PUNJABMAILUSA.COM

ਪਰਵਾਸੀ ਬੱਚਿਆਂ ਦੀ ਹਿਰਾਸਤ ਮਿਆਦ ਵਧਾਉਣ ਦਾ ਟਰੰਪ ਨੇ ਪ੍ਰਸਤਾਵ ਦਿੱਤਾ

 Breaking News

ਪਰਵਾਸੀ ਬੱਚਿਆਂ ਦੀ ਹਿਰਾਸਤ ਮਿਆਦ ਵਧਾਉਣ ਦਾ ਟਰੰਪ ਨੇ ਪ੍ਰਸਤਾਵ ਦਿੱਤਾ

ਪਰਵਾਸੀ ਬੱਚਿਆਂ ਦੀ ਹਿਰਾਸਤ ਮਿਆਦ ਵਧਾਉਣ ਦਾ ਟਰੰਪ ਨੇ ਪ੍ਰਸਤਾਵ ਦਿੱਤਾ
September 08
21:54 2018

ਵਾਸ਼ਿੰਗਟਨ, 8 ਸਤੰਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਿਨਾਂ ਦਸਤਾਵੇਜ਼ ਦੇ ਅਮਰੀਕਾ ਵਿਚ ਰਹਿਣ ਦੇ ਕਾਰਨ ਹਿਰਾਸਤ ਵਿਚ ਲਏ ਗਏ ਪਰਵਾਸੀ ਬੱਚਿਆਂ ਦੀ ਹਿਰਾਸਤ ਮਿਆਦ ਅਣਮਿੱਥੇ ਸਮੇਂ ਦੇ ਲਈ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ। ਉਨ੍ਹਾਂ ਨੇ ਅਜਿਹੇ ਬੱਚਿਆਂ ਨੂੰ ਹਿਰਾਸਤ ਵਿਚ 20 ਦਿਨ ਹੀ ਰੱਖਣ ਦੀ ਨਿਆਇਕ ਸਹਿਮਤੀ ਦਾ ਤਿਆਗ ਕਰਕੇ ਹਿਰਾਸਤ ਮਿਆਦ ਵਧਾਉਣ ਦਾ ਪ੍ਰਸਤਾਵ ਦਿੱਤਾ ਹੈ।
ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (ਡੀਐਚਐਸ) ਨੇ ਇੱਕ ਬਿਆਨ ਵਿਚ ਕਿਹਾ ਕਿ ਸਰਕਾਰ ਦੀ ਇਹ ਪਹਿਲ ਨਾਜਾਇਜ਼ ਤੌਰ ‘ਤੇ ਦੇਸ਼ ਵਿਚ ਐਂਟਰ ਕਰਨ ਵਾਲੇ ਬੱਚਿਆਂ ਦੀ ਜ਼ਿਆਦਾ ਤੋਂ ਜ਼ਿਆਦਾ ਹਿਰਾਸਤ ਮਿਆਦ 20 ਦਿਨ ਨਿਰਧਾਰਤ ਕਰਨ ਦੇ 1997 ਵਿਚ ਮਨਜ਼ੂਰ ਤਥਾਕਥਿਤ ਫਲੋਰਸ ਸੈਟਲਮੈਂਟ ਦੀ ਤਜਵੀਜ਼ ਨੂੰ ਸਮਾਪਤ ਕਰਦੀ ਹੈ।
ਇੱਕ ਸਮਾਚਾਰ ਏਜੰਸੀ ਦੇ ਮੁਤਾਬਕ, ਇਹ ਫ਼ੈਸਲਾ ਨਿਆ ਵਿਭਾਗ ਦੁਆਰਾ ਵਿਵਾਦਮਈ ਜੀਰੋ ਟਾਲਰੈਂਸ ਨੀਤੀ ਦੇ ਨਤੀਜੇ ਵਜੋਂ ਪ੍ਰਸ਼ਾਸਨ ਦੇ ਸਾਹਮਣੇ ਆਉਣ ਵਾਲੀ ਸਮੱਸਿਆਵਾਂ ਦੇ ਜਵਾਬ ਦੇ ਸਬੰਧ ਵਿਚ ਫ਼ੈਸਲਾ ਲਿਆ ਗਿਆ ਹੈ। ਇਹ ਨੀਤੀ ਮੈਕਸਿਕੋ ਦੇ ਨਾਲ ਲੱਗਦੀ ਸਰਹੱਦ ‘ਤੇ ਫੜੇ ਗਏ ਪਰਵਾਸੀ ਪਰਿਵਾਰਾਂ ਦੇ ਮੈਂਬਰਾਂ ਨੂੰ ਇੱਕ ਦੂਜੇ ਤੋਂ ਅਲੱਗ ਕਰਨ ਦੀ ਆਗਿਆ ਦਿੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article