PUNJABMAILUSA.COM

ਪਰਵਾਸੀ ਭਾਰਤੀਆਂ ਵੱਲੋਂ ਪ੍ਰੋਕਸੀ ਵੋਟਿੰਗ ਦਾ ਅਧਿਕਾਰ ਮਿਲਣ ਦਾ ਸਵਾਗਤ

ਪਰਵਾਸੀ ਭਾਰਤੀਆਂ ਵੱਲੋਂ ਪ੍ਰੋਕਸੀ ਵੋਟਿੰਗ ਦਾ ਅਧਿਕਾਰ ਮਿਲਣ ਦਾ ਸਵਾਗਤ

ਪਰਵਾਸੀ ਭਾਰਤੀਆਂ ਵੱਲੋਂ ਪ੍ਰੋਕਸੀ ਵੋਟਿੰਗ ਦਾ ਅਧਿਕਾਰ ਮਿਲਣ ਦਾ ਸਵਾਗਤ
August 11
06:55 2017

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਅਮਰੀਕਾ ‘ਚ ਪਰਵਾਸੀ ਭਾਰਤੀ ਭਾਈਚਾਰੇ ਨੇ ਵਿਦੇਸ਼ ‘ਚ ਰਹਿ ਰਹੇ ਭਾਰਤੀਆਂ ਨੂੰ ਪ੍ਰੋਕਸੀ ਵੋਟਿੰਗ ਦਾ ਅਧਿਕਾਰ ਦੇਣ ਲਈ ਭਾਰਤੀ ਕੈਬਨਿਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਿਸੇ ਸੁਪਨੇ ਦੇ ਸੱਚ ਹੋਣ ਵਰਗਾ ਹੈ। ਗਲੋਬਲ ਆਰਗੇਨਾਈਜੇਸ਼ਨ ਆਫ਼ ਪੀਪਲਸ ਆਫ਼ ਇੰਡੀਅਨ ਓਰੀਜਨ (ਜੀਉਪੀਆਈਓ) ਦੇ ਪ੫ਧਾਨ ਥਾਮਸ ਇਬਰਾਹਿਮ ਨੇ ਕਿਹਾ ਕਿ ਅਸੀਂ ਇਸ ਕਦਮ ਦਾ ਸਵਾਗਤ ਕਰਦੇ ਹਾਂ। ਇਬਰਾਹਿਮ ਪਿਛਲੇ ਚਾਰ ਸਾਲ ਤੋਂ ਗਰੀਨ ਕਾਰਡ ਧਾਰਕ ਹੋਣ ਦੇ ਬਾਵਜ਼ੂਦ ਵੀ ਭਾਰਤੀ ਨਾਗਰਿਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ‘ਚ ਭਾਰਤ ਸਰਕਾਰ ਦਾ ਐਲਾਨ ਉਨ੍ਹਾਂ ਵਰਗੇ ਲੋਕਾਂ ਲਈ ਸੁਪਨਾ ਸੱਚ ਹੋਣ ਵਰਗਾ ਹੈ। ਭਾਰਤ ਦੇ ਚੋਣ ਕਮਿਸ਼ਨ ਦਾ ਅਨੁਮਾਨ ਹੈ ਕਿ ਦੇਸ਼ ਦੇ ਬਾਹਰ ਕਰੀਬ ਇਕ ਕਰੌੜ 60 ਲੱਖ ਭਾਰਤੀ ਨਾਗਰਿਕ ਰਹਿ ਰਹੇ ਹਨ ਜਿਨ੍ਹਾਂ ਵਿਚੋਂ 70 ਫ਼ੀਸਦੀ ਲੋਕ ਹੀ ਵੋਟਿੰਗ ਕਰਦੇ ਹਨ। ਉਨ੍ਹਾਂ ਦੀ ਇਕ ਵੱਡੀ ਗਿਣਤੀ ਪੱਛਮੀ ਏਸ਼ੀਆ ‘ਚ ਰਹਿੰਦੀ ਹੈ। ਅਮਰੀਕਾ ‘ਚ ਅੱਠ ਲੱਖ ਤੋਂ ਲੈ ਕੇ 15 ਲੱਖ ਤਕ ਭਾਰਤੀ ਰਹਿੰਦੇ ਹਨ। ਇਨ੍ਹਾਂ ‘ਚ ਵੱਡੀ ਗਿਣਤੀ ਨੌਜਵਾਨਾਂ ਦੀ ਹੈ ਜੋ ਯੂਨੀਵਰਸਿਟੀ ਦੇੇ ਵਿਦਿਆਰਥੀ ਜਾਂ ਫਿਰ ਐੱਚ1ਬੀ ਵੀਜ਼ਾ ਧਾਰਕ ਹਨ। ਯੂਨੀਵਰਸਿਟੀ ਆਫ਼ ਮੈਰੀਲੈਂਡ ਦੇ ਖੋਜਕਰਤਾਵਾਂ ਅਨੁਸਾਰ ਵਿਦਿਆਰਥੀ ਸੰਜੇੇ ਸਿੰਘ ਨੇ ਕਿਹਾ ਕਿ ਇਹ ਚੰਗਾ ਕਦਮ ਹੈ ਪ੫ੰਤੂ ਮੈਨੂੰ ਇਸ ਦੀ ਪ੫ਕਿਰਿਆ ਦਾ ਪਤਾ ਨਹੀਂ ਹੈ। ਸਿੰਘ ਦਾ ਕਹਿਣਾ ਹੈ ਇਹ ਕਦਮ ਉਦੋਂ ਹੀ ਸਾਰਥਕ ਹੋਵੇਗਾ ਜਦ ਆਨਲਾਈਨ ਵੋਟਿੰਗ ਅਧਿਕਾਰ ਮਿਲੇਗਾ। ਕੁਝ ਲੋਕਾਂ ਨੇ ਇਸ ਨਾਲ ਸਹਿਮਤੀ ਪ੍ਰਗਟ ਨਹੀਂ ਕੀਤੀ। ਨਿਊਯਾਰਕ ‘ਚ ਕੇਰਲ ਸੈਂਟਰ ਦੇ ਸੰਸਥਾਪਕ ਪ੫ਧਾਨ ਈਐੱਮ ਸਟੀਫ਼ਨ ਨੇ ਕਿਹਾ ਹੁਣ ਇਹ ਸੰਭਵ ਨਹੀਂ ਹੈ। ਪੋ੫ਕਸੀ ਵੋਟਿੰਗ ਦੀ ਦੁਰਵਰਤੋਂ ਦੀ ਸ਼ੰਕਾ ਪ੫ਗਟਾਈ ਜਾਂਦੀ ਹੈ। ਭਾਰਤੀ ਚੋਣ ਕਮਿਸ਼ਨ ਦੇ ਉੱਚ ਅਧਿਕਾਰੀ ਨੇ ਨਿਊਯਾਰਕ ਅਤੇ ਵਾਸ਼ਿੰਗਟਨ ‘ਚ ਭਾਰਤੀ ਅਮਰੀਕੀ ਸਮਾਜ ਨਾਲ ਇਸ ਸਬੰਧੀ ਗੱਲ ਕੀਤੀ ਹੈ। ਇਸ ਬੈਠਕ ‘ਚ ਮੌਜੂਦਾ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੰਗੀ ਪ੫ਕਿਰਿਆ ਮਿਲੀ ਸੀ। ਪਰਵਾਸੀ ਭਾਰਤੀਆਂ ਨੂੰ ਵੋਟਿੰਗ ਦਾ ਅਧਿਕਾਰ ਦੇਣਾ ਭਾਜਪਾ ਦੇ ਚੋਣ ਵਾਅਦੇ ‘ਚ ਸ਼ਾਮਿਲ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article