PUNJABMAILUSA.COM

ਪਹਿਲੀ ਨਵੰਬਰ ਨੂੰ ਵਿਸ਼ਵ ਸਿੱਖ ਸੰਮੇਲਨ ‘ਚ ਪੁੱਜਣਗੇ ਦੋ ਦਰਜਨ ਦੇਸ਼ਾਂ ਤੋਂ ਪ੍ਰਤੀਨਿਧ

ਪਹਿਲੀ ਨਵੰਬਰ ਨੂੰ ਵਿਸ਼ਵ ਸਿੱਖ ਸੰਮੇਲਨ ‘ਚ ਪੁੱਜਣਗੇ ਦੋ ਦਰਜਨ ਦੇਸ਼ਾਂ ਤੋਂ ਪ੍ਰਤੀਨਿਧ

ਪਹਿਲੀ ਨਵੰਬਰ ਨੂੰ ਵਿਸ਼ਵ ਸਿੱਖ ਸੰਮੇਲਨ ‘ਚ ਪੁੱਜਣਗੇ ਦੋ ਦਰਜਨ ਦੇਸ਼ਾਂ ਤੋਂ ਪ੍ਰਤੀਨਿਧ
October 30
05:31 2015

sikh
ਬਰਮਿੰਘਮ/ ਲੰਡਨ, 29 ਅਕਤੂਬਰ (ਪੰਜਾਬ ਮੇਲ)- ਬਰਤਾਨੀਆਂ ਵਿਚ ਸਮੂਹ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਵੱਲੋਂ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਪਹਿਲੀ ਨਵੰਬਰ ਨੂੰ ਬੁਲਾਏ ਗਏ ਵਿਸ਼ਵ ਸਿੱਖ ਸੰਮੇਲਨ ਵਿਚ ਦੋ ਦਰਜਨ ਤੋਂ ਵੱਧ ਦੇਸ਼ਾਂ ਵਿਚ ਸਥਾਪਤ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਰਹੇ ਹਨ | ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਜਾਰੀ ਪ੍ਰੈੱਸ ਬਿਆਨ ਵਿਚ ਦੱ ਸਿਆ ਕਿ 31 ਅਕਤੂਬਰ ਨੂੰ ਸ਼ਾਮ ਤਿੰਨ ਵਜੇ ਤੋਂ ਸੱਤ ਵਜੇ ਤੱਕ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪੁੱਜੇ ਨੁਮਾਇੰਦਿਆਂ ਦਾ ਡੈਲੀਗੇਟਸ ਇਜਲਾਸ ਹੋਵੇਗਾ, ਜਿਸ ਵਿਚ ਪੰਥ ਦੋਖੀਆਂ ਵੱਲੋਂ ਪਿਛਲੇ ਕੁਝ ਅਰਸੇ ਤੋਂ ਪੰਜਾਬ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ-ਥਾਂ ਕੀਤੀ ਜਾ ਰਹੀ ਬੇਅਦਬੀ ਦਾ ਸਥਾਈ ਹੱਲ ਲੱਭਣ, ਸਿੱਖ ਹੱਕਾਾ ਹਿੱਤਾਾ ਦੀ ਪੂਰਤੀ ਅਤੇ ਕੌਮੀ ਆਜ਼ਾਦੀ ਲਈ ਚੱਲ ਰਹੇ ਆਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੇ ਸੰਘਰਸ਼ ਦੀ ਪ੍ਰਚੰਡਤਾ, ਵਿਦੇਸ਼ਾਾ ਵਿਚ ਰਹਿੰਦੇ ਸਿੱਖਾਾ ਵੱਲੋਂ ਇਸ ਵਿੱਚ ਯੋਗਦਾਨ ਪਾਉਣ ਸਮੇਤ ਦਰਪੇਸ਼ ਪੰਥਕ ਮੁੱਦੇ ਵਿਚਾਰੇ ਜਾਣਗੇ | ਪਹਿਲੀ ਨਵੰਬਰ ਐਤਵਾਰ ਨੂੰ ਵਿਸ਼ਾਲ ਸਿੱਖ ਸੰਮੇਲਨ ਹੋਵੇਗਾ | ਫੈਡੇਰਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੂੰ ਇਸ ਸੰਮੇਲਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article