਿਆ ਹੈ। ਜਿਸ ਦੀ ਪਛਾਣ ਭੁਪਿੰਦਰ ਸਿੰਘ ਉਰਫ ਭਿੰਦਾ ਤੇ ਡੌਨ ਦੇ ਰੂਪ ਵਿਚ ਹੋਈ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਪਰਮੀਸ਼ ਵਰਮਾ ਕੋਲੋਂ ਗੈਂਗਸਟਰ 25 ਲੱਖ ਰੁਪਏ ਦੀ ਮੰਗ ਕਰ ਰਹੇ ਸੀ। ਸੂਤਰਾਂ ਅਨੁਸਾਰ ਪਰਮੀਸ਼ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਵੀ ਦਿੱਤੀ ਹੋਈ ਸੀ। ਪੁਲਿਸ ਵਲੋਂ ਕਿਹਾ ਗਿਆ ਸੀ ਕਿ ਇਸ ਵਿਚ ਸੰਪਤ ਨਹਿਰਾ ਗੈਂਗ ਹੋ ਸਕਦਾ ਹੈ। ਅੰਮ੍ਰਿਤਸਰ ਪੁਲਿਸ ਨੇ ਭਿੰਦਾ ਨੂੰ ਫੜਨ ਦੀ ਸੂਚਨਾ ਮੋਹਾਲੀ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਫੜੇ ਗਏ ਹਰਵਿੰਦਰ ਸਿੰਘ ਹੈਪੀ ਨੂੰ ਕੋਰਟ ਵਿਚ ਪੇਸ਼ ਕਰਕੇ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ। ਉਸ ਕੋਲੋਂ ਸੀਆਈਏ ਵਿਚ ਪੁਛਗਿੱਛ ਕੀਤੀ ਜਾ ਰਹੀ ਹੈ। ਫੋਰਟਿਸ ਹਸਤਪਾਲ ਵਿਚ ਜ਼ੇਰੇ ਇਲਾਜ ਪਰਮੀਸ਼ ਅਤੇ ਉਨ੍ਹਾਂ ਦੇ ਦੋਸਤ ਕੁਲਵੰਤ ਸਿੰਘ ਚਹਿਲ ਦੀ ਹਾਲਤ ਵਿਚ ਸੁਧਾਰ ਹੈ। ਹਮਲੇ ਤੋਂ ਬਾਅਦ ਪਰਮੀਸ਼ ਅਤੇ ਚਹਿਲ ਦਾ ਇਲਾਜ ਹਸਪਤਾਲ ਵਿਚ ਚਲਿਆ। ਦੋਵਾਂ ਦੀ ਹਾਲਤ ਬਾਰੇ ਫੋਰਟਿਸ ਨੇ ਦੱਸਿਆ ਕਿ ਹੁਣ ਦੋਵੇਂ ਠੀਕ ਹਨ ਤੇ ਖਾਣਾ ਵੀ ਖਾ ਰਹੇ ਹਨ। ਹਸਪਤਾਲ ਵਿਚ ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬੀ ਗਾਇਕ ਤੇ ਕਲਾਕਾਰਾਂ ਦੀ ਭੀੜ ਲੱਗੀ ਰਹੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article