PUNJABMAILUSA.COM

ਪਰਵਾਸੀ ਭਾਰਤੀਆਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰੇਗਾ ਐਨਆਰਆਈ ਲੋਕਪਾਲ

ਪਰਵਾਸੀ ਭਾਰਤੀਆਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰੇਗਾ ਐਨਆਰਆਈ ਲੋਕਪਾਲ

ਪਰਵਾਸੀ ਭਾਰਤੀਆਂ ਦੀ ਸ਼ਿਕਾਇਤਾਂ ਦਾ ਨਿਪਟਾਰਾ ਕਰੇਗਾ ਐਨਆਰਆਈ ਲੋਕਪਾਲ
August 10
07:15 2018

ਐਨਆਰਆਈ ਲੋਕਪਾਲ ਦਾ ਖਰੜਾ ਤਿਆਰ, ਮਨਜ਼ੂਰੀ ਲਈ ਮੁੱਖੀ ਮੰਤਰੀ ਕੋਲ ਭੇਜਿਆ
ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਛੇਤੀ ਐਨਆਰਆਈ ਕਮਿਸ਼ਨ ਦੀਆਂ ਸ਼ਕਤੀਆਂ ਘੱਟ ਕਰਕੇ ਇਸ ਦੀ ਥਾਂ ਐਨਆਰਆਈ ਲੋਕਪਾਲ ਲਿਆਵੇਗੀ। ਇਹ ਲੋਕਪਾਲ ਐਨਆਰਆਈ ਨਾਲ ਸਬੰਧਤ ਸਾਰੀਆਂ ਸ਼ਿਕਾਇਤਾ ਸੁਣ ਕੇ ਉਨ੍ਹਾਂ ‘ਤੇ ਫ਼ੈਸਲਾ ਕਰੇਗਾ। ਇਸ ਨਾਲ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਰਫਤਾਰ ਆਵੇਗੀ। ਇਸ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ ਤੇ ਮਨਜ਼ੂਰੀ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤਾ ਹੈ। ਕੈਪਟਨ ਐਨਆਰਆਈ ਮਾਮਲਿਆਂ ਦੇ ਮੰਤਰੀ ਵੀ ਹਨ।
ਵਿਭਾਗ ਦੇ ਮੁੱਖ ਸਕੱਤਰ ਐਸਆਰ ਲੱਧੜ ਨੇ ਨਵਾਂ ਐਨਆਰਆਈ ਲੋਕਪਾਲ ਲਿਆਉਣ ਦੇ ਯਤਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਡਰਾਫਟ ਬਿਲ ਦੀ ਕਿਸੇ ਮੱਦ ‘ਤੇ ਇਤਰਾਜ਼ ਨਾ ਕੀਤਾ ਤਾਂ ਕੋਸ਼ਿਸ਼ ਹੋਵੇਗੀ ਕਿ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿਚ ਇਸ ਨੂੰ ਪਾਸ ਕਰਵਾ ਲਿਆ ਜਾਵੇ। ਨਵਾਂ ਐਨਆਰਆਈ ਲੋਕਪਾਲ ਬਹੁਮੈਂਬਰੀ ਹੋਵੇਗਾ। ਇਸ ਦੇ ਸੱਤ ਮੈਂਬਰ ਹੋਣਗੇ ਜਿਨ੍ਹਾਂ ਦਾ ਚੇਅਰਮੈਨ ਪ੍ਰਿੰਸੀਪਲ ਸਕੱਤਰ ਰੈਂਕ ਦਾ ਆਈਏਐਸ ਅਧਿਕਾਰੀ ਹੋਵੇਗਾ ਜਦ ਕਿ ਇਕ ਅਧਿਕਾਰੀ ਏਡੀਜੀਪੀ ਰੈਂਕ ਦਾ ਸੇਵਾ ਮੁਕਤ ਆਈਪੀਐਸ ਹੋਵੇਗਾ। ਇਸ ਤੋਂ ਇਲਾਵਾ ਪੰਜ ਹੋਰ ਮੈਂਬਰ ਹੋਣਗੇ ਜਿਹੜੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਲਏ ਜਾ ਸਕਦੇ ਹਨ ਜਿਨ੍ਹਾਂ ਨੂੰ ਐਨਆਰਆਈ ਮਾਮਲਿਆਂ ਦਾ ਗਿਆਨ ਹੋਵੇਗਾ।
ਐਨਆਰਆਈ ਮਾਮਲਿਆਂ ਦੇ ਕੇਸ ਹੁਣ ਹੇਠਲੀਆਂ ਅਦਾਲਤਾਂ ਵਿਚ ਨਾ ਜਾ ਕੇ ਸਿੱਧਾ ਲੋਕਪਾਲ ਕੋਲ ਆਉਣਗੇ ਤੇ ਜੇਕਰ ਲੋਕਪਾਲ ਦੇ ਫ਼ੈਸਲੇ ਨਾਲ ਕੋਈ ਐਨਆਰਆਈ ਜਾਂ ਦੂਜੀ ਸਬੰਧਤ ਪਾਰਟੀ ਸਹਿਮਤ ਨਹੀਂ ਹੁੰਦੀ ਤਾਂ ਉਹ ਇਸ ਦੀ ਅਪੀਲ ਹਾਈ ਕੋਰਟ ਵਿਚ ਹੀ ਕਰ ਸਕੇਗੀ। ਨਵੇਂ ਬਿਲ ਵਿਚ ਐਨਆਰਆਈ ਕਮਿਸ਼ਨ ਨੂੰ ਐਡਵਾਈਜ਼ਰੀ ਬਣਾਇਆ ਗਿਆ ਹੈ ਜਿਹੜਾ ਐਨਆਰਆਈ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ‘ਤੇ ਨਵੀਂ ਨੀਤੀ ਬਣਾਉਣ ਸਬੰਧੀ ਸਰਕਾਰ ਨੂੰ ਸੁਝਾਅ ਦੇ ਸਕਦਾ ਹੈ। ਐਨਆਰਆਈ ਨੂੰ ਅਕਸਰ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਦੇ ਮਾਮਲਿਆਂ ਦੀ ਸੁਣਵਾਈ ਛੇਤੀ ਨਹੀਂ ਹੁੰਦੀ ਤੇ ਅਦਾਲਤਾਂ ਦੇ ਚੱਕਰ ਕੱਟਣੇ ਪੈਂਦੇ ਹਨ। ਲੋਕਪਾਲ ਬਣਨ ਨਾਲ ਕੇਸ ਨਿਪਟਾਉਣ ਵਿਚ ਤੇਜ਼ੀ ਆਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article