PUNJABMAILUSA.COM

ਪਰਵਾਸੀ ਭਾਰਤੀ ਔਰਤ ਗੀਤਾ ਪਾਸੀ ਚਾਡ ਵਿਚ ਅਮਰੀਕੀ ਦੂਤ ਨਿਯੁਕਤ

ਪਰਵਾਸੀ ਭਾਰਤੀ ਔਰਤ ਗੀਤਾ ਪਾਸੀ ਚਾਡ ਵਿਚ ਅਮਰੀਕੀ ਦੂਤ ਨਿਯੁਕਤ

ਪਰਵਾਸੀ ਭਾਰਤੀ ਔਰਤ ਗੀਤਾ ਪਾਸੀ ਚਾਡ ਵਿਚ ਅਮਰੀਕੀ ਦੂਤ ਨਿਯੁਕਤ
April 21
10:21 2016

geeta
ਵਾਸ਼ਿੰਗਟਨ, 20 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਇਕ ਵਾਰ ਫਿਰ ਭਾਰਤੀਆਂ ਪ੍ਰਤੀ ਆਪਣਾ ਭਰੋਸਾ ਦਿਖਾਉਂਦੇ ਹੋਏ ਭਾਰਤੀ ਮੂਲ ਦੀ ਅਮਰੀਕੀ ਔਰਤ ਗੀਤਾ ਪਾਸੀ ਨੂੰ ਅਹਿਮ ਅਹੁਦਾ ਦਿੱਤਾ ਹੈ। ਗੀਤਾ ਨੂੰ ਚਾਡ ਦੇਸ਼ ਵਿਚ ਅਮਰੀਕਾ ਦੀ ਅਗਲੀ ਦੂਤ ਦੇ ਰੂਪ ਵਿਚ ਨਾਮਜ਼ਦ ਕੀਤਾ ਗਿਆ ਹੈ।
ਗੀਤਾ ਵਿਦੇਸ਼ ਸੇਵਾ ਵਿਚ ਕਰੀਅਰ ਅਧਿਕਾਰੀ ਹੈ ਤੇ ਸਾਲ 2011 ਤੋਂ 2014 ਤੱਕ ਜਿਬੂਤੀ ਵਿਚ ਅਮਰੀਕੀ ਰਾਜਦੂਤ ਵਜੋਂ ਤਾਇਨਾਤ ਰਹਿ ਚੁੱਕੀ ਹੈ। ਇਸ ਸਮੇਂ ਉਹ ਵਿਦੇਸ਼ ਮੰਤਰਾਲੇ ਵਿਚ ਮਨੁੱਖੀ ਵਸੀਲਿਆਂ ਸੰਬੰਧੀ ਬਿਊਰੋ ਆਫਿਸ ਆਫ ਕਰੀਅਰ ਡੈਵਲਪਮੈਂਟ ਐਂਡ ਅਸਾਈਨਮੈਂਟਸ ਦੀ ਡਾਇਰੈਕਟਰ ਹੈ। ਮੱਧ ਅਫਰੀਕੀ ਦੇਸ਼ ਚਾਡ ਵਿਚ ਅਮਰੀਕਾ ਦੀ ਅਗਲੀ ਦੂਤ ਦੇ ਰੂਪ ਵਿਚ ਗੀਤਾ ਦੀ ਨਾਮਜ਼ਦਗੀ ਦੇ ਐਲਾਨ ਦੇ ਨਾਲ ਹੋਰ ਕਈ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ ਹੈ। ਓਬਾਮਾ ਨੇ ਵ੍ਹਾਈਟ ਹਾਊਸ ਤੋਂ ਜਾਰੀ ਬਿਆਨ ਵਿਚ ਕਿਹਾ, ‘ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਨ੍ਹਾਂ ਅਨੁਭਵੀ ਤੇ ਵਚਨਬੱਧ ਲੋਕਾਂ ਨੇ ਸਾਡੇ ਦੇਸ਼ ਦੀ ਸੇਵਾ ਕਰਨ ਦਾ ਫੈਸਲਾ ਕੀਤਾ। ਮੈਂ ਇਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਹਾਂ।’
ਗੀਤਾ 2009 ਤੋਂ 2011 ਤੱਕ ਅਫਰੀਕੀ ਮਾਮਲਿਆਂ ਦੇ ਬਿਊਰੋ ਵਿਚ ਆਫਿਸ ਆਫ ਈਸਟ ਅਫਰੀਕਨ ਅਫੇਅਰਜ਼ ਦੀ ਡਾਇਰੈਕਟਰ ਰਹਿ ਚੁੱਕੀ ਹੈ। ਢਾਕਾ ਵਿਚ ਉਹ 2006 ਤੋਂ 2009 ਤੱਕ ਅਮਰੀਕੀ ਦੂਤਘਰ ਵਿਚ ਡਿਪਟੀ ਚੀਫ ਆਫ ਮਿਸ਼ਨ ਵਿਚ ਸੇਵਾਵਾਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2003 ਤੋਂ 2006 ਤੱਕ ਉਹ ਜਰਮਨੀ ਦੇ ਫਰੈਂਕਪਰਟ ਵਿਚ ਅਮਰੀਕੀ ਵਪਾਰ ਦੂਤਘਰ ਵਿਚ ਡਿਪਟੀ ਪ੍ਰਿੰਸੀਪਲ ਅਫਸਰ ਰਹੀ। 1988 ਵਿਚ ਵਿਦੇਸ਼ ਸੇਵਾ ਨਾਲ ਜੁੜਨ ਵਾਲੀ ਗੀਤਾ ਕੈਮਰੂਨ, ਘਾਨਾ, ਭਾਰਤ ਅਤੇ ਰੋਮਾਨੀਆ ਵਿਚ ਵੱਖ-ਵੱਖ ਅਹੁਦਿਆਂ ਉੱਤੇ ਰਹਿ ਚੁੱਕੀ ਹੈ। ਉਨ੍ਹਾਂ ਨੇ ਡਿਊਕ ਯੂਨੀਵਰਸਿਟੀ ਤੋਂ ਬੀ ਏ ਅਤੇ ਨਿਊਯਾਰਕ ਯੂਨੀਵਰਸਿਟੀ ਤੋਂ ਫਰੈਂਚ ਸਟਡੀਜ਼ ਦੀ ਐੱਮ ਏ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article