PUNJABMAILUSA.COM

ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਚੇਨਈ ਦੀ ਕੰਪਨੀ ਨਾਲ ਕੀਤਾ ਸਮਝੌਤਾ

ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਚੇਨਈ ਦੀ ਕੰਪਨੀ ਨਾਲ ਕੀਤਾ ਸਮਝੌਤਾ

ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਚੇਨਈ ਦੀ ਕੰਪਨੀ ਨਾਲ ਕੀਤਾ ਸਮਝੌਤਾ
November 16
17:32 2017

ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)- ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਆਧਾਰਿਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐੱਮ. ਓ. ਯੂ.) ‘ਤੇ ਸਹੀ ਪਾਈ ਹੈ, ਜਿਸ ਅਨੁਸਾਰ ਸੂਬੇ ਵਿਚ ਪਰਾਲੀ ਤੋਂ ਬਾਇਓ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰ-ਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਹੋਇਆ ਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ। ਇਸ ਨਾਲ ਪਰਾਲੀ ਨੂੰ ਸਾੜਨ ‘ਤੇ ਰੋਕ ਲੱਗੇਗੀ, ਜਿਸ ਨੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਣ ‘ਤੇ ਬਹੁਤ ਪ੍ਰਭਾਵ ਪਾਇਆ ਹੈ।
ਇਸ ਸਹਿਮਤੀ ਪੱਤਰ ‘ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ. ਈ. ਓ. ਆਰ. ਕੇ. ਵਰਮਾ ਅਤੇ ਨਿਊਵੇ ਦੇ ਐੱਮ. ਡੀ. ਕੇ. ਇਯੱਪਨ ਨੇ ਹਸਤਾਖਰ ਕੀਤੇ। ਇਸ ਸਮਝੌਤੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐੱਮ. ਐੱਸ. ਡਬਲਿਊ. ਪ੍ਰਾਈਵੇਟ ਲਿਮਟਿਡ ਵੱਲੋਂ ਅਗਲੇ 10 ਮਹੀਨਿਆਂ ਦੌਰਾਨ 10,000 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article