PUNJABMAILUSA.COM

ਪਰਲਜ਼ ਗਰੁੱਪ ਦੀ ਆਸਟ੍ਰੇਲੀਆ ਵਿਚਲੀ 472 ਕਰੋੜ ਦੀ ਸੰਪਤੀ ਈ.ਡੀ. ਵਲੋਂ ਜ਼ਬਤ

ਪਰਲਜ਼ ਗਰੁੱਪ ਦੀ ਆਸਟ੍ਰੇਲੀਆ ਵਿਚਲੀ 472 ਕਰੋੜ ਦੀ ਸੰਪਤੀ ਈ.ਡੀ. ਵਲੋਂ ਜ਼ਬਤ

ਪਰਲਜ਼ ਗਰੁੱਪ ਦੀ ਆਸਟ੍ਰੇਲੀਆ ਵਿਚਲੀ 472 ਕਰੋੜ ਦੀ ਸੰਪਤੀ ਈ.ਡੀ. ਵਲੋਂ ਜ਼ਬਤ
January 10
10:01 2018

ਨਵੀਂ ਦਿੱਲੀ, 10 ਜਨਵਰੀ (ਪੰਜਾਬ ਮੇਲ)- ਈ.ਡੀ. ਨੇ ਵੱਡੀ ਕਾਰਵਾਈ ਕਰਦੇ ਹੋਏ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ 472 ਕਰੋੜ ਰੁਪਏ ਦੀ ਪ੍ਰਾਪਰਟੀ ਜ਼ਬਤ ਕਰ ਲਈ ਹੈ। ਇਸ ਵਿਚ ਆਸਟ੍ਰੇਲੀਆ ਦੇ ਦੋ ਹੋਟਲਾਂ ਅਤੇ ਕਈ ਜਗ੍ਹਾ ਦੀ ਜ਼ਮੀਨ ਸ਼ਾਮਲ ਹੈ। ਭੰਗੂ ‘ਤੇ ਦੋਸ਼ ਹੈ ਕਿ ਉਸ ਨੇ ਇਹ ਪ੍ਰਾਪਰਟੀ ਪੌਂਜੀ ਸਕੀਮਸ ਤਹਿਤ ਇਕੱਠੀ ਕੀਤੀ ਹੈ। ਭੰਗੂ ਨੇ ਪੰਜ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਅਜਿਹੀ ਸਕੀਮਾਂ ਵਿਚ ਫਸਾ ਕੇ ਹਜ਼ਾਰਾਂ ਕਰੋੜ ਰੁਪਏ ਇਕੱਠੇ ਕਰਕੇ ਵਿਦੇਸ਼ਾਂ ਵਿਚ ਲਗਾਏ। ਇਸ ਮਾਮਲੇ ਵਿਚ ਸੀ.ਬੀ.ਆਈ. ਪਹਿਲਾਂ ਹੀ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਸ ਦੀ ਕਰੀਬ ਇਕ ਹਜ਼ਾਰ ਕਰੋੜ ਦੀ ਪ੍ਰਾਪਰਟੀ ਨੂੰ ਵੀ ਪਹਿਲਾਂ ਜ਼ਬਤ ਕੀਤਾ ਜਾ ਚੁੱਕਾ ਹੈ। ਨਿਰਮਲ ਸਿੰਘ ਭੰਗੂ ਦੀ ਭਾਰਤ ਵਿਚ ਵੀ ਹਜ਼ਾਰਾਂ ਏਕੜ ਜ਼ਮੀਨ ਅਤੇ 100 ਤੋਂ ਜ਼ਿਆਦਾ ਬੈਂਕ ਖਾਤੇ ਸੀਜ ਕੀਤੇ ਜਾ ਚੁੱਕੇ ਹਨ।
ਸਾਲ 2010 ਵਿਚ ਜਦ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਸੀ, ਉਸ ਸਮੇਂ ਪਹਿਲਾ ਕਬੱਡੀ ਵਿਸ਼ਵ ਕੱਪ ਬਠਿੰਡਾ ਵਿਚ ਆਯੋਜਤ ਕੀਤਾ ਗਿਆ ਸੀ। ਪਰਲਜ਼ ਚਿੱਟਫੰਡ ਕੰਪਨੀ ਦੇ ਡਾਇਰੈਕਟਰ ਨਿਰਮਲ ਸਿੰਘ ਭੰਗੂ ਨੇ ਇਸ ਨੂੰ ਸਪਾਂਸਰ ਕੀਤਾ ਸੀ। ਲੋਕਾਂ ਦੇ ਨਿਵੇਸ਼ ਕੀਤੇ ਕਰੋੜਾਂ ਰੁਪਏ ਭੰਗੂ ਨੇ ਉਸ ਸਮੇਂ ਦੀ ਅਕਾਲੀ ਸਰਕਾਰ ਨੂੰ ਖੁਸ਼ ਕਰਨ ਦੇ ਲਈ ਪਾਣੀ ਦੀ ਤਰ੍ਹਾਂ ਵਹਾ ਦਿੱਤੇ ਸੀ। ਭੰਗੂ ਨੇ ਬਠਿੰਡਾ, ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਪਰਲਜ਼ ਦੇ ਨਾਂ ਦੀ ਇਕ ਕਲੌਨੀ ਵੀ ਕੱਟੀ ਸੀ।
ਇਹ ਕਲੌਨੀ ਵਿਵਾਦਾਂ ਵਿਚ ਰਹੀ। ਲੇਕਿਨ ਉਸ ਸਮੇਂ ਸਰਕਾਰ ਦਾ ਹੱਥ ਸਿਰ ‘ਤੇ ਹੋਣ ਕਾਰਨ ਕੋਈ ਕਾਰਵਾਈ ਨਹੀਂ ਹੋਈ।
ਮੋਹਾਲੀ ਵਿਚ ਵੀ ਪਰਲਜ਼ ਗਰੁੱਪ ਦੀ ਕਰੋੜਾਂ ਦੀ ਜਾਇਦਾਦ ਹੈ। ਸੈਕਟਰ 100 ਅਤੇ 104 ਦਾ ਪੂਰਾ ਅਤੇ ਸੈਕਟਰ 96-99 ਦਾ ਅੱਧਾ ਹਿੱਸਾ ਇਸ ਗਰੁੱਪ ਦਾ ਹੈ। ਹਾਲਾਂਕਿ ਇਨ੍ਹਾ ਸੈਕਟਰਾਂ ਦੇ ਵਿਕਾਸ ਦਾ ਕੰਮ ਅਜੇ ਰੁਕਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article