PUNJABMAILUSA.COM

ਪਹਿਲੇ ਵਿਸ਼ਵ ਯੁੱਧ ‘ਚ ਸ਼ਹੀਦ ਭਾਰਤੀਆਂ ਦੀ ਯਾਦ ‘ਚ ਫਰਾਂਸ ‘ਚ ਬਣਾਈ ਜਾਵੇਗੀ ਯਾਦਗਾਰ

January 24
10:10 2018

ਫਰਾਂਸ, 24 ਜਨਵਰੀ (ਪੰਜਾਬ ਮੇਲ)- ਪਹਿਲੇ ਵਿਸ਼ਵ ਯੁੱਧ ਦੌਰਾਨ ਫਰਾਂਸ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਦੇ ਹੋਏ 70 ਹਜ਼ਾਰ ਭਾਰਤੀ ਸੈਨਿਕਾਂ ਦੀ ਯਾਦ ‘ਚ ਫਰਾਂਸ ਦੇ ਨਵਛਪਲ ਚੌਕ ‘ਤੇ ਉਨ੍ਹਾਂ ਦੀ ਯਾਦਗਾਰ ਬਣਾਈ ਜਾਵੇਗੀ।
ਇੰਟਰਫੇਥ ਸੰਸਥਾ ਦਾ ਮੁਖੀ ਤੇ ਫਰਾਂਸ ਦੇ ਮਸ਼ਹੂਰ ਹੋਟਲ ਕਾਰੋਬਾਰੀ ਰਮੇਸ਼ ਵੋਹਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਹਿਲੇ ਵਿਸ਼ਵ ਯੁੱਧ ਵਿਚ ਇੰਡੀਅਨ ਰੈਜੀਮੈਂਟ ਦੇ ਲਗਭਗ 14 ਲੱਖ ਸੈਨਿਕਾਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿਚੋਂ 70 ਹਜ਼ਾਰ ਸੈਨਿਕ ਸ਼ਹੀਦ ਹੋ ਗਏ ਸੀ। ਉਨ੍ਹਾਂ ਨੇ ਦੱਸਿਆ ਕਿ ਫਰਾਂਸ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਇੱਕ ਯਾਦਗਾਰ ਬਣਾਈ ਹੋਈ ਹੈ ਲੇਕਿਨ ਇਸ ਯਾਦਗਾਰ ‘ਤੇ ਸ਼ਹੀਦਾਂ ਦੇ ਨਾਂ ਅਤੇ ਅਹੁਦਿਆਂ ਦਾ ਹੀ ਜ਼ਿਕਰ ਕੀਤਾ ਗਿਆ ਹੈ। ਇੰਟਰਫੇਥ ਸੰਸਥਾ ਨੇ ਇਨ੍ਹਾਂ ਸ਼ਹੀਦਾਂ ਦਾ ਸਰਵ ਧਰਮ ਨੂੰ ਸਮਰਪਿਤ ਬੁੱਤ ਲਗਾਉਣ ਦਾ ਬੀੜਾ ਚੁੱਕਿਆ ਹੈ। ਲਗਭਗ ਪੌਣੇ ਦੋ ਕਰੋੜ ਰੁਪਏ ਦੀ ਲਾਗਤ ਵਾਲੀ 20 ਟਨ ਵਜ਼ਨੀ ਇਸ ਯਾਦਗਾਰ ਦੀ ਲੰਬਾਈ 10 ਮੀਟਰ ਅਤੇ ਪੰਜ ਮੀਟਰ ਉਚਾਈ ਹੈ।
ਵੋਹਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੇਕ ਇਨ ਇੰਡੀਆ ਦੇ ਨਾਅਰੇ ਨੂੰ ਸਾਕਾਰ ਕਰਦੇ ਹੋਏ ਉਨ੍ਹਾਂ ਦੀ ਸੰਸਥਾ ਨੇ ਇਸ ਯਾਦਗਾਰ ਦਾ ਨਿਰਮਾਣ ਭਾਰਤ ਵਿਚ ਕਰਾਉਣ ਦਾ ਫ਼ੈਸਲਾ ਲਿਆ ਹੈ, ਜਿਸ ਲਈ ਰਸਮੀ ਕਾਰਵਾਈ ਪੂਰੀ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮੇਰਠ ਦੀ ਇੱਕ ਕੰਪਨੀ ਨੇ ਹਰਿਦੁਆਰ ਵਿਚ ਇਸ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ