PUNJABMAILUSA.COM

ਪਹਿਲੀ ਅਪ੍ਰੈਲ ਤੋਂ ਮਿਹਨਤਾਨਾ ਦਰ ਪ੍ਰਤੀ ਘੰਟਾ 16.50 ਡਾਲਰ ਹੋ ਜਾਵੇਗੀ-ਪਰ ਕਈਆਂ ਨੂੰ ਕੋਈ ਚਾਅ ਨਹੀਂ

ਪਹਿਲੀ ਅਪ੍ਰੈਲ ਤੋਂ ਮਿਹਨਤਾਨਾ ਦਰ ਪ੍ਰਤੀ ਘੰਟਾ 16.50 ਡਾਲਰ ਹੋ ਜਾਵੇਗੀ-ਪਰ ਕਈਆਂ ਨੂੰ ਕੋਈ ਚਾਅ ਨਹੀਂ

ਪਹਿਲੀ ਅਪ੍ਰੈਲ ਤੋਂ ਮਿਹਨਤਾਨਾ ਦਰ ਪ੍ਰਤੀ ਘੰਟਾ 16.50 ਡਾਲਰ ਹੋ ਜਾਵੇਗੀ-ਪਰ ਕਈਆਂ ਨੂੰ ਕੋਈ ਚਾਅ ਨਹੀਂ
March 31
17:32 2018

-ਹਫਤੇ ਦੇ ਵਧਣਗੇ 30 ਡਾਲਰ-3000 ਨੌਕਰੀ ਖੁਸ ਜਾਣ ਦਾ ਖਤਰਾ
ਔਕਲੈਂਡ, 31 ਮਾਰਚ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਪਿਛਲੇ ਸਾਲ ਐਲਾਨ ਕੀਤਾ ਸੀ ਕਿ 1 ਅਪ੍ਰੈਲ 2018 ਤੋਂ ਘੱਟੋ-ਘੱਟ ਮਿਹਨਤਾਨਾ ਦਰ 16.50 ਡਾਲਰ ਪ੍ਰਤੀ ਘੰਟਾ ਕੀਤੀ ਜਾਵੇਗੀ। ਸੋ ਕੱਲ੍ਹ ਪਹਿਲੀ ਅਪ੍ਰੈਲ ਤੋਂ ਮਜਦੂਰੀ ਦਰ 15.75 ਡਾਲਰ ਪ੍ਰਤੀ ਘੰਟਾ ਤੋਂ ਵਧ ਕੇ 16.50 ਡਾਲਰ ਪ੍ਰਤੀ ਘੰਟਾ ਮਿਹਨਤਾਨਾ ਹੋ ਜਾਵੇਗੀ। ਇਸ ਵਾਧੇ ਦਾ ਫਾਇਦਾ ਲਗਪਗ 1,64,000 ਨੌਕਰੀ-ਪੇਸ਼ਾ ਕਰ ਰਹੇ ਲੋਕਾਂ ਨੂੰ ਹੋਵੇਗਾ। 2021 ਤੱਕ ਮਿਹਨਤਾਨੇ ਦੀ ਦਰ 20 ਡਾਲਰ ਪ੍ਰਤੀ ਘੰਟਾ ਸਰਕਾਰ ਵੱਲੋਂ ਕਰਨ ਦੀ ਤਜਵੀਜ ਹੈ। ਪਰ ਵਧੀ ਤਨਖਾਹ ਦਾ ਦੁਰਪ੍ਰਭਾਵ ਵੀ ਪੈ ਰਿਹਾ ਹੈ ਕਿ ਲਗਪਗ 3000 ਨੌਕਰੀਆਂ ਖੁਸ ਜਾਣ ਦਾ ਡਰ ਹੈ ਕਿਉਂਕਿ ਕੁਝ ਰੁਜ਼ਗਾਰ ਦਾਤਾ ਇਹ ਝੱਲ ਨਹੀਂ ਪਾਉਣਗੇ। ਇਸ ਤੋਂ ਇਲਾਵਾ ਘੱਟ ਮਿਹਨਤਾਨੇ ਉਤੇ ਕੰਮ ਕਰਦੇ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਇਸਦਾ ਕੋਈ ਚਾਅ ਨਹੀਂ ਕਿਉਂਕਿ ਕੱਟੇ ਨੂੰ ਮਣ ਦੁੱਧ ਨਾਲ ਕਿਆ ਉਸਨੂੰ ਦਾ ਤਾਂ ਜੋ ਮਿਲਣਾ ਹੈ ਪਤਾ ਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article