PUNJABMAILUSA.COM

ਪਵਿੱਤਰ ਬਾਸੀ ਕਤਲ ਮਾਮਲੇ ‘ਚ ਤੀਜਾ ਦੋਸ਼ੀ ਗੁਰਰਾਜ ਵੀ ਗ੍ਰਿਫਤਾਰ

March 29
16:35 2018

ਓਨਟਾਰੀਓ, 29 ਮਾਰਚ (ਪੰਜਾਬ ਮੇਲ)- ਪੀਲ ਪੁਲਿਸ ਨੇ ਬਰੈਂਪਟਨ ਦੇ ਪਵਿੱਤਰ ਸਿੰਘ ਬਾਸੀ ਹੱਤਿਆ ਮਾਮਲੇ ‘ਚ ਤੀਜੇ ਦੋਸ਼ੀ 21 ਸਾਲਾ ਗੁਰਰਾਜ ਬਾਸੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਗੁਰਰਾਜ ਬਾਸੀ ਵੀ ਬਰੈਂਪਟਨ ਦਾ ਰਹਿਣ ਵਾਲਾ ਹੈ, ਜਿਸ ‘ਤੇ ਫਸਟ ਡਿਗਰੀ ਕਤਲ ਦੇ ਦੋਸ਼ ਲਾਏ ਗਏ ਹਨ। ਗੁਰਰਾਜ ਬਾਸੀ ਬਰੈਂਪਟਨ ਦੇ ਕਰਨਵੀਰ ਸਿੰਘ ਬਾਸੀ ਦਾ ਚਚੇਰਾ ਭਰਾ ਹੈ, ਜਿਸ ਨੂੰ 20 ਮਾਰਚ ਨੂੰ ਫਸਟ ਡਿਗਰੀ ਕਤਲ ਦੇ ਦੋਸ਼ਾਂ ‘ਚ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ‘ਚ 21 ਮਾਰਚ ਨੂੰ ਬਰੈਂਪਟਨ ਦੇ 22 ਸਾਲਾਂ ਗੁਰਜੋਧ ਸਿੰਘ ਖੱਟੜਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਗੁਰਜੋਧ ‘ਤੇ ਵੀ ਫਸਟ ਡਿਗਰੀ ਮਰਡਰ ਦੇ ਦੋਸ਼ ਲਾਏ ਗਏ ਹਨ।
ਜ਼ਿਕਰਯੋਗ ਹੈ ਕਿ 19 ਮਾਰਚ ਸੋਮਵਾਰ ਦੀ ਸ਼ਾਮ 6 ਵਜੇ ਬਰੈਂਪਟਨ ਦੇ ਸਮਰਿੰਗਡੇਲ ਇਲਾਕੇ ‘ਚ ਸੈਂਡਲਵੁੱਡ ਸੈਕੰਡਰੀ ਸਕੂਲ ਨੇੜੇ ਪਵਿੱਤਰ ਬਾਸੀ ‘ਤੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਡਾਂਗਾਂ ਨਾਲ ਹਮਲਾ ਕੀਤਾ ਗਿਆ ਸੀ ਪਰ ਪੁਲਿਸ ਨੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਕਾਰ ‘ਚ ਫਰਾਰ ਹੋ ਗਏ ਸਨ। ਘਟਨਾ ਵਾਲੀ ਥਾਂ ਤੋਂ ਮ੍ਰਿਤਕ ਦਾ ਘਰ ਥੋੜ੍ਹੀ ਦੂਰ ਹੀ ਸਥਿਤ ਸੀ।
ਪੀੜਤ ਨੂੰ ਗੰਭੀਰ ਹਾਲਤ ‘ਚ ਟੋਰਾਂਟੋ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਮੰਗਲਵਾਰ ਸਵੇਰੇ ਇਲਾਜ ਦੌਰਾਨ ਉਸ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਜੇ ਵੀ ਕੀਤੀ ਜਾ ਰਹੀ ਹੈ। ਇਸ ਲੜਾਈ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ