PUNJABMAILUSA.COM

ਪਹਿਲੀ ਅਪ੍ਰੈਲ ਤੋਂ ਦੋ ਲੱਖ ਤੋਂ ਜ਼ਿਆਦਾ ਦੇ ਗਹਿਣਿਆਂ ਖਰੀਦਣ ‘ਤੇ ਲੱਗੇਗਾ ਇਕ ਫ਼ੀਸਦੀ ਟੈਕਸ

ਪਹਿਲੀ ਅਪ੍ਰੈਲ ਤੋਂ ਦੋ ਲੱਖ ਤੋਂ ਜ਼ਿਆਦਾ ਦੇ ਗਹਿਣਿਆਂ ਖਰੀਦਣ ‘ਤੇ ਲੱਗੇਗਾ ਇਕ ਫ਼ੀਸਦੀ ਟੈਕਸ

ਪਹਿਲੀ ਅਪ੍ਰੈਲ ਤੋਂ ਦੋ ਲੱਖ ਤੋਂ ਜ਼ਿਆਦਾ ਦੇ ਗਹਿਣਿਆਂ ਖਰੀਦਣ ‘ਤੇ ਲੱਗੇਗਾ ਇਕ ਫ਼ੀਸਦੀ ਟੈਕਸ
February 20
21:20 2017

tax
ਨਵੀਂ ਦਿੱਲੀ, 20 ਫਰਵਰੀ (ਪੰਜਾਬ ਮੇਲ)-ਪਹਿਲੀ ਅਪ੍ਰੈਲ ਤੋਂ ਤੁਹਾਨੂੰ ਦੋ ਲੱਖ ਰੁਪਏ ਤੋਂ ਜ਼ਿਆਦਾ ਦੇ ਗਹਿਣੇ ਖ਼ਰੀਦਣ ‘ਤੇ ਇਕ ਫ਼ੀਸਦੀ ਟੈਕਸ ਦੇਣਾ ਪਵੇਗਾ। ਵਿੱਤ ਬਿੱਲ 2017 ਪਾਸ ਹੋਣ ਦੇ ਬਾਅਦ ਗਹਿਣੇ ਵੀ ਸਧਾਰਣ ਵਸਤਾਂ ਦੀ ਸ਼੍ਰੇਣੀ ਵਿੱਚ ਆ ਜਾਣਗੇ। ਸਧਾਰਣ ਵਸਤਾਂ ‘ਤੇ ਦੋ ਲੱਖ ਤੋਂ ਜ਼ਿਆਦਾ ਦੀ ਨਕਦ ਖ਼ਰੀਦ ‘ਤੇ ਇਕ ਫ਼ੀਸਦੀ ਟੀਸੀਐੱਸ ਦੇਣਾ ਹੁੰਦਾ ਹੈ। ਪਿਛਲੇ ਬਜਟ ‘ਚ ਇਹ ਟੈਕਸ ਲਗਾਇਆ ਗਿਆ ਸੀ। ਵਿੱਤ ਬਿੱਲ 2017 ‘ਚ ਟੀਸੀਐੱਸ ਦੇ ਲਈ ਕੈਸ਼ ‘ਚ ਗਹਿਣਿਆਂ ਦੀ ਪੰਜ ਲੱਖ ਤੋਂ ਜ਼ਿਆਦਾ ਦੀ ਖ਼ਰੀਦ ਹੱਦ ਨੂੰ ਖ਼ਤਮ ਕਰਨ ਦਾ ਪ੍ਰਸਤਾਵ ਹੈ। ਇਸ ਦੀ ਵਜ੍ਹਾ ਇਹ ਹੈ ਕਿ 2017-18 ਦੇ ਬਜਟ ‘ਚ ਤਿੰਨ ਲੱਖ ਰੁਪਏ ਤੋਂ ਜ਼ਿਆਦਾ ਦੇ ਨਕਦ ਸੌਦਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦਾ ਉਲੰਘਣ ਕਰਨ ‘ਤੇ ਨਕਦੀ ਲੈਣ ਵਾਲੇ ਵਿਅਕਤੀ ‘ਤੇ ਓਨੀ ਹੀ ਰਾਸ਼ੀ ਦਾ ਜੁਰਮਾਨਾ ਲਗਾਉਣ ਦੀ ਵਿਵਸਥਾ ਹੈ। ਜੇਕਰ ਤੁਸੀਂ ਪੰਜ ਲੱਖ ਰੁਪਏ ਦੇ ਗਹਿਣੇ ਕੈਸ਼ ਦੇ ਕੇ ਖ਼ਰੀਦਦੇ ਹੋ ਤਾਂ ਸੁਨਿਆਰੇ ਨੂੰ ਹੱਦ ਤੋਂ ਜ਼ਿਆਦਾ ਦੀ ਦੋ ਲੱਖ ਰੁਪਏ ਦੀ ਰਾਸ਼ੀ ਦੇ ਬਰਾਬਰ ਪੈਨਾਲਟੀ ਦੇਣੀ ਹੋਏਗੀ। ਕਿਉਂਕਿ ਗਹਿਣਿਆਂ ਦੀ ਖ਼ਰੀਦ ਦੇ ਲਈ ਕੋਈ ਖ਼ਾਸ ਵਿਵਸਥਾ ਨਹੀਂ ਹੈ, ਇਸ ਕਰਕੇ ਹੁਣ ਇਸ ਨੂੰ ਸਧਾਰਣ ਵਸਤਾਂ ਦੇ ਨਾਲ ਮਿਲਾ ਦਿੱਤਾ ਗਿਆ ਹੈ। ਇਕ ਅਧਿਕਾਰੀ ਮੁਤਾਬਿਕ ਆਮਦਨ ਕਰ ਕਾਨੂੰਨ ਵਿੱਚ ਦੋ ਲੱਖ ਤੋਂ ਜ਼ਿਆਦਾ ਦੀਆਂ ਵਸਤਾਂ ਅਤੇ ਸੇਵਾਵਾਂ ਦੀ ਖ਼ਰੀਦ ‘ਤੇ ਇਕ ਫ਼ੀਸਦੀ ਦੀ ਟੀਸੀਐੱਸ ਲਗਾਉਣ ਦੀ ਵਿਵਸਥਾ ਹੈ। ਵਸਤਾਂ ਦੀ ਪਰਿਭਾਸ਼ਾ ‘ਚ ਗਹਿਣੇ ਵੀ ਆਉਂਦੇ ਹਨ। ਇਸ ਕਰਕੇ ਨਕਦੀ ਵਿੱਚ ਦੋ ਲੱਖ ਤੋਂ ਜ਼ਿਆਦਾ ਦੇ ਗਹਿਣਿਆਂ ਦੀ ਖ਼ਰੀਦ ‘ਤੇ ਇਕ ਫ਼ੀਸਦੀ ਟੀਸੀਐੱਸ ਲੱਗੇਗਾ। ਵੱਡੀਆਂ ਰਾਸ਼ੀਆਂ ਦੇ ਲੈਣ ਦੇਣ ਦੇ ਜ਼ਰੀਏ ਕਾਲੇ ਧਨ ਨੂੰ ਰੋਕਣ ਦੇ ਲਈ ਬਜਟ ਪ੍ਰਸਤਾਵ ਦੇ ਬਾਅਦ ਪੰਜ ਲੱਖ ਦੀ ਹੱਦ ਨੂੰ ਖ਼ਤਮ ਕਰਨ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article