PUNJABMAILUSA.COM

ਪਹਿਲੇ ਦਿਨ ਹੀ ਪੰਜਾਬ ਸਰਕਾਰ ਖਿਲਾਫ ‘ਆਪ’ ਨੇ ਖੋਲ੍ਹਿਆ ਮੋਰਚਾ

ਪਹਿਲੇ ਦਿਨ ਹੀ ਪੰਜਾਬ ਸਰਕਾਰ ਖਿਲਾਫ ‘ਆਪ’ ਨੇ ਖੋਲ੍ਹਿਆ ਮੋਰਚਾ

ਪਹਿਲੇ ਦਿਨ ਹੀ ਪੰਜਾਬ ਸਰਕਾਰ ਖਿਲਾਫ ‘ਆਪ’ ਨੇ ਖੋਲ੍ਹਿਆ ਮੋਰਚਾ
March 16
21:18 2017

Congress-AAP-Logo-LMI
ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਨਵੀਂ ਬਣੀ ਕੈਪਟਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਨੇ ਸਹੁੰ ਚੁੱਕ ਸਮਾਗਮ ਦੌਰਾਨ ‘ਆਪ’ ਵਿਧਾਇਕਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਨ ਦਾ ਇਲਜ਼ਾਮ ਲਾਇਆ ਹੈ। ‘ਆਪ’ ਦਾ ਕਹਿਣਾ ਹੈ ਕਿ ਸਰਕਾਰੀ ਤੌਰ ‘ਤੇ ਸੱਦਾ ਮਿਲਣ ਉਪਰੰਤ ਰਾਜ ਭਵਨ ਪਹੁੰਚੇ ‘ਆਪ’ ਵਿਧਾਇਕਾਂ ਨੂੰ ਬੈਠਣ ਲਈ ਸਥਾਨ ਵੀ ਨਾ ਦਿੱਤਾ ਗਿਆ ਤੇ ਉਹ ਪੰਡਾਲ ਦੇ ਅੰਤ ਵਿੱਚ ਖੜ੍ਹੇ ਰਹੇ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਦੇ ਸੀਨੀਅਰ ਨੇਤਾ ਤੇ ਦਾਖਾ ਤੋਂ ਵਿਧਾਇਕ ਐਚ.ਐਸ. ਫੂਲਕਾ ਤੇ ਭੁਲੱਥ ਤੋਂ ਵਿਧਾਇਕ ਤੇ ਚੀਫ ਵ੍ਹਿਪ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਨਤਾ ਵੱਲੋਂ ਚੁਣੇ ਗਏ ‘ਆਪ’ ਦੇ ਨੁਮਾਇੰਦਿਆਂ ਦੇ ਬੈਠਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਫੂਲਕਾ ਨੇ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਮੁੱਖ ਮੰਤਰੀ ਸੁੰਹ ਚੁੱਕ ਰਹੇ ਸਨ ਤੇ ਵਿਰੋਧੀ ਧਿਰ ਦੇ ਮੁੱਖ ਆਗੂ ਆਪਣੇ ਸਾਥੀਆਂ ਸਮੇਤ ਪੰਡਾਲ ਦੇ ਅੰਤ ਵਿਚ ਖੜ੍ਹੇ ਸਨ। ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਕੋਈ ਕੁਰਸੀ ਕਲਚਰ ਨਹੀਂ ਹੈ ਤੇ ਉਹ ਕਿਸੇ ਪ੍ਰਕਾਰ ਦਾ ਵੀਆਈਪੀ ਪ੍ਰਬੰਧ ਨਹੀਂ ਚਾਹੁੰਦੇ ਸਨ। ‘ਆਪ’ ਹਮੇਸ਼ਾ ਆਮ ਲੋਕਾਂ ਦੀ ਤਰ੍ਹਾਂ ਵਿਚਰਨ ਵਿੱਚ ਵਿਸ਼ਵਾਸ਼ ਰੱਖਦੀ ਹੈ ਤੇ ਸਾਰੇ ਆਗੂ ਇਸੇ ਸੋਚ ਨਾਲ ਰਾਬਤਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਬੈਠਣ ਦਾ ਪ੍ਰਬੰਧ ਕਰਨਾ ਸਰਕਾਰ ਦੀ ਜਿੰਮੇਵਾਰੀ ਸੀ। ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਕਰਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਵੇਗੀ। ਪੰਜਾਬ ਦੇ ਹਿੱਤਾਂ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਸਕਰਾਤਮਕ ਫੈਸਲਿਆਂ ਦਾ ਸਵਾਗਤ ਤੇ ਸਮਰਥਨ ਕਰੇਗੀ। ਇਹੀ ਸੰਦੇਸ਼ ਦੇਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੈਪਟਨ ਦੇ ਸੰਹੁ ਚੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ ਪਰ ਕੈਪਟਨ ਸਰਕਾਰ ਨੇ ਗੈਰ ਜਿਮੇਦਾਰੀ ਵਾਲਾ ਵਿਵਹਾਰ ਕੀਤਾ ਜੋ ਨਿੰਦਣਯੋਗ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article