PUNJABMAILUSA.COM

ਪਰਵਾਸੀਆਂ ਦੀ ਮਦਦ ਲਈ ਮੈਕਸਿਕੋ ਸਰਕਾਰ ਪੰਜ ਕਰੋੜ ਡਾਲਰ ਕਰੇਗੀ ਖ਼ਰਚ

ਪਰਵਾਸੀਆਂ ਦੀ ਮਦਦ ਲਈ ਮੈਕਸਿਕੋ ਸਰਕਾਰ ਪੰਜ ਕਰੋੜ ਡਾਲਰ ਕਰੇਗੀ ਖ਼ਰਚ

ਪਰਵਾਸੀਆਂ ਦੀ ਮਦਦ ਲਈ ਮੈਕਸਿਕੋ ਸਰਕਾਰ ਪੰਜ ਕਰੋੜ ਡਾਲਰ ਕਰੇਗੀ ਖ਼ਰਚ
March 06
10:17 2017

maxico city
ਮਿਆਮੀ, 6 ਮਾਰਚ (ਪੰਜਾਬ ਮੇਲ)- ਨਾਜਾਇਜ਼ ਇਮੀਗਰਸ਼ਨ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰਪ ਦੀ ਕਾਰਵਾਈ ਦੇ ਜਵਾਬ ਵਿਚ ਮੈਕਸਿਕੋ ਦੀ ਸਰਕਾਰ ਕੰਧ ਨਿਰਮਾਣ ਦਾ ਵਿਰੋਧ ਕਰ ਰਹੀ ਹੈ। ਇਸੇ ਦੇ ਨਾਲ ਉਹ ਦੇਸ਼ ਨਿਕਾਲੇ ਤੋਂ ਡਰੇ ਹੋਏ ਪਰਵਾਸੀਆਂ ਨੂੰ ਦਿੱਤੀ ਜਾਣ ਵਾਲੀ ਅਪਣੀ ਕਾਨੂੰਨੀ ਮਦਦ ਵਧਾਉਦ ਦੇ ਲਈ ਪੰਜ ਕਰੋੜ ਡਾਲਰ ਵੀ ਖ਼ਰਚ ਕਰ ਰਹੀ ਹੈ। ਅਮਰੀਕਾ ਵਿਚ ਮੈਕਸਿਕੋ ਦੇ ਸਾਰੇ 50 ਵਪਾਰਕ ਦੂਤਘਰਾਂ ਨੇ ਗੈਰ ਲਾਭਕਾਰੀ ਸਮੂਹਾਂ ਦੇ ਨਾਲ ਸਾਂਝੇਦਾਰੀ ਦੇ ਜ਼ਰੀਏ ਕਾਨੂੰਨੀ ਸਹਾਇਤਾ ਕੇਂਦਰ ਸ਼ੁਰੂ ਕੀਤੇ ਹਨ ਅਤੇ ਟਰੰਪ ਦੀ ਨੀਤੀਆਂ ਤੋਂ ਡਰੇ ਹੋਏ ਲੋਕਾਂ ਦੀ ਮਦਦ ਦੇ ਲਈ ਵਕੀਲਾਂ ਨੂੰ ਅਪਣੇ ਨਾਲ ਜੋੜਿਆ ਹੈ। ਇਹ ਕੂਟਨੀਤਕ ਕੋਸ਼ਿਸ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦ ਦੋਵੇਂ ਦੇਸ਼ਾਂ ਦੇ ਵਿਚ ਸਰਹੱਦ ‘ਤੇ ਕੰਧ ਬਣਾਉਣ ਦੀ ਟਰੰਪ ਦੀ ਯੋਜਨਾ ਨੂੰ ਲੈ ਕੇ ਬਹਿਸ ਚਲ ਰਹੀ ਹੈ। ਟਰੰਪ ਦਾ ਕਹਿਣਾ ਹੈ ਕਿ ਮੈਕਸਿਕੋ ਨੂੰ ਕਿਸੇ ਨਾ ਕਿਸੇ ਤਰੀਕੇ ਨਾਲ ਇਸ ਦੇ ਲਈ ਭੁਗਤਾਨ ਕਰਨਾ ਹੀ ਹੋਵੇਗਾ। ਮੈਕਸਿਕੋ ਕਹਿੰਦਾ ਹੈ ਕਿ ਉਹ ਭੁਗਤਾਨ ਨਹੀਂ ਕਰੇਗਾ। ਇਨ੍ਹਾਂ ਕੇਂਦਰਾਂ ਦੀ ਸ਼ੁਰੂਆਤ ਨਾਲ ਸਿਰਫ ਦੋ ਹਫ਼ਤੇ ਪਹਿਲਾਂ ਹੀ ਸੰਘੀ ਏਜੰਟਾਂ ਦੀ ਗਿਣਤੀ ਵਧਾ ਕੇ ਸਥਾਨਕ ਈ.ਡੀ. ਦੇ ਨਾਲ ਸਹਿਯੋਗ ਮਜ਼ਬੂਤ ਕਰਕੇ ਪਰਵਾਸੀਆਂ ਨੂੰ ਹੋਰ ਸਖ਼ਤੀ ਨਾਲ ਹਿਰਾਸਤ ਵਿਚ ਲੈਣ ਅਤੇ ਦੇਸ਼ ਨਿਕਾਲੇ ਨਾਲ ਜੁੜੇ ਦਿਸ਼ਾ ਨਿਰਦੇਸ਼ ਲਾਏ ਗਏ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article