PUNJABMAILUSA.COM

ਪਾਕਿਤਸਾਨ ‘ਤੇ ਬੈਨ ਲਾ ਸਕਦਾ ਹੈ ਅਮਰੀਕਾ

ਪਾਕਿਤਸਾਨ ‘ਤੇ ਬੈਨ ਲਾ ਸਕਦਾ ਹੈ ਅਮਰੀਕਾ

ਪਾਕਿਤਸਾਨ ‘ਤੇ ਬੈਨ ਲਾ ਸਕਦਾ ਹੈ ਅਮਰੀਕਾ
January 30
09:55 2017

sharif
ਵਾਸ਼ਿੰਗਟਨ, 30 ਜਨਵਰੀ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 7 ਮੁਸਲਿਮ ਦੇਸ਼ਾਂ ਦੇ ਲੋਕਾਂ ‘ਤੇ ਬੈਨ ਲਾਊਣ ਤੋਂ ਬਾਅਦ ਹੁਣ ਪਾਕਿਸਤਾਨ ‘ਤੇ ਵੀ ਬੈਨ ਲਗਾ ਸਕਦੇ ਹਨ। ਅਮਰੀਕਾ ਨੇ ਪਾਕਿਸਤਾਨ ਨੂੰ ਲੈ ਕੇ ਪਹਿਲੀ ਵਾਰ ਸਖ਼ਤੀ ਦਿਖਾਈ ੈ। ਵਾਈਟ ਹਾਊਸ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਇਸ ਦਾ ਸੰਕੇਤ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਜਿੱਥੇ ਦੇ ਲੋਕਾਂ ਦੇ ਅਮਰੀਕਾ ਵਿਚ ਆਉਣ ‘ਤੇ ਰੋਕ ਲਾਈ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਪਾਕਿਸਤਾਨ ਜਿਹੇ ਦੇਸ਼ਾਂ ਵਿਚ ਅੱਤਵਾਦ ਪਣਪ ਰਿਹਾ ਹੈ। ਵਾਈਟ ਹਾਊਸ ਦੇ ਚੀਫ਼ ਆਫ਼ ਸਟਾਫ਼ ਰੀਂਸ ਨੇ ਦੱਸਿਆ ਕਿ ਅਸੀਂ ਇਨ੍ਹਾਂ ਸੱਤ ਦੇਸ਼ਾਂ ਨੂੰ ਚੁਣਿਆ ਤਾਂ ਇਸ ਦੀ ਵਜ੍ਹਾ ਇਹ ਹੈ ਕਿ ਕਾਂਗਰਸ ਅਤੇ ਓਬਾਮਾ ਪ੍ਰਸ਼ਾਸਨ ਦੋਵਾਂ ਨੇ ਇਨ੍ਹਾਂ ਦੀ ਅਜਿਹੇ ਦੇਸ਼ਾਂ ਦੇ ਤੌਰ ‘ਤੇ ਸ਼ਨਾਖਤ ਕੀਤੀ ਸੀ ਕਿ ਇਨ੍ਹਾਂ ਦੇ ਇੱਥੇ ਖਤਰਨਾਕ ਅੱਤਵਾਦ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਟਰੰਪ ਨੇ ਈਰਾਨ, ਇਰਾਕ, ਲੀਬੀਆ, ਸੂਡਾਨ, ਯਮਨ, ਸੀਰੀਆ ਅਤੇ ਸੋਮਾਲੀਆ ਦੇ ਪਰਵਾਸੀਆਂ ਦੇ ਅਮਰੀਕਾ ਆਉਣ ‘ਤੇ ਰੋਕ ਲਾਉਣ ਸਬੰਧੀ ਵਿਵਾਦਮਈ ਸ਼ਾਸਕੀ ਹੁਕਮ ਜਾਰੀ ਕੀਤਾ ਹੈ। ਰੀਂਸ ਨੇ ਕਿਹਾ ਕਿ ਹੁਣ, ਆਪ ਕੁਝ ਹੋਰ ਅਜਿਹੇ ਦੇਸ਼ਾਂ ਵੱਲ ਵੀ ਇਸ਼ਾਰਾ ਕਰ ਸਕਦੇ ਹਨ ਜਿੱਥੇ ਇਸੇ ਤਰ੍ਹਾਂ ਦੀ ਸਮੱਸਿਆਵਾਂ ਹਨ ਜਿਵੇਂ ਕਿ ਪਾਕਿਸਤਾਨ ਅਤੇ ਕੁਝ ਹੋਰ ਦੇਸ਼। ਸ਼ਾਇਦ ਸਾਨੂੰ ਇਸ ਨੂੰ ਹੋਰ ਅੱਗੇ ਲਿਜਾਣ ਦੀ ਜ਼ਰੂਤਰ ਹੈ। ਪ੍ਰੰਤੂ ਫਿਲਹਾਲ ਦੇ ਲਈ ਤਤਕਾਲੀ ਕਦਮ ਇਹ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਜਾਣ ਅਤੇ ਇਨ੍ਹਾਂ ਤੋਂ ਆਉਣ ਵਾਲੇ ਲੋਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਇਹ ਪਹਿਲਾ ਮੌਕਾ ਹੈ ਜਦ ਪਾਕਿਸਤਾਨ ਨੂੰ ਲੈ ਕੇ ਅਮਰੀਕਾ ਨੇ ਜਨਤਕ ਤੌਰ ‘ਤੇ ਕਿਸੇ ਤਰ੍ਹਾਂ ਦਾ ਬੈਨ ਲਾਉਣ ਦੀ ਗੱਲ ਕਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article