PUNJABMAILUSA.COM

ਪਹਿਲੀ ਟਰਾਂਸਜੈਂਡਰ ਮਹਿਲਾ ਨੇ ਚੋਣ ਜਿੱਤ ਕੇ ਰਚਿਆ ਇਤਿਹਾਸ

November 09
21:14 2017

ਵਾਸ਼ਿੰਗਟਨ, 9 ਨਵੰਬਰ (ਪੰਜਾਬ ਮੇਲ) -ਅਮਰੀਕਾ ਦੀ ਇੱਕ ਟਰਾਂਸਜੈਂਡਰ ਮਹਿਲਾ ਉਮੀਦਵਾਰ ਨੇ ਵਰਜੀਨੀਆ ਦੀ ਜਨਰਲ ਅਸੈਂਬਲੀ ਦੇ ਹੇਠਲੇ ਸਦਨ ਵਿਚ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਸੰਗੀਤਕਾਰ ਅਤੇ ਸਾਬਕਾ ਪੱਤਰਕਾਰ ਡਾਨਿਕਾ ਰੋਮ ਅਮਰੀਕਾ ਦੇ ਸੂਬੇ ਵਰਜੀਨੀਆ ਦੇ ਹਾਊਸ ਆਫ਼ ਡੇਲੀਗੇਟਸ ਦੀ ਸੀਟ ਜਿੱਤਣ ਵਾਲੀ ਦੇਸ਼ ਦੀ ਪਹਿਲੀ ਟਰਾਂਸਜੈਂਡਰ ਹੈ। ਡਾਨਿਕਾ ਨੇ ਜਨਤਕ ਤੌਰ ‘ਤੇ ਅਪਣੇ ਟਰਾਂਸਜੈਂਡਰ ਹੋਣ ਦੀ ਗੱਲ ਮਨਜ਼ੂਰ ਕੀਤੀ ਹੈ। ਡਾਨਿਕਾ ਨੇ ਰਿਪਬਲਿਕਨ ਪਾਰਟੀ ਦੇ ਆਪਣੇ ਉਮੀਦਵਾਰ ਰਾਬਰਟ ਮਾਰਸ਼ਲ ਨੂੰ ਚੋਣਾਂ ਵਿਚ ਮਾਤ ਦਿੱਤੀ। ਕੁਲ ਵੋਟਾਂ ਵਿਚੋਂ 96 ਫ਼ੀਸਦੀ ਵੋਟਾਂ ਦੀ ਗਿਣਤੀ ਤੋਂ ਬਾਅਦ ਮਾਰਸ਼ਲ ਦੇ 46 ਫ਼ੀਸਦੀ ਵੋਟਾਂ ਦੀ ਤੁਲਨਾ ਵਿਚ ਡਾਨਿਕਾ ਨੇ 66 ਫ਼ੀਸਦੀ ਵੋਟਾਂ ਹਾਸਲ ਕੀਤੀਆਂ। ਗੇਅ ਐਂਡ ਲੈਸਬੀਅਨ ਵਿਕਟਰੀ ਫੰਡ ਨੇ ਡਾਨਿਕਾ ਨੂੰ ਜਨਰਲ ਅਸੈਂਬਲੀ ਦੇ ਹੇਠਲੇ ਸਦਨ ਵਿਚ ਚੋਣਾਂ ਜਿੱਤਣ ਵਾਲੀ ਪਹਿਲੀ ਟਰਾਂਸਜੈਂਡਰ ਦੱਸਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

    ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਆਲੇ-ਦੁਆਲੇ ਦੇ ਰਿਹਾਇਸ਼ੀ ਖੇਤਰਾਂ ਵੱਲ ਵਧੀ

    ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

    ਪਰਿਵਾਰਕ ਇਮੀਗ੍ਰੇਸ਼ਨ ਨੀਤੀ ਦਾ ਲਾਭ ਲੈ ਕੇ ਹੀ ਟਰੰਪ ਦੇ ਸੱਸ-ਸਹੁਰੇ ਨੇ ਹਾਸਲ ਕੀਤੀ ਅਮਰੀਕਾ ਦੀ ਨਾਗਰਿਕਤਾ

    ਅੱਤਵਾਦੀ ਸੰਗਠਨਾਂ ‘ਤੇ ਨਕੇਲ ਕੱਸਣ ‘ਚ ਅਸਫਲ ਰਹੇ ਪਾਕਿ ‘ਤੇ ਟਰੰਪ ਪ੍ਰਸ਼ਾਸਨ ਦੀ ਸਖਤੀ

    ਕੈਲੀਫੋਰਨੀਆ ਦੇ ਜੰਗਲਾਂ ਦੀ ਅੱਗ ਬੁਝਾਉਣ ਲਈ ਲੱਗ ਸਕਦਾ ਹੈ ਸਤੰਬਰ ਮਹੀਨੇ ਤੱਕ ਦਾ ਸਮਾਂ

    ਵਰਜੀਨੀਆ ‘ਚ ਮੋਬਾਈਲ ਫ਼ੋਨ ਜ਼ਰੀਏ ਹੋਵੇਗੀ ਵੋਟਿੰਗ

    ਮਨਟੀਕਾ ‘ਚ ਸਿੱਖ ਬਜ਼ੁਰਗ ‘ਤੇ ਹਮਲੇ ਦਾ ਦੋਸ਼ੀ ਪੁਲਿਸ ਮੁਖੀ ਦਾ ਪੁੱਤਰ ਸਾਥੀ ਸਮੇਤ ਗ੍ਰਿਫ਼ਤਾਰ

    ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

    ਸਮਾਰਟ ਫੋਨ ਦੀ ਨੀਲੀ ਰੌਸ਼ਨੀ ਨਾਲ ਅੰਨ੍ਹੇ ਹੋਣ ਦਾ ਖ਼ਤਰਾ

    ਭਾਰਤਵੰਸ਼ੀ ਅਵੀ ਗੋਇਲ ਨੇ ਜਿੱਤੀ ਜਿਓਗ੍ਰਾਫ਼ੀ ਵਰਲਡ ਚੈਂਪੀਅਨਸ਼ਿਪ

    ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

ਅਮਰੀਕਾ ‘ਤੇ ਸਾਈਬਰ ਹਮਲਾ ਕਰ ਸਕਦਾ ਹੈ ਈਰਾਨ

Read Full Article
    ਨਰਵ ਏਜੰਟ ਮਾਮਲਾ : ਰੂਸ ਦੇ ਖ਼ਿਲਾਫ਼ ਅਮਰੀਕਾ ਖੁਲ੍ਹ ਕੇ ਹੋਇਆ ਖੜ੍ਹਾ